ਗ਼ਾਫ਼ਿਰ · 52/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
يَوْمَ لَا يَنفَعُ الظَّالِمِينَ مَعْذِرَتُهُمْ ۖ وَلَهُمُ اللَّعْنَةُ وَلَهُمْ سُوءُ الدَّارِ ۝٥٢
Yawma laa yanfa`uz zaalimeena ma`ziratuhum wa lahumul la`natu wa lahum soooud daar
📖 ਪੰਜਾਬੀ ਵਿੱਚ
52਼ ਉਸ ਦਿਨ ਜ਼ਾਲਮਾਂ ਨੂੰ ਉਹਨਾਂ ਦਾ ਬਹਾਨਾਂ ਕਿਸੇ ਕੰਮ ਨਹੀਂ ਆਵੇਗਾ ਸਗੋਂ ਉਹਨਾਂ ਲਈ ਜ਼ਲਾਲਤ ਹੀ ਜ਼ਲਾਲਤ ਹੋਵੇਗੀ ਅਤੇ ਉਹਨਾਂ ਲਈ ਭੈੜਾ ਟਿਕਾਣਾ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 50-54 — ਸੂਰਾ ਗ਼ਾਫ਼ਿਰ

50قَالُوا أَوَلَمْ تَكُ تَأْتِيكُمْ رُسُلُكُم بِالْبَيِّنَاتِ ۖ قَالُوا بَلَىٰ ۚ قَالُوا فَادْعُوا ۗ وَمَا دُعَاءُ الْكَافِرِينَ إِلَّا فِي ضَلَالٍ
50਼ ਉਹ (ਫ਼ਰਿਸ਼ਤੇ) ਪੁੱਛਣਗੇ, ਕੀ ਤੁਹਾਡੇ ਕੋਲ ਤੁਹਾਡੇ ਰਸੂਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਨਹੀਂ ਆਏ ਸਨ? ਉਹ (ਨਰਕੀ) ਆਖਣਗੇ ਕਿਉਂ ਨਹੀਂ ?ਉਹ (ਫ਼ਰਿਸ਼ਤੇ) ਆਖਣਗੇ ਕਿ ਫੇਰ ਤੁਸੀਂ ਆਪੇ ਹੀ (ਅੱਲਾਹ ਨੂੰ) ਬੇਨਤੀ ਕਰੋ ਜਦ ਕਿ ਕਾਫ਼ਿਰਾਂ ਦੀਆਂ ਸਾਰੀਆਂ ਬੇਨਤੀਆਂ ਵਿਅਰਥ ਹੀ ਜਾਣਗੀਆਂ।
51إِنَّا لَنَنصُرُ رُسُلَنَا وَالَّذِينَ آمَنُوا فِي الْحَيَاةِ الدُّنْيَا وَيَوْمَ يَقُومُ الْأَشْهَادُ
51਼ ਬੇਸ਼ੱਕ ਅਸੀਂ ਆਪਣੇ ਪੈਗ਼ੰਬਰਾਂ ਦੀ ਅਤੇ ਈਮਾਨ ਵਾਲਿਆਂ ਦੀ ਮਦਦ ਸੰਸਾਰ ਵਿਚ ਵੀ ਕਰਦੇ ਹਾਂ ਅਤੇ ਉਸ (ਕਿਆਮਤ ਵਾਲੇ) ਦਿਨ ਵੀ ਕਰਾਂਗੇ ਜਦੋਂ ਗਵਾਹ (ਵਜੋਂ ਫ਼ਰਿਸ਼ਤੇ ਤੇ ਪੈਗ਼ੰਬਰ) ਖੜ੍ਹੇ ਹੋਣਗੇ।
52يَوْمَ لَا يَنفَعُ الظَّالِمِينَ مَعْذِرَتُهُمْ ۖ وَلَهُمُ اللَّعْنَةُ وَلَهُمْ سُوءُ الدَّارِ
52਼ ਉਸ ਦਿਨ ਜ਼ਾਲਮਾਂ ਨੂੰ ਉਹਨਾਂ ਦਾ ਬਹਾਨਾਂ ਕਿਸੇ ਕੰਮ ਨਹੀਂ ਆਵੇਗਾ ਸਗੋਂ ਉਹਨਾਂ ਲਈ ਜ਼ਲਾਲਤ ਹੀ ਜ਼ਲਾਲਤ ਹੋਵੇਗੀ ਅਤੇ ਉਹਨਾਂ ਲਈ ਭੈੜਾ ਟਿਕਾਣਾ ਹੋਵੇਗਾ।
53وَلَقَدْ آتَيْنَا مُوسَى الْهُدَىٰ وَأَوْرَثْنَا بَنِي إِسْرَائِيلَ الْكِتَابَ
53਼ ਬੇਸ਼ੱਕ ਅਸੀਂ ਮੂਸਾ ਨੂੰ ਹਿਦਾਇਤ (ਤੌਰੈਤ) ਬਖ਼ਸ਼ੀ ਅਤੇ ਬਨੀ-ਇਸਰਾਈਲ ਨੂੰ ਉਸ ਕਿਤਾਬ ਦਾ ਵਾਰਸ ਬਣਾਇਆ।
54هُدًى وَذِكْرَىٰ لِأُولِي الْأَلْبَابِ
54਼ (ਇਹ ਕਿਤਾਬ) ਅਕਲ ਵਾਲਿਆਂ ਲਈ ਹਿਦਾਇਤ ਅਤੇ ਨਸੀਹਤ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
52ਆਇਤ

ਅਨੁਵਾਦ — ਗ਼ਾਫ਼ਿਰ 52

ਸੂਰਾ ਗ਼ਾਫ਼ਿਰ ਆਇਤ 52 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 52਼ ਉਸ ਦਿਨ ਜ਼ਾਲਮਾਂ ਨੂੰ ਉਹਨਾਂ ਦਾ ਬਹਾਨਾਂ ਕਿਸੇ ਕੰਮ…

ਸੂਰਾ ਆਇਤ 52/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 50–54. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers