ਗ਼ਾਫ਼ਿਰ · 61/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
اللَّهُ الَّذِي جَعَلَ لَكُمُ اللَّيْلَ لِتَسْكُنُوا فِيهِ وَالنَّهَارَ مُبْصِرًا ۚ إِنَّ اللَّهَ لَذُو فَضْلٍ عَلَى النَّاسِ وَلَٰكِنَّ أَكْثَرَ النَّاسِ لَا يَشْكُرُونَ ۝٦١
Allaahul lazee ja`ala lakumul laila litqaskunoo feehi wannahaara mubsiraa; innal laaha lazoo fadlin `alan naasi wa laakinna aksaran naasi laa yashkuroon
📖 ਪੰਜਾਬੀ ਵਿੱਚ
61਼ ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਰਾਤ ਬਣਾਈ ਤਾਂ ਜੋ ਤੁਸੀਂ ਇਸ ਵਿਚ ਆਰਾਮ ਕਰ ਸਕੋਂ ਅਤੇ ਦਿਨ ਬਣਾਇਆ ਤਾਂ ਜੋ ਤੁਸੀਂ ਵੇਖ ਸਕੋਂ। ਅੱਲਾਹ ਆਪਣੇ ਬੰਦਿਆਂ ’ਤੇ ਕ੍ਰਿਪਾਲਤਾ ਕਰਨ ਵਾਲਾ ਹੈ ਪਰ ਬਹੁਤੇ ਲੋਕ ਸ਼ੁਕਰ ਅਦਾ ਨਹੀਂ ਕਰਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 59-63 — ਸੂਰਾ ਗ਼ਾਫ਼ਿਰ

59إِنَّ السَّاعَةَ لَآتِيَةٌ لَّا رَيْبَ فِيهَا وَلَٰكِنَّ أَكْثَرَ النَّاسِ لَا يُؤْمِنُونَ
59਼ ਇਸ ਵਿਚ ਕਿਆਮਤ ਦੀ ਘੜੀ ਜ਼ਰੂਰ ਆਵੇਗੀ, ਪ੍ਰੰਤੂ ਵਧੇਰੇ ਲੋਕ ਇਸ ਗੱਲ ਨੂੰ ਨਹੀਂ ਮੰਨਦੇ।
60وَقَالَ رَبُّكُمُ ادْعُونِي أَسْتَجِبْ لَكُمْ ۚ إِنَّ الَّذِينَ يَسْتَكْبِرُونَ عَنْ عِبَادَتِي سَيَدْخُلُونَ جَهَنَّمَ دَاخِرِينَ
60਼ ਤੁਹਾਡੇ ਪਾਲਣਹਾਰ ਦਾ ਫ਼ਰਮਾਨ ਹੈ ਕਿ ਮੈਨੂੰ ਹੀ ਪੁਕਾਰੋ, ਮੈਂ ਤੁਹਾਡੀਆਂ ਦੁਆਵਾਂ ਨੂੰ ਕਬੂਲ ਕਰਾਂਗਾ। ਸੱਚ ਜਾਣੋਂ ਕਿ ਜਿਹੜੇ ਲੋਕ ਮੇਰੀ ਬੰਦਗੀ ਕਰਨ ਤੋਂ ਮੂੰਹ ਮੋੜਦੇ ਹਨ ਉਹ ਲੋਕ ਜ਼ਲੀਲ ਹੋਕੇ ਨਰਕ ਵਿਚ ਪ੍ਰਵੇਸ਼ ਕਰਨਗੇ।
61اللَّهُ الَّذِي جَعَلَ لَكُمُ اللَّيْلَ لِتَسْكُنُوا فِيهِ وَالنَّهَارَ مُبْصِرًا ۚ إِنَّ اللَّهَ لَذُو فَضْلٍ عَلَى النَّاسِ وَلَٰكِنَّ أَكْثَرَ النَّاسِ لَا يَشْكُرُونَ
61਼ ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਰਾਤ ਬਣਾਈ ਤਾਂ ਜੋ ਤੁਸੀਂ ਇਸ ਵਿਚ ਆਰਾਮ ਕਰ ਸਕੋਂ ਅਤੇ ਦਿਨ ਬਣਾਇਆ ਤਾਂ ਜੋ ਤੁਸੀਂ ਵੇਖ ਸਕੋਂ। ਅੱਲਾਹ ਆਪਣੇ ਬੰਦਿਆਂ ’ਤੇ ਕ੍ਰਿਪਾਲਤਾ ਕਰਨ ਵਾਲਾ ਹੈ ਪਰ ਬਹੁਤੇ ਲੋਕ ਸ਼ੁਕਰ ਅਦਾ ਨਹੀਂ ਕਰਦੇ।
62ذَٰلِكُمُ اللَّهُ رَبُّكُمْ خَالِقُ كُلِّ شَيْءٍ لَّا إِلَٰهَ إِلَّا هُوَ ۖ فَأَنَّىٰ تُؤْفَكُونَ
62਼ ਇਹੋ ਅੱਲਾਹ ਤੁਹਾਡਾ ਰੱਬ ਹੈ ਅਤੇ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ, ਇਸ ਤੋਂ ਛੁੱਟ ਹੋਰ ਕੋਈ ਸੱਚਾ ਇਸ਼ਟ ਨਹੀਂ। ਤੁਸੀਂ ਕਿੱਧਰੋਂ ਬਹਿਕਾਏ ਜਾ ਰਹੇ ਹੋ?
63كَذَٰلِكَ يُؤْفَكُ الَّذِينَ كَانُوا بِآيَاتِ اللَّهِ يَجْحَدُونَ
63਼ ਇਸੇ ਪ੍ਰਕਾਰ ਉਹ ਲੋਕ ਵੀ ਬਹਿਕੇ ਫਿਰਦੇ ਰਹੇ, ਜਿਹੜੇ ਰੱਬ ਦੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕਰਿਆ ਕਰਦੇ ਸਨ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
61ਆਇਤ

ਅਨੁਵਾਦ — ਗ਼ਾਫ਼ਿਰ 61

ਸੂਰਾ ਗ਼ਾਫ਼ਿਰ ਆਇਤ 61 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 61਼ ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਰਾਤ ਬਣਾਈ…

ਸੂਰਾ ਆਇਤ 61/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 59–63. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers