ਗ਼ਾਫ਼ਿਰ · 53/85
ਅਨੁਵਾਦ ਉਚਾਰਨ — ਗ਼ਾਫ਼ਿਰ
وَلَقَدْ آتَيْنَا مُوسَى الْهُدَىٰ وَأَوْرَثْنَا بَنِي إِسْرَائِيلَ الْكِتَابَ ٥٣
Transliteration
Wa laqad aatainaa Moosal hudaa wa awrasnaa Baneee Israaa `eelal Kitaab
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
53਼ ਬੇਸ਼ੱਕ ਅਸੀਂ ਮੂਸਾ ਨੂੰ ਹਿਦਾਇਤ (ਤੌਰੈਤ) ਬਖ਼ਸ਼ੀ ਅਤੇ ਬਨੀ-ਇਸਰਾਈਲ ਨੂੰ ਉਸ ਕਿਤਾਬ ਦਾ ਵਾਰਸ ਬਣਾਇਆ।
Additional reference in اردو
🎧 ਸੁਣੋ
📜 ਆਇਤ 51-55 — ਗ਼ਾਫ਼ਿਰ
51إِنَّا لَنَنصُرُ رُسُلَنَا وَالَّذِينَ آمَنُوا فِي الْحَيَاةِ الدُّنْيَا وَيَوْمَ يَقُومُ الْأَشْهَادُ
51਼ ਬੇਸ਼ੱਕ ਅਸੀਂ ਆਪਣੇ ਪੈਗ਼ੰਬਰਾਂ ਦੀ ਅਤੇ ਈਮਾਨ ਵਾਲਿਆਂ ਦੀ ਮਦਦ ਸੰਸਾਰ ਵਿਚ ਵੀ ਕਰਦੇ ਹਾਂ ਅਤੇ ਉਸ (ਕਿਆਮਤ ਵਾਲੇ) ਦਿਨ ਵੀ ਕਰਾਂਗੇ ਜਦੋਂ ਗਵਾਹ (ਵਜੋਂ ਫ਼ਰਿਸ਼ਤੇ ਤੇ ਪੈਗ਼ੰਬਰ) ਖੜ੍ਹੇ ਹੋਣਗੇ।
52يَوْمَ لَا يَنفَعُ الظَّالِمِينَ مَعْذِرَتُهُمْ ۖ وَلَهُمُ اللَّعْنَةُ وَلَهُمْ سُوءُ الدَّارِ
52਼ ਉਸ ਦਿਨ ਜ਼ਾਲਮਾਂ ਨੂੰ ਉਹਨਾਂ ਦਾ ਬਹਾਨਾਂ ਕਿਸੇ ਕੰਮ ਨਹੀਂ ਆਵੇਗਾ ਸਗੋਂ ਉਹਨਾਂ ਲਈ ਜ਼ਲਾਲਤ ਹੀ ਜ਼ਲਾਲਤ ਹੋਵੇਗੀ ਅਤੇ ਉਹਨਾਂ ਲਈ ਭੈੜਾ ਟਿਕਾਣਾ ਹੋਵੇਗਾ।
53وَلَقَدْ آتَيْنَا مُوسَى الْهُدَىٰ وَأَوْرَثْنَا بَنِي إِسْرَائِيلَ الْكِتَابَ
53਼ ਬੇਸ਼ੱਕ ਅਸੀਂ ਮੂਸਾ ਨੂੰ ਹਿਦਾਇਤ (ਤੌਰੈਤ) ਬਖ਼ਸ਼ੀ ਅਤੇ ਬਨੀ-ਇਸਰਾਈਲ ਨੂੰ ਉਸ ਕਿਤਾਬ ਦਾ ਵਾਰਸ ਬਣਾਇਆ।
54هُدًى وَذِكْرَىٰ لِأُولِي الْأَلْبَابِ
54਼ (ਇਹ ਕਿਤਾਬ) ਅਕਲ ਵਾਲਿਆਂ ਲਈ ਹਿਦਾਇਤ ਅਤੇ ਨਸੀਹਤ ਹੈ।
55فَاصْبِرْ إِنَّ وَعْدَ اللَّهِ حَقٌّ وَاسْتَغْفِرْ لِذَنبِكَ وَسَبِّحْ بِحَمْدِ رَبِّكَ بِالْعَشِيِّ وَالْإِبْكَارِ
55਼ ਸੋ (ਹੇ ਨਬੀ!) ਤੁਸੀਂ ਸਬਰ ਕਰੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ। ਆਪਣੀਆਂ ਭੁੱਲਾਂ ਦੀ ਬਖ਼ਸ਼ਿਸ਼ ਲਈ ਦੁਆਵਾਂ ਮੰਗੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਆਪਣੇ ਪਾਲਣਹਾਰ ਦੀ ਵਡਿਆਈ ਦੇ ਨਾਲ ਉਸ ਦੀ ਤਸਬੀਹ ਬਿਆਨ ਕਰੋ।1
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
53ਆਇਤ
ਅਨੁਵਾਦ — ਗ਼ਾਫ਼ਿਰ 53
ਸੂਰਾ ਗ਼ਾਫ਼ਿਰ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਬੇਸ਼ੱਕ ਅਸੀਂ ਮੂਸਾ ਨੂੰ ਹਿਦਾਇਤ (ਤੌਰੈਤ) ਬਖ਼ਸ਼ੀ ਅਤੇ ਬਨੀ-ਇਸਰਾਈਲ…ਸੂਰਾ ਆਇਤ 53/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 51–55. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








