ਗ਼ਾਫ਼ਿਰ · 65/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
هُوَ الْحَيُّ لَا إِلَٰهَ إِلَّا هُوَ فَادْعُوهُ مُخْلِصِينَ لَهُ الدِّينَ ۗ الْحَمْدُ لِلَّهِ رَبِّ الْعَالَمِينَ ۝٦٥
Huwal Hayyu laaa ilaaha illaa Huwa fad`oohu mukh liseena lahudeen; alhamdu lillaahi Rabbil `aalameen
📖 ਪੰਜਾਬੀ ਵਿੱਚ
65਼ ਉਹ (ਸਦਾ ਲਈ) ਜਿਊਂਦਾ ਹੈ, ਉਸ ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ। ਸੋ ਤੁਸੀਂ ਆਪਣੀ ਬੰਦਗੀ ਨੂੰ ਉਸ ਲਈ ਖ਼ਾਲਿਸ ਕਰਦੇ ਹੋਏ ਉਸੇ ਨੂੰ (ਮਦਦ ਲਈ) ਪੁਕਾਰੋ। ਸਾਰੀਆਂ ਸਿਫ਼ਤਾਂ ਅੱਲਾਹ ਲਈ ਹੀ ਹਨ ਜਿਹੜਾ ਸਾਰੇ ਜਹਾਨਾਂ ਦਾ ਰੱਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 63-67 — ਸੂਰਾ ਗ਼ਾਫ਼ਿਰ

63كَذَٰلِكَ يُؤْفَكُ الَّذِينَ كَانُوا بِآيَاتِ اللَّهِ يَجْحَدُونَ
63਼ ਇਸੇ ਪ੍ਰਕਾਰ ਉਹ ਲੋਕ ਵੀ ਬਹਿਕੇ ਫਿਰਦੇ ਰਹੇ, ਜਿਹੜੇ ਰੱਬ ਦੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕਰਿਆ ਕਰਦੇ ਸਨ।
64اللَّهُ الَّذِي جَعَلَ لَكُمُ الْأَرْضَ قَرَارًا وَالسَّمَاءَ بِنَاءً وَصَوَّرَكُمْ فَأَحْسَنَ صُوَرَكُمْ وَرَزَقَكُم مِّنَ الطَّيِّبَاتِ ۚ ذَٰلِكُمُ اللَّهُ رَبُّكُمْ ۖ فَتَبَارَكَ اللَّهُ رَبُّ الْعَالَمِينَ
64਼ ਅੱਲਾਹ ਉਹ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਲਈ ਠਹਿਰਨ ਵਾਲੀ ਥਾਂ ਅਤੇ ਅਕਾਸ਼ ਨੂੰ ਛੱਤ ਬਣਾਇਆ। ਉਸ ਨੇ ਤੁਹਾਡੀਆਂ ਸ਼ਕਲਾਂ ਬਣਾਈਆਂ ਅਤੇ ਬਹੁਤ ਹੀ ਸੋਹਣੀਆਂ ਬਣਾਈਆਂ। ਉਸ ਨੇ ਤੁਹਾਨੂੰ ਪਾਕੀਜ਼ਾਂ ਤੇ ਸਾਫ਼ ਸੁਥਰਾ ਰਿਜ਼ਕ ਦਿੱਤਾ। ਅੱਲਾਹ ਤੁਹਾਡਾ ਪਾਲਣਹਾਰ ਹੈ ਅਤੇ ਬਹੁਤ ਹੀ ਬਰਕਤਾਂ ਵਾਲਾ ਹੈ ਅਤੇ ਸਾਰੇ ਜਹਾਨ ਦਾ ਪਾਲਣਹਾਰ ਹੈ।
65هُوَ الْحَيُّ لَا إِلَٰهَ إِلَّا هُوَ فَادْعُوهُ مُخْلِصِينَ لَهُ الدِّينَ ۗ الْحَمْدُ لِلَّهِ رَبِّ الْعَالَمِينَ
65਼ ਉਹ (ਸਦਾ ਲਈ) ਜਿਊਂਦਾ ਹੈ, ਉਸ ਤੋਂ ਛੁੱਟ ਹੋਰ ਕੋਈ (ਸੱਚਾ) ਇਸ਼ਟ ਨਹੀਂ। ਸੋ ਤੁਸੀਂ ਆਪਣੀ ਬੰਦਗੀ ਨੂੰ ਉਸ ਲਈ ਖ਼ਾਲਿਸ ਕਰਦੇ ਹੋਏ ਉਸੇ ਨੂੰ (ਮਦਦ ਲਈ) ਪੁਕਾਰੋ। ਸਾਰੀਆਂ ਸਿਫ਼ਤਾਂ ਅੱਲਾਹ ਲਈ ਹੀ ਹਨ ਜਿਹੜਾ ਸਾਰੇ ਜਹਾਨਾਂ ਦਾ ਰੱਬ ਹੈ।
66۞ قُلْ إِنِّي نُهِيتُ أَنْ أَعْبُدَ الَّذِينَ تَدْعُونَ مِن دُونِ اللَّهِ لَمَّا جَاءَنِيَ الْبَيِّنَاتُ مِن رَّبِّي وَأُمِرْتُ أَنْ أُسْلِمَ لِرَبِّ الْعَالَمِينَ
66਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਉਹਨਾਂ ਸਭ ਦੀ ਇਬਾਦਤ ਕਰਨ ਤੋਂ ਰੋਕ ਦਿੱਤਾ ਹੈ ਕਿ ਮੈਂ ਉਹਨਾਂ ਦੀ ਇਬਾਦਤ ਕਰਾਂ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਛੁੱਟ ਪੁਕਾਰਦੇ ਹੋ, ਜਦ ਕਿ ਮੇਰੇ ਕੋਲ ਰੱਬ ਵੱਲੋਂ ਸਪਸ਼ਟ ਨਿਸ਼ਾਨੀਆਂ ਆ ਚੁੱਕੀਆਂ ਹਨ ਅਤੇ ਮੈਨੂੰ ਇਹ ਹੁਕਮ ਹੋਇਆ ਹੈ ਕਿ ਮੈਂ ਸਾਰੇ ਜਹਾਨਾ ਦੇ ਰੱਬ ਦਾ ਆਗਿਆਕਾਰੀ ਬਣ ਕੇ ਰਹਾਂ।
67هُوَ الَّذِي خَلَقَكُم مِّن تُرَابٍ ثُمَّ مِن نُّطْفَةٍ ثُمَّ مِنْ عَلَقَةٍ ثُمَّ يُخْرِجُكُمْ طِفْلًا ثُمَّ لِتَبْلُغُوا أَشُدَّكُمْ ثُمَّ لِتَكُونُوا شُيُوخًا ۚ وَمِنكُم مَّن يُتَوَفَّىٰ مِن قَبْلُ ۖ وَلِتَبْلُغُوا أَجَلًا مُّسَمًّى وَلَعَلَّكُمْ تَعْقِلُونَ
67਼ (ਅੱਲਾਹ) ਉਹੀਓ ਹੈ ਜਿਸ ਨੇ ਤੁਹਾਨੂੰ (ਪਹਿਲੀ ਵਾਰ) ਮਿੱਟੀ ਤੋਂ ਸਾਜਿਆ, ਫੇਰ ਵੀਰਜ ਤੋਂ, ਫੇਰ ਲਹੂ ਦੇ ਲੋਥੜੇ ਤੋਂ, ਫੇਰ ਉਹ ਤੁਹਾਨੂੰ ਬੱਚੇ ਦੇ ਰੂਪ ਵਿਚ (ਮਾਂ ਦੇ ਗਰਭ ’ਚੋਂ) ਕੱਢਦਾ ਹੈ, ਫੇਰ ਤੁਹਾਨੂੰ ਵਧਾਉਂਦਾ ਹੈ ਤਾਂ ਜੋ ਤੁਸੀਂ ਆਪਣੀ ਪੂਰੀ ਜਵਾਨੀ ਨੂੰ ਪਹੁੰਚ ਜਾਓ, ਫੇਰ (ਵਧਾਉਂਦਾ ਹੈ) ਤਾਂ ਜੋ ਤੁਸੀਂ ਬੁੱਢੇ ਹੋ ਜਾਓ। ਤੁਹਾਡੇ ਵਿੱਚੋਂ ਕੁੱਝ ਇਸ (ਬੁਢਾਪੇ) ਤੋਂ ਪਹਿਲਾਂ ਹੀ ਪੂਰੇ ਹੋ ਜਾਂਦੇ ਹਨ। (ਭਾਵ ਮਰ ਜਾਂਦੇ ਹੋ) ਅਤੇ (ਇਹ ਸਭ ਇਸ ਲਈ ਹੈ) ਤਾਂ ਜੋ ਤੁਸੀਂ ਆਪਣੀ ਨਿਯਤ ਉਮਰ ਤਕ ਪਹੁੰਚ ਜਾਓ ਅਤੇ ਤੁਸੀਂ (ਹਕੀਕਤ ਨੂੰ) ਸਮਝ ਸਕੋ।1
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
65ਆਇਤ

ਅਨੁਵਾਦ — ਗ਼ਾਫ਼ਿਰ 65

ਸੂਰਾ ਗ਼ਾਫ਼ਿਰ ਆਇਤ 65 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 65਼ ਉਹ (ਸਦਾ ਲਈ) ਜਿਊਂਦਾ ਹੈ, ਉਸ ਤੋਂ ਛੁੱਟ ਹੋਰ…

ਸੂਰਾ ਆਇਤ 65/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 63–67. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers