ਗ਼ਾਫ਼ਿਰ · 57/85
ਅਨੁਵਾਦ ਉਚਾਰਨ — ਗ਼ਾਫ਼ਿਰ
لَخَلْقُ السَّمَاوَاتِ وَالْأَرْضِ أَكْبَرُ مِنْ خَلْقِ النَّاسِ وَلَٰكِنَّ أَكْثَرَ النَّاسِ لَا يَعْلَمُونَ ۝٥٧
Lakhalqus samaawaati wal ardi akbaru min khalqin naasi wa laakinna aksaran naasi laa ya`lamoon
📖 ਪੰਜਾਬੀ ਵਿੱਚ
57਼ ਅਕਾਸ਼ ਤੇ ਧਰਤੀ ਦੀ ਰਚਨਾ ਮਨੁੱਖੀ ਰਚਨਾਂ ਤੋਂ ਕਿਤੇ ਵੱਧ ਵੱਡਾ ਕੰਮ ਹੈ, ਪ੍ਰੰਤੂ ਵਧੇਰੇ ਲੋਕ ਨਹੀਂ ਜਾਣਦੇ।
🎧 ਸੁਣੋ

📜 ਆਇਤ 55-59 — ਗ਼ਾਫ਼ਿਰ

55فَاصْبِرْ إِنَّ وَعْدَ اللَّهِ حَقٌّ وَاسْتَغْفِرْ لِذَنبِكَ وَسَبِّحْ بِحَمْدِ رَبِّكَ بِالْعَشِيِّ وَالْإِبْكَارِ
55਼ ਸੋ (ਹੇ ਨਬੀ!) ਤੁਸੀਂ ਸਬਰ ਕਰੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ। ਆਪਣੀਆਂ ਭੁੱਲਾਂ ਦੀ ਬਖ਼ਸ਼ਿਸ਼ ਲਈ ਦੁਆਵਾਂ ਮੰਗੋ ਅਤੇ ਸਵੇਰੇ-ਸ਼ਾਮ (ਹਰ ਵੇਲੇ) ਆਪਣੇ ਪਾਲਣਹਾਰ ਦੀ ਵਡਿਆਈ ਦੇ ਨਾਲ ਉਸ ਦੀ ਤਸਬੀਹ ਬਿਆਨ ਕਰੋ।1
56إِنَّ الَّذِينَ يُجَادِلُونَ فِي آيَاتِ اللَّهِ بِغَيْرِ سُلْطَانٍ أَتَاهُمْ ۙ إِن فِي صُدُورِهِمْ إِلَّا كِبْرٌ مَّا هُم بِبَالِغِيهِ ۚ فَاسْتَعِذْ بِاللَّهِ ۖ إِنَّهُ هُوَ السَّمِيعُ الْبَصِيرُ
56਼ ਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਨਿਸ਼ਾਨੀਆਂ) ਵਿਚ, ਜਿਹੜੀਆਂ ਉਹਨਾਂ ਕੋਲ ਆ ਚੁੱਕੀਆਂ ਹਨ, ਬਿਨਾਂ ਕਿਸੇ ਦਲੀਲ ਤੋਂ ਝਗੜਦੇ ਹਨ ਉਹਨਾਂ ਦੇ ਦਿਲਾਂ ਵਿਚ ਵਡਿਆਈ ਦਾ ਭੂਤ ਸਵਾਰ ਹੈ, ਉਹ ਉਸ (ਵਡਿਆਈ) ਤਕ ਪਹੁੰਚ ਵੀ ਨਹੀਂ ਸਕਦੇ। ਸੋ ਤੁਸੀਂ (ਉਹਨਾਂ ਦੀਆਂ ਸ਼ਰਾਰਤਾਂ ਤੋਂ) ਅੱਲਾਹ ਦੀ ਪਨਾਹ ਮੰਗਦੇ ਰਹੋ। ਬੇਸ਼ੱਕ ਉਹੀਓ ਸੁਣਨ ਵਾਲਾ ਅਤੇ ਵੇਖਣ ਵਾਲਾ ਹੈ।
57لَخَلْقُ السَّمَاوَاتِ وَالْأَرْضِ أَكْبَرُ مِنْ خَلْقِ النَّاسِ وَلَٰكِنَّ أَكْثَرَ النَّاسِ لَا يَعْلَمُونَ
57਼ ਅਕਾਸ਼ ਤੇ ਧਰਤੀ ਦੀ ਰਚਨਾ ਮਨੁੱਖੀ ਰਚਨਾਂ ਤੋਂ ਕਿਤੇ ਵੱਧ ਵੱਡਾ ਕੰਮ ਹੈ, ਪ੍ਰੰਤੂ ਵਧੇਰੇ ਲੋਕ ਨਹੀਂ ਜਾਣਦੇ।
58وَمَا يَسْتَوِي الْأَعْمَىٰ وَالْبَصِيرُ وَالَّذِينَ آمَنُوا وَعَمِلُوا الصَّالِحَاتِ وَلَا الْمُسِيءُ ۚ قَلِيلًا مَّا تَتَذَكَّرُونَ
58਼ ਅੱਨਾ ਅਤੇ ਸੁਜਾਖਾ ਇਕੋ ਬਰਾਬਰ ਨਹੀਂ ਹੋ ਸਕਦੇ ਅਤੇ ਨਾ ਹੀ ਉਹ ਲੋਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਅਤੇ ਬੁਰਾਈ ਕਰਨ ਵਾਲੇ, ਬਰਾਬਰ ਹਨ। ਤੁਸੀਂ ਲੋਕ ਬਹੁਤ ਹੀ ਘੱਟ ਨਸੀਹਤ ਗ੍ਰਹਿਣ ਕਰਦੇ ਹੋ।
59إِنَّ السَّاعَةَ لَآتِيَةٌ لَّا رَيْبَ فِيهَا وَلَٰكِنَّ أَكْثَرَ النَّاسِ لَا يُؤْمِنُونَ
59਼ ਇਸ ਵਿਚ ਕਿਆਮਤ ਦੀ ਘੜੀ ਜ਼ਰੂਰ ਆਵੇਗੀ, ਪ੍ਰੰਤੂ ਵਧੇਰੇ ਲੋਕ ਇਸ ਗੱਲ ਨੂੰ ਨਹੀਂ ਮੰਨਦੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
57ਆਇਤ

ਅਨੁਵਾਦ — ਗ਼ਾਫ਼ਿਰ 57

ਸੂਰਾ ਗ਼ਾਫ਼ਿਰ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਅਕਾਸ਼ ਤੇ ਧਰਤੀ ਦੀ ਰਚਨਾ ਮਨੁੱਖੀ ਰਚਨਾਂ ਤੋਂ ਕਿਤੇ…

ਸੂਰਾ ਆਇਤ 57/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 55–59. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers