ਗ਼ਾਫ਼ਿਰ · 68/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
هُوَ الَّذِي يُحْيِي وَيُمِيتُ ۖ فَإِذَا قَضَىٰ أَمْرًا فَإِنَّمَا يَقُولُ لَهُ كُن فَيَكُونُ ۝٦٨
Huwal lazee yuhyee wa yumeetu fa izaa qadaaa amran fa innamaa yaqoolu lahoo kun fa yakon
📖 ਪੰਜਾਬੀ ਵਿੱਚ
68਼ ਉਹੀ ਜੀਵਨ ਦਿੰਦਾ ਹੈ, ਉਹੀ ਮੌਤ ਦਿੰਦਾ ਹੈ ਫੇਰ ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੈ ਤਾਂ ਕੇਵਲ ਇਹੋ ਕਹਿੰਦਾ ਹੈ ਕਿ ਹੋ ਜਾ ਤੇ ਉਹ ਹੋ ਜਾਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 66-70 — ਸੂਰਾ ਗ਼ਾਫ਼ਿਰ

66۞ قُلْ إِنِّي نُهِيتُ أَنْ أَعْبُدَ الَّذِينَ تَدْعُونَ مِن دُونِ اللَّهِ لَمَّا جَاءَنِيَ الْبَيِّنَاتُ مِن رَّبِّي وَأُمِرْتُ أَنْ أُسْلِمَ لِرَبِّ الْعَالَمِينَ
66਼ (ਹੇ ਨਬੀ!) ਤੁਸੀਂ ਆਖ ਦਿਓ ਕਿ ਮੈਨੂੰ ਉਹਨਾਂ ਸਭ ਦੀ ਇਬਾਦਤ ਕਰਨ ਤੋਂ ਰੋਕ ਦਿੱਤਾ ਹੈ ਕਿ ਮੈਂ ਉਹਨਾਂ ਦੀ ਇਬਾਦਤ ਕਰਾਂ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਛੁੱਟ ਪੁਕਾਰਦੇ ਹੋ, ਜਦ ਕਿ ਮੇਰੇ ਕੋਲ ਰੱਬ ਵੱਲੋਂ ਸਪਸ਼ਟ ਨਿਸ਼ਾਨੀਆਂ ਆ ਚੁੱਕੀਆਂ ਹਨ ਅਤੇ ਮੈਨੂੰ ਇਹ ਹੁਕਮ ਹੋਇਆ ਹੈ ਕਿ ਮੈਂ ਸਾਰੇ ਜਹਾਨਾ ਦੇ ਰੱਬ ਦਾ ਆਗਿਆਕਾਰੀ ਬਣ ਕੇ ਰਹਾਂ।
67هُوَ الَّذِي خَلَقَكُم مِّن تُرَابٍ ثُمَّ مِن نُّطْفَةٍ ثُمَّ مِنْ عَلَقَةٍ ثُمَّ يُخْرِجُكُمْ طِفْلًا ثُمَّ لِتَبْلُغُوا أَشُدَّكُمْ ثُمَّ لِتَكُونُوا شُيُوخًا ۚ وَمِنكُم مَّن يُتَوَفَّىٰ مِن قَبْلُ ۖ وَلِتَبْلُغُوا أَجَلًا مُّسَمًّى وَلَعَلَّكُمْ تَعْقِلُونَ
67਼ (ਅੱਲਾਹ) ਉਹੀਓ ਹੈ ਜਿਸ ਨੇ ਤੁਹਾਨੂੰ (ਪਹਿਲੀ ਵਾਰ) ਮਿੱਟੀ ਤੋਂ ਸਾਜਿਆ, ਫੇਰ ਵੀਰਜ ਤੋਂ, ਫੇਰ ਲਹੂ ਦੇ ਲੋਥੜੇ ਤੋਂ, ਫੇਰ ਉਹ ਤੁਹਾਨੂੰ ਬੱਚੇ ਦੇ ਰੂਪ ਵਿਚ (ਮਾਂ ਦੇ ਗਰਭ ’ਚੋਂ) ਕੱਢਦਾ ਹੈ, ਫੇਰ ਤੁਹਾਨੂੰ ਵਧਾਉਂਦਾ ਹੈ ਤਾਂ ਜੋ ਤੁਸੀਂ ਆਪਣੀ ਪੂਰੀ ਜਵਾਨੀ ਨੂੰ ਪਹੁੰਚ ਜਾਓ, ਫੇਰ (ਵਧਾਉਂਦਾ ਹੈ) ਤਾਂ ਜੋ ਤੁਸੀਂ ਬੁੱਢੇ ਹੋ ਜਾਓ। ਤੁਹਾਡੇ ਵਿੱਚੋਂ ਕੁੱਝ ਇਸ (ਬੁਢਾਪੇ) ਤੋਂ ਪਹਿਲਾਂ ਹੀ ਪੂਰੇ ਹੋ ਜਾਂਦੇ ਹਨ। (ਭਾਵ ਮਰ ਜਾਂਦੇ ਹੋ) ਅਤੇ (ਇਹ ਸਭ ਇਸ ਲਈ ਹੈ) ਤਾਂ ਜੋ ਤੁਸੀਂ ਆਪਣੀ ਨਿਯਤ ਉਮਰ ਤਕ ਪਹੁੰਚ ਜਾਓ ਅਤੇ ਤੁਸੀਂ (ਹਕੀਕਤ ਨੂੰ) ਸਮਝ ਸਕੋ।1
68هُوَ الَّذِي يُحْيِي وَيُمِيتُ ۖ فَإِذَا قَضَىٰ أَمْرًا فَإِنَّمَا يَقُولُ لَهُ كُن فَيَكُونُ
68਼ ਉਹੀ ਜੀਵਨ ਦਿੰਦਾ ਹੈ, ਉਹੀ ਮੌਤ ਦਿੰਦਾ ਹੈ ਫੇਰ ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੈ ਤਾਂ ਕੇਵਲ ਇਹੋ ਕਹਿੰਦਾ ਹੈ ਕਿ ਹੋ ਜਾ ਤੇ ਉਹ ਹੋ ਜਾਂਦਾ ਹੈ।
69أَلَمْ تَرَ إِلَى الَّذِينَ يُجَادِلُونَ فِي آيَاتِ اللَّهِ أَنَّىٰ يُصْرَفُونَ
69਼ ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਕਿ ਜਿਹੜੇ ਅੱਲਾਹ ਦਿਆਂ ਆਇਤਾਂ (.ਕੁਰਆਨ) ਵਿਚ ਝਗੜਦੇ ਹਨ ? ਉਹ ਕਿਧਰੋਂ ਫਿਰਾਏ ਜਾ ਰਹੇ ਹੋ।
70الَّذِينَ كَذَّبُوا بِالْكِتَابِ وَبِمَا أَرْسَلْنَا بِهِ رُسُلَنَا ۖ فَسَوْفَ يَعْلَمُونَ
70਼ ਜਿਹਨਾਂ ਲੋਕਾਂ ਨੇ ਇਸ ਕਿਤਾਬ (.ਕੁਰਆਨ) ਨੂੰ ਝੁਠਲਾਇਆ ਅਤੇ ਉਹਨਾਂ (ਸਿੱਖਿਆਵਾਂ) ਨੂੰ ਝੁਠਲਾਇਆ, ਜਿਨ੍ਹਾਂ ਨਾਲ ਅਸੀਂ ਆਪਣੇ ਰਸੂਲਾਂ ਨੂੰ ਭੇਜਿਆ ਸੀ ਉਹ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
68ਆਇਤ

ਅਨੁਵਾਦ — ਗ਼ਾਫ਼ਿਰ 68

ਸੂਰਾ ਗ਼ਾਫ਼ਿਰ ਆਇਤ 68 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 68਼ ਉਹੀ ਜੀਵਨ ਦਿੰਦਾ ਹੈ, ਉਹੀ ਮੌਤ ਦਿੰਦਾ ਹੈ ਫੇਰ…

ਸੂਰਾ ਆਇਤ 68/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 66–70. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers