ਗ਼ਾਫ਼ਿਰ · 56/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
إِنَّ الَّذِينَ يُجَادِلُونَ فِي آيَاتِ اللَّهِ بِغَيْرِ سُلْطَانٍ أَتَاهُمْ ۙ إِن فِي صُدُورِهِمْ إِلَّا كِبْرٌ مَّا هُم بِبَالِغِيهِ ۚ فَاسْتَعِذْ بِاللَّهِ ۖ إِنَّهُ هُوَ السَّمِيعُ الْبَصِيرُ ۝٥٦
Innal lazeena yujaadi loona feee Aayaatil laahi bighairi sultaanin ataahum in fee sudoorihim illaa kibrum maa hum bibaaligheeh; fasta`iz billaahi innahoo Huwas Samee`ul Baseer
📖 ਪੰਜਾਬੀ ਵਿੱਚ
56਼ ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਵਿਚ, ਜਿਹੜੀਆਂ ਉਹਨਾਂ ਕੋਲ ਆ ਚੁੱਕੀਆਂ ਹਨ, ਬਿਨਾਂ ਕਿਸੇ ਦਲੀਲ ਤੋਂ ਝਗੜਦੇ ਹਨ ਉਹਨਾਂ ਦੇ ਦਿਲਾਂ ਵਿਚ ਵਡਿਆਈ ਦਾ ਭੂਤ ਸਵਾਰ ਹੈ, ਉਹ ਉਸ (ਵਡਿਆਈ) ਤਕ ਪਹੁੰਚ ਵੀ ਨਹੀਂ ਸਕਦੇ। ਸੋ ਤੁਸੀਂ (ਉਹਨਾਂ ਦੀਆਂ ਸ਼ਰਾਰਤਾਂ ਤੋਂ) ਅੱਲਾਹ ਦੀ ਪਨਾਹ ਮੰਗਦੇ ਰਹੋ। ਬੇਸ਼ੱਕ ਉਹੀਓ ਸੁਣਨ ਵਾਲਾ ਅਤੇ ਵੇਖਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 54-58 — ਸੂਰਾ ਗ਼ਾਫ਼ਿਰ

54هُدًى وَذِكْرَىٰ لِأُولِي الْأَلْبَابِ
54਼ (ਇਹ ਕਿਤਾਬ) ਅਕਲ ਵਾਲਿਆਂ ਲਈ ਹਿਦਾਇਤ ਅਤੇ ਨਸੀਹਤ ਹੈ।
55فَاصْبِرْ إِنَّ وَعْدَ اللَّهِ حَقٌّ وَاسْتَغْفِرْ لِذَنبِكَ وَسَبِّحْ بِحَمْدِ رَبِّكَ بِالْعَشِيِّ وَالْإِبْكَارِ
55਼ ਸੋ (ਹੇ ਨਬੀ!) ਤੁਸੀਂ ਸਬਰ ਕਰੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ। ਆਪਣੀਆਂ ਭੁੱਲਾਂ ਦੀ ਬਖ਼ਸ਼ਿਸ਼ ਲਈ ਦੁਆਵਾਂ ਮੰਗੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਆਪਣੇ ਪਾਲਣਹਾਰ ਦੀ ਵਡਿਆਈ ਦੇ ਨਾਲ ਉਸ ਦੀ ਤਸਬੀਹ ਬਿਆਨ ਕਰੋ।1
56إِنَّ الَّذِينَ يُجَادِلُونَ فِي آيَاتِ اللَّهِ بِغَيْرِ سُلْطَانٍ أَتَاهُمْ ۙ إِن فِي صُدُورِهِمْ إِلَّا كِبْرٌ مَّا هُم بِبَالِغِيهِ ۚ فَاسْتَعِذْ بِاللَّهِ ۖ إِنَّهُ هُوَ السَّمِيعُ الْبَصِيرُ
56਼ ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਵਿਚ, ਜਿਹੜੀਆਂ ਉਹਨਾਂ ਕੋਲ ਆ ਚੁੱਕੀਆਂ ਹਨ, ਬਿਨਾਂ ਕਿਸੇ ਦਲੀਲ ਤੋਂ ਝਗੜਦੇ ਹਨ ਉਹਨਾਂ ਦੇ ਦਿਲਾਂ ਵਿਚ ਵਡਿਆਈ ਦਾ ਭੂਤ ਸਵਾਰ ਹੈ, ਉਹ ਉਸ (ਵਡਿਆਈ) ਤਕ ਪਹੁੰਚ ਵੀ ਨਹੀਂ ਸਕਦੇ। ਸੋ ਤੁਸੀਂ (ਉਹਨਾਂ ਦੀਆਂ ਸ਼ਰਾਰਤਾਂ ਤੋਂ) ਅੱਲਾਹ ਦੀ ਪਨਾਹ ਮੰਗਦੇ ਰਹੋ। ਬੇਸ਼ੱਕ ਉਹੀਓ ਸੁਣਨ ਵਾਲਾ ਅਤੇ ਵੇਖਣ ਵਾਲਾ ਹੈ।
57لَخَلْقُ السَّمَاوَاتِ وَالْأَرْضِ أَكْبَرُ مِنْ خَلْقِ النَّاسِ وَلَٰكِنَّ أَكْثَرَ النَّاسِ لَا يَعْلَمُونَ
57਼ ਅਕਾਸ਼ ਤੇ ਧਰਤੀ ਦੀ ਰਚਨਾ ਮਨੁੱਖੀ ਰਚਨਾਂ ਤੋਂ ਕਿਤੇ ਵੱਧ ਵੱਡਾ ਕੰਮ ਹੈ, ਪ੍ਰੰਤੂ ਵਧੇਰੇ ਲੋਕ ਨਹੀਂ ਜਾਣਦੇ।
58وَمَا يَسْتَوِي الْأَعْمَىٰ وَالْبَصِيرُ وَالَّذِينَ آمَنُوا وَعَمِلُوا الصَّالِحَاتِ وَلَا الْمُسِيءُ ۚ قَلِيلًا مَّا تَتَذَكَّرُونَ
58਼ ਅੱਨਾ ਅਤੇ ਸੁਜਾਖਾ ਇਕੋ ਬਰਾਬਰ ਨਹੀਂ ਹੋ ਸਕਦੇ ਅਤੇ ਨਾ ਹੀ ਉਹ ਲੋਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਅਤੇ ਬੁਰਾਈ ਕਰਨ ਵਾਲੇ, ਬਰਾਬਰ ਹਨ। ਤੁਸੀਂ ਲੋਕ ਬਹੁਤ ਹੀ ਘੱਟ ਨਸੀਹਤ ਗ੍ਰਹਿਣ ਕਰਦੇ ਹੋ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
56ਆਇਤ

ਅਨੁਵਾਦ — ਗ਼ਾਫ਼ਿਰ 56

ਸੂਰਾ ਗ਼ਾਫ਼ਿਰ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਵਿਚ, ਜਿਹੜੀਆਂ ਉਹਨਾਂ…

ਸੂਰਾ ਆਇਤ 56/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 54–58. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers