ਗ਼ਾਫ਼ਿਰ · 63/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
كَذَٰلِكَ يُؤْفَكُ الَّذِينَ كَانُوا بِآيَاتِ اللَّهِ يَجْحَدُونَ ۝٦٣
Kazaalika yu`fakul loazeena kaanoo bi Aayaatil laahi yajhadoon
📖 ਪੰਜਾਬੀ ਵਿੱਚ
63਼ ਇਸੇ ਪ੍ਰਕਾਰ ਉਹ ਲੋਕ ਵੀ ਬਹਿਕੇ ਫਿਰਦੇ ਰਹੇ, ਜਿਹੜੇ ਰੱਬ ਦੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕਰਿਆ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਗ਼ਾਫ਼ਿਰ

61اللَّهُ الَّذِي جَعَلَ لَكُمُ اللَّيْلَ لِتَسْكُنُوا فِيهِ وَالنَّهَارَ مُبْصِرًا ۚ إِنَّ اللَّهَ لَذُو فَضْلٍ عَلَى النَّاسِ وَلَٰكِنَّ أَكْثَرَ النَّاسِ لَا يَشْكُرُونَ
61਼ ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਰਾਤ ਬਣਾਈ ਤਾਂ ਜੋ ਤੁਸੀਂ ਇਸ ਵਿਚ ਆਰਾਮ ਕਰ ਸਕੋਂ ਅਤੇ ਦਿਨ ਬਣਾਇਆ ਤਾਂ ਜੋ ਤੁਸੀਂ ਵੇਖ ਸਕੋਂ। ਅੱਲਾਹ ਆਪਣੇ ਬੰਦਿਆਂ ’ਤੇ ਕ੍ਰਿਪਾਲਤਾ ਕਰਨ ਵਾਲਾ ਹੈ ਪਰ ਬਹੁਤੇ ਲੋਕ ਸ਼ੁਕਰ ਅਦਾ ਨਹੀਂ ਕਰਦੇ।
62ذَٰلِكُمُ اللَّهُ رَبُّكُمْ خَالِقُ كُلِّ شَيْءٍ لَّا إِلَٰهَ إِلَّا هُوَ ۖ فَأَنَّىٰ تُؤْفَكُونَ
62਼ ਇਹੋ ਅੱਲਾਹ ਤੁਹਾਡਾ ਰੱਬ ਹੈ ਅਤੇ ਹਰੇਕ ਚੀਜ਼ ਦਾ ਪੈਦਾ ਕਰਨ ਵਾਲਾ ਹੈ, ਇਸ ਤੋਂ ਛੁੱਟ ਹੋਰ ਕੋਈ ਸੱਚਾ ਇਸ਼ਟ ਨਹੀਂ। ਤੁਸੀਂ ਕਿੱਧਰੋਂ ਬਹਿਕਾਏ ਜਾ ਰਹੇ ਹੋ?
63كَذَٰلِكَ يُؤْفَكُ الَّذِينَ كَانُوا بِآيَاتِ اللَّهِ يَجْحَدُونَ
63਼ ਇਸੇ ਪ੍ਰਕਾਰ ਉਹ ਲੋਕ ਵੀ ਬਹਿਕੇ ਫਿਰਦੇ ਰਹੇ, ਜਿਹੜੇ ਰੱਬ ਦੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕਰਿਆ ਕਰਦੇ ਸਨ।
64اللَّهُ الَّذِي جَعَلَ لَكُمُ الْأَرْضَ قَرَارًا وَالسَّمَاءَ بِنَاءً وَصَوَّرَكُمْ فَأَحْسَنَ صُوَرَكُمْ وَرَزَقَكُم مِّنَ الطَّيِّبَاتِ ۚ ذَٰلِكُمُ اللَّهُ رَبُّكُمْ ۖ فَتَبَارَكَ اللَّهُ رَبُّ الْعَالَمِينَ
64਼ ਅੱਲਾਹ ਉਹ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਠਹਿਰਨ ਵਾਲੀ ਥਾਂ ਅਤੇ ਅਕਾਸ਼ ਨੂੰ ਛੱਤ ਬਣਾਇਆ। ਉਸ ਨੇ ਤੁਹਾਡੀਆਂ ਸ਼ਕਲਾਂ ਬਣਾਈਆਂ ਅਤੇ ਬਹੁਤ ਹੀ ਸੋਹਣੀਆਂ ਬਣਾਈਆਂ। ਉਸ ਨੇ ਤੁਹਾਨੂੰ ਪਾਕੀਜ਼ਾਂ ਤੇ ਸਾਫ਼ ਸੁਥਰਾ ਰਿਜ਼ਕ ਦਿੱਤਾ। ਅੱਲਾਹ ਤੁਹਾਡਾ ਪਾਲਣਹਾਰ ਹੈ ਅਤੇ ਬਹੁਤ ਹੀ ਬਰਕਤਾਂ ਵਾਲਾ ਹੈ ਅਤੇ ਸਾਰੇ ਜਹਾਨ ਦਾ ਪਾਲਣਹਾਰ ਹੈ।
65هُوَ الْحَيُّ لَا إِلَٰهَ إِلَّا هُوَ فَادْعُوهُ مُخْلِصِينَ لَهُ الدِّينَ ۗ الْحَمْدُ لِلَّهِ رَبِّ الْعَالَمِينَ
65਼ ਉਹ (ਸਦਾ ਲਈ) ਜਿਊਂਦਾ ਹੈ, ਉਸ ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ। ਸੋ ਤੁਸੀਂ ਆਪਣੀ ਬੰਦਗੀ ਨੂੰ ਉਸ ਲਈ ਖ਼ਾਲਿਸ ਕਰਦੇ ਹੋਏ ਉਸੇ ਨੂੰ (ਮਦਦ ਲਈ) ਪੁਕਾਰੋ। ਸਾਰੀਆਂ ਸਿਫ਼ਤਾਂ ਅੱਲਾਹ ਲਈ ਹੀ ਹਨ ਜਿਹੜਾ ਸਾਰੇ ਜਹਾਨਾਂ ਦਾ ਰੱਬ ਹੈ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
63ਆਇਤ

ਅਨੁਵਾਦ — ਗ਼ਾਫ਼ਿਰ 63

ਸੂਰਾ ਗ਼ਾਫ਼ਿਰ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਇਸੇ ਪ੍ਰਕਾਰ ਉਹ ਲੋਕ ਵੀ ਬਹਿਕੇ ਫਿਰਦੇ ਰਹੇ, ਜਿਹੜੇ…

ਸੂਰਾ ਆਇਤ 63/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers