ਗ਼ਾਫ਼ਿਰ · 59/85
ਅਨੁਵਾਦ ਉਚਾਰਨ — ਗ਼ਾਫ਼ਿਰ
إِنَّ السَّاعَةَ لَآتِيَةٌ لَّا رَيْبَ فِيهَا وَلَٰكِنَّ أَكْثَرَ النَّاسِ لَا يُؤْمِنُونَ ۝٥٩
Innas Saa`ata la aatiyatul laa raiba feehaa wa laakinna aksaran naasi laa yu`minoon
📖 ਪੰਜਾਬੀ ਵਿੱਚ
59਼ ਇਸ ਵਿਚ ਕਿਆਮਤ ਦੀ ਘੜੀ ਜ਼ਰੂਰ ਆਵੇਗੀ, ਪ੍ਰੰਤੂ ਵਧੇਰੇ ਲੋਕ ਇਸ ਗੱਲ ਨੂੰ ਨਹੀਂ ਮੰਨਦੇ।

🎧 ਸੁਣੋ


📜 ਆਇਤ 57-61 — ਗ਼ਾਫ਼ਿਰ

57لَخَلْقُ السَّمَاوَاتِ وَالْأَرْضِ أَكْبَرُ مِنْ خَلْقِ النَّاسِ وَلَٰكِنَّ أَكْثَرَ النَّاسِ لَا يَعْلَمُونَ
57਼ ਅਕਾਸ਼ ਤੇ ਧਰਤੀ ਦੀ ਰਚਨਾ ਮਨੁੱਖੀ ਰਚਨਾਂ ਤੋਂ ਕਿਤੇ ਵੱਧ ਵੱਡਾ ਕੰਮ ਹੈ, ਪ੍ਰੰਤੂ ਵਧੇਰੇ ਲੋਕ ਨਹੀਂ ਜਾਣਦੇ।
58وَمَا يَسْتَوِي الْأَعْمَىٰ وَالْبَصِيرُ وَالَّذِينَ آمَنُوا وَعَمِلُوا الصَّالِحَاتِ وَلَا الْمُسِيءُ ۚ قَلِيلًا مَّا تَتَذَكَّرُونَ
58਼ ਅੱਨਾ ਅਤੇ ਸੁਜਾਖਾ ਇਕੋ ਬਰਾਬਰ ਨਹੀਂ ਹੋ ਸਕਦੇ ਅਤੇ ਨਾ ਹੀ ਉਹ ਲੋਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਅਤੇ ਬੁਰਾਈ ਕਰਨ ਵਾਲੇ, ਬਰਾਬਰ ਹਨ। ਤੁਸੀਂ ਲੋਕ ਬਹੁਤ ਹੀ ਘੱਟ ਨਸੀਹਤ ਗ੍ਰਹਿਣ ਕਰਦੇ ਹੋ।
59إِنَّ السَّاعَةَ لَآتِيَةٌ لَّا رَيْبَ فِيهَا وَلَٰكِنَّ أَكْثَرَ النَّاسِ لَا يُؤْمِنُونَ
59਼ ਇਸ ਵਿਚ ਕਿਆਮਤ ਦੀ ਘੜੀ ਜ਼ਰੂਰ ਆਵੇਗੀ, ਪ੍ਰੰਤੂ ਵਧੇਰੇ ਲੋਕ ਇਸ ਗੱਲ ਨੂੰ ਨਹੀਂ ਮੰਨਦੇ।
60وَقَالَ رَبُّكُمُ ادْعُونِي أَسْتَجِبْ لَكُمْ ۚ إِنَّ الَّذِينَ يَسْتَكْبِرُونَ عَنْ عِبَادَتِي سَيَدْخُلُونَ جَهَنَّمَ دَاخِرِينَ
60਼ ਤੁਹਾਡੇ ਪਾਲਣਹਾਰ ਦਾ ਫ਼ਰਮਾਨ ਹੈ ਕਿ ਮੈਨੂੰ ਹੀ ਪੁਕਾਰੋ, ਮੈਂ ਤੁਹਾਡੀਆਂ ਦੁਆਵਾਂ ਨੂੰ ਕਬੂਲ ਕਰਾਂਗਾ। ਸੱਚ ਜਾਣੋਂ ਕਿ ਜਿਹੜੇ ਲੋਕ ਮੇਰੀ ਬੰਦਗੀ ਕਰਨ ਤੋਂ ਮੂੰਹ ਮੋੜਦੇ ਹਨ ਉਹ ਲੋਕ ਜ਼ਲੀਲ ਹੋਕੇ ਨਰਕ ਵਿਚ ਪ੍ਰਵੇਸ਼ ਕਰਨਗੇ।
61اللَّهُ الَّذِي جَعَلَ لَكُمُ اللَّيْلَ لِتَسْكُنُوا فِيهِ وَالنَّهَارَ مُبْصِرًا ۚ إِنَّ اللَّهَ لَذُو فَضْلٍ عَلَى النَّاسِ وَلَٰكِنَّ أَكْثَرَ النَّاسِ لَا يَشْكُرُونَ
61਼ ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਰਾਤ ਬਣਾਈ ਤਾਂ ਜੋ ਤੁਸੀਂ ਇਸ ਵਿਚ ਆਰਾਮ ਕਰ ਸਕੋਂ ਅਤੇ ਦਿਨ ਬਣਾਇਆ ਤਾਂ ਜੋ ਤੁਸੀਂ ਵੇਖ ਸਕੋਂ। ਅੱਲਾਹ ਆਪਣੇ ਬੰਦਿਆਂ ’ਤੇ ਕ੍ਰਿਪਾਲਤਾ ਕਰਨ ਵਾਲਾ ਹੈ ਪਰ ਬਹੁਤੇ ਲੋਕ ਸ਼ੁਕਰ ਅਦਾ ਨਹੀਂ ਕਰਦੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
59ਆਇਤ

ਅਨੁਵਾਦ — ਗ਼ਾਫ਼ਿਰ 59

ਸੂਰਾ ਗ਼ਾਫ਼ਿਰ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ ਇਸ ਵਿਚ ਕਿਆਮਤ ਦੀ ਘੜੀ ਜ਼ਰੂਰ ਆਵੇਗੀ, ਪ੍ਰੰਤੂ ਵਧੇਰੇ…

ਸੂਰਾ ਆਇਤ 59/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 57–61. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers