ਗ਼ਾਫ਼ਿਰ · 51/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
إِنَّا لَنَنصُرُ رُسُلَنَا وَالَّذِينَ آمَنُوا فِي الْحَيَاةِ الدُّنْيَا وَيَوْمَ يَقُومُ الْأَشْهَادُ ۝٥١
Innaa lanansuru Rusulanaa wallazeena aamanoo fil hayaatid dunyaa wa Yawma yaqoomul ashhaad
📖 ਪੰਜਾਬੀ ਵਿੱਚ
51਼ ਬੇਸ਼ੱਕ ਅਸੀਂ ਆਪਣੇ ਪੈਗ਼ੰਬਰਾਂ ਦੀ ਅਤੇ ਈਮਾਨ ਵਾਲਿਆਂ ਦੀ ਮਦਦ ਸੰਸਾਰ ਵਿਚ ਵੀ ਕਰਦੇ ਹਾਂ ਅਤੇ ਉਸ (ਕਿਆਮਤ ਵਾਲੇ) ਦਿਨ ਵੀ ਕਰਾਂਗੇ ਜਦੋਂ ਗਵਾਹ (ਵਜੋਂ ਫ਼ਰਿਸ਼ਤੇ ਤੇ ਪੈਗ਼ੰਬਰ) ਖੜ੍ਹੇ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਗ਼ਾਫ਼ਿਰ

49وَقَالَ الَّذِينَ فِي النَّارِ لِخَزَنَةِ جَهَنَّمَ ادْعُوا رَبَّكُمْ يُخَفِّفْ عَنَّا يَوْمًا مِّنَ الْعَذَابِ
49਼ ਜਦੋਂ ਉਹ ਸਾਰੇ ਲੋਕ ਜਿਹੜੇ ਅੱਗ ਵਿਚ ਹੋਣਗੇ ਤਾਂ ਉਹ ਨਰਕ ਦੇ ਪਹਿਰੇਦਾਰਾਂ ਨੂੰ ਆਖਣਗੇ ਕਿ ਤੁਸੀਂ ਆਪਣੇ ਰੱਬ ਨੂੰ ਬੇਨਤੀ ਕਰੋ ਕਿ ਉਹ ਸਾਡੇ ਅਜ਼ਾਬ ਵਿਚ ਕੇਵਲ ਇਕ ਦਿਨ ਲਈ ਕਮੀ ਕਰ ਦੇਵੇ।
50قَالُوا أَوَلَمْ تَكُ تَأْتِيكُمْ رُسُلُكُم بِالْبَيِّنَاتِ ۖ قَالُوا بَلَىٰ ۚ قَالُوا فَادْعُوا ۗ وَمَا دُعَاءُ الْكَافِرِينَ إِلَّا فِي ضَلَالٍ
50਼ ਉਹ (ਫ਼ਰਿਸ਼ਤੇ) ਪੁੱਛਣਗੇ, ਕੀ ਤੁਹਾਡੇ ਕੋਲ ਤੁਹਾਡੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਨਹੀਂ ਆਏ ਸਨ? ਉਹ (ਨਰਕੀ) ਆਖਣਗੇ ਕਿਉਂ ਨਹੀਂ ?ਉਹ (ਫ਼ਰਿਸ਼ਤੇ) ਆਖਣਗੇ ਕਿ ਫੇਰ ਤੁਸੀਂ ਆਪੇ ਹੀ (ਅੱਲਾਹ ਨੂੰ) ਬੇਨਤੀ ਕਰੋ ਜਦ ਕਿ ਕਾਫ਼ਿਰਾਂ ਦੀਆਂ ਸਾਰੀਆਂ ਬੇਨਤੀਆਂ ਵਿਅਰਥ ਹੀ ਜਾਣਗੀਆਂ।
51إِنَّا لَنَنصُرُ رُسُلَنَا وَالَّذِينَ آمَنُوا فِي الْحَيَاةِ الدُّنْيَا وَيَوْمَ يَقُومُ الْأَشْهَادُ
51਼ ਬੇਸ਼ੱਕ ਅਸੀਂ ਆਪਣੇ ਪੈਗ਼ੰਬਰਾਂ ਦੀ ਅਤੇ ਈਮਾਨ ਵਾਲਿਆਂ ਦੀ ਮਦਦ ਸੰਸਾਰ ਵਿਚ ਵੀ ਕਰਦੇ ਹਾਂ ਅਤੇ ਉਸ (ਕਿਆਮਤ ਵਾਲੇ) ਦਿਨ ਵੀ ਕਰਾਂਗੇ ਜਦੋਂ ਗਵਾਹ (ਵਜੋਂ ਫ਼ਰਿਸ਼ਤੇ ਤੇ ਪੈਗ਼ੰਬਰ) ਖੜ੍ਹੇ ਹੋਣਗੇ।
52يَوْمَ لَا يَنفَعُ الظَّالِمِينَ مَعْذِرَتُهُمْ ۖ وَلَهُمُ اللَّعْنَةُ وَلَهُمْ سُوءُ الدَّارِ
52਼ ਉਸ ਦਿਨ ਜ਼ਾਲਮਾਂ ਨੂੰ ਉਹਨਾਂ ਦਾ ਬਹਾਨਾਂ ਕਿਸੇ ਕੰਮ ਨਹੀਂ ਆਵੇਗਾ ਸਗੋਂ ਉਹਨਾਂ ਲਈ ਜ਼ਲਾਲਤ ਹੀ ਜ਼ਲਾਲਤ ਹੋਵੇਗੀ ਅਤੇ ਉਹਨਾਂ ਲਈ ਭੈੜਾ ਟਿਕਾਣਾ ਹੋਵੇਗਾ।
53وَلَقَدْ آتَيْنَا مُوسَى الْهُدَىٰ وَأَوْرَثْنَا بَنِي إِسْرَائِيلَ الْكِتَابَ
53਼ ਬੇਸ਼ੱਕ ਅਸੀਂ ਮੂਸਾ ਨੂੰ ਹਿਦਾਇਤ (ਤੌਰੈਤ) ਬਖ਼ਸ਼ੀ ਅਤੇ ਬਨੀ-ਇਸਰਾਈਲ ਨੂੰ ਉਸ ਕਿਤਾਬ ਦਾ ਵਾਰਸ ਬਣਾਇਆ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
51ਆਇਤ

ਅਨੁਵਾਦ — ਗ਼ਾਫ਼ਿਰ 51

ਸੂਰਾ ਗ਼ਾਫ਼ਿਰ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਬੇਸ਼ੱਕ ਅਸੀਂ ਆਪਣੇ ਪੈਗ਼ੰਬਰਾਂ ਦੀ ਅਤੇ ਈਮਾਨ ਵਾਲਿਆਂ ਦੀ…

ਸੂਰਾ ਆਇਤ 51/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers