ਗ਼ਾਫ਼ਿਰ · 55/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
فَاصْبِرْ إِنَّ وَعْدَ اللَّهِ حَقٌّ وَاسْتَغْفِرْ لِذَنبِكَ وَسَبِّحْ بِحَمْدِ رَبِّكَ بِالْعَشِيِّ وَالْإِبْكَارِ ۝٥٥
Fasbir inna wa`dal laahi haqqunw wastaghfir lizambika wa sabbih bihamdi Rabbika bil`ashiyyi wal ibkaar
📖 ਪੰਜਾਬੀ ਵਿੱਚ
55਼ ਸੋ (ਹੇ ਨਬੀ!) ਤੁਸੀਂ ਸਬਰ ਕਰੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ। ਆਪਣੀਆਂ ਭੁੱਲਾਂ ਦੀ ਬਖ਼ਸ਼ਿਸ਼ ਲਈ ਦੁਆਵਾਂ ਮੰਗੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਆਪਣੇ ਪਾਲਣਹਾਰ ਦੀ ਵਡਿਆਈ ਦੇ ਨਾਲ ਉਸ ਦੀ ਤਸਬੀਹ ਬਿਆਨ ਕਰੋ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਗ਼ਾਫ਼ਿਰ

53وَلَقَدْ آتَيْنَا مُوسَى الْهُدَىٰ وَأَوْرَثْنَا بَنِي إِسْرَائِيلَ الْكِتَابَ
53਼ ਬੇਸ਼ੱਕ ਅਸੀਂ ਮੂਸਾ ਨੂੰ ਹਿਦਾਇਤ (ਤੌਰੈਤ) ਬਖ਼ਸ਼ੀ ਅਤੇ ਬਨੀ-ਇਸਰਾਈਲ ਨੂੰ ਉਸ ਕਿਤਾਬ ਦਾ ਵਾਰਸ ਬਣਾਇਆ।
54هُدًى وَذِكْرَىٰ لِأُولِي الْأَلْبَابِ
54਼ (ਇਹ ਕਿਤਾਬ) ਅਕਲ ਵਾਲਿਆਂ ਲਈ ਹਿਦਾਇਤ ਅਤੇ ਨਸੀਹਤ ਹੈ।
55فَاصْبِرْ إِنَّ وَعْدَ اللَّهِ حَقٌّ وَاسْتَغْفِرْ لِذَنبِكَ وَسَبِّحْ بِحَمْدِ رَبِّكَ بِالْعَشِيِّ وَالْإِبْكَارِ
55਼ ਸੋ (ਹੇ ਨਬੀ!) ਤੁਸੀਂ ਸਬਰ ਕਰੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ। ਆਪਣੀਆਂ ਭੁੱਲਾਂ ਦੀ ਬਖ਼ਸ਼ਿਸ਼ ਲਈ ਦੁਆਵਾਂ ਮੰਗੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਆਪਣੇ ਪਾਲਣਹਾਰ ਦੀ ਵਡਿਆਈ ਦੇ ਨਾਲ ਉਸ ਦੀ ਤਸਬੀਹ ਬਿਆਨ ਕਰੋ।1
56إِنَّ الَّذِينَ يُجَادِلُونَ فِي آيَاتِ اللَّهِ بِغَيْرِ سُلْطَانٍ أَتَاهُمْ ۙ إِن فِي صُدُورِهِمْ إِلَّا كِبْرٌ مَّا هُم بِبَالِغِيهِ ۚ فَاسْتَعِذْ بِاللَّهِ ۖ إِنَّهُ هُوَ السَّمِيعُ الْبَصِيرُ
56਼ ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਵਿਚ, ਜਿਹੜੀਆਂ ਉਹਨਾਂ ਕੋਲ ਆ ਚੁੱਕੀਆਂ ਹਨ, ਬਿਨਾਂ ਕਿਸੇ ਦਲੀਲ ਤੋਂ ਝਗੜਦੇ ਹਨ ਉਹਨਾਂ ਦੇ ਦਿਲਾਂ ਵਿਚ ਵਡਿਆਈ ਦਾ ਭੂਤ ਸਵਾਰ ਹੈ, ਉਹ ਉਸ (ਵਡਿਆਈ) ਤਕ ਪਹੁੰਚ ਵੀ ਨਹੀਂ ਸਕਦੇ। ਸੋ ਤੁਸੀਂ (ਉਹਨਾਂ ਦੀਆਂ ਸ਼ਰਾਰਤਾਂ ਤੋਂ) ਅੱਲਾਹ ਦੀ ਪਨਾਹ ਮੰਗਦੇ ਰਹੋ। ਬੇਸ਼ੱਕ ਉਹੀਓ ਸੁਣਨ ਵਾਲਾ ਅਤੇ ਵੇਖਣ ਵਾਲਾ ਹੈ।
57لَخَلْقُ السَّمَاوَاتِ وَالْأَرْضِ أَكْبَرُ مِنْ خَلْقِ النَّاسِ وَلَٰكِنَّ أَكْثَرَ النَّاسِ لَا يَعْلَمُونَ
57਼ ਅਕਾਸ਼ ਤੇ ਧਰਤੀ ਦੀ ਰਚਨਾ ਮਨੁੱਖੀ ਰਚਨਾਂ ਤੋਂ ਕਿਤੇ ਵੱਧ ਵੱਡਾ ਕੰਮ ਹੈ, ਪ੍ਰੰਤੂ ਵਧੇਰੇ ਲੋਕ ਨਹੀਂ ਜਾਣਦੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
55ਆਇਤ

ਅਨੁਵਾਦ — ਗ਼ਾਫ਼ਿਰ 55

ਸੂਰਾ ਗ਼ਾਫ਼ਿਰ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਸੋ (ਹੇ ਨਬੀ!) ਤੁਸੀਂ ਸਬਰ ਕਰੋ, ਬੇਸ਼ੱਕ ਅੱਲਾਹ ਦਾ…

ਸੂਰਾ ਆਇਤ 55/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers