ਗ਼ਾਫ਼ਿਰ · 69/85
ਅਨੁਵਾਦ ਉਚਾਰਨ — ਗ਼ਾਫ਼ਿਰ
أَلَمْ تَرَ إِلَى الَّذِينَ يُجَادِلُونَ فِي آيَاتِ اللَّهِ أَنَّىٰ يُصْرَفُونَ ۝٦٩
Alam tara ilal lazeena yujaadiloona feee Aayaatil laahi annaa yusrafoon
📖 ਪੰਜਾਬੀ ਵਿੱਚ
69਼ ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਕਿ ਜਿਹੜੇ ਅੱਲਾਹ ਦਿਆਂ ਆਇਤਾਂ (.ਕੁਰਆਨ) ਵਿਚ ਝਗੜਦੇ ਹਨ ? ਉਹ ਕਿਧਰੋਂ ਫਿਰਾਏ ਜਾ ਰਹੇ ਹੋ।

🎧 ਸੁਣੋ


📜 ਆਇਤ 67-71 — ਗ਼ਾਫ਼ਿਰ

67هُوَ الَّذِي خَلَقَكُم مِّن تُرَابٍ ثُمَّ مِن نُّطْفَةٍ ثُمَّ مِنْ عَلَقَةٍ ثُمَّ يُخْرِجُكُمْ طِفْلًا ثُمَّ لِتَبْلُغُوا أَشُدَّكُمْ ثُمَّ لِتَكُونُوا شُيُوخًا ۚ وَمِنكُم مَّن يُتَوَفَّىٰ مِن قَبْلُ ۖ وَلِتَبْلُغُوا أَجَلًا مُّسَمًّى وَلَعَلَّكُمْ تَعْقِلُونَ
67਼ (ਅੱਲਾਹ) ਉਹੀਓ ਹੈ ਜਿਸ ਨੇ ਤੁਹਾਨੂੰ (ਪਹਿਲੀ ਵਾਰ) ਮਿੱਟੀ ਤੋਂ ਸਾਜਿਆ, ਫੇਰ ਵੀਰਜ ਤੋਂ, ਫੇਰ ਲਹੂ ਦੇ ਲੋਥੜੇ ਤੋਂ, ਫੇਰ ਉਹ ਤੁਹਾਨੂੰ ਬੱਚੇ ਦੇ ਰੂਪ ਵਿਚ (ਮਾਂ ਦੇ ਗਰਭ ’ਚੋਂ) ਕੱਢਦਾ ਹੈ, ਫੇਰ ਤੁਹਾਨੂੰ ਵਧਾਉਂਦਾ ਹੈ ਤਾਂ ਜੋ ਤੁਸੀਂ ਆਪਣੀ ਪੂਰੀ ਜਵਾਨੀ ਨੂੰ ਪਹੁੰਚ ਜਾਓ, ਫੇਰ (ਵਧਾਉਂਦਾ ਹੈ) ਤਾਂ ਜੋ ਤੁਸੀਂ ਬੁੱਢੇ ਹੋ ਜਾਓ। ਤੁਹਾਡੇ ਵਿੱਚੋਂ ਕੁੱਝ ਇਸ (ਬੁਢਾਪੇ) ਤੋਂ ਪਹਿਲਾਂ ਹੀ ਪੂਰੇ ਹੋ ਜਾਂਦੇ ਹਨ। (ਭਾਵ ਮਰ ਜਾਂਦੇ ਹੋ) ਅਤੇ (ਇਹ ਸਭ ਇਸ ਲਈ ਹੈ) ਤਾਂ ਜੋ ਤੁਸੀਂ ਆਪਣੀ ਨਿਯਤ ਉਮਰ ਤਕ ਪਹੁੰਚ ਜਾਓ ਅਤੇ ਤੁਸੀਂ (ਹਕੀਕਤ ਨੂੰ) ਸਮਝ ਸਕੋ।1
68هُوَ الَّذِي يُحْيِي وَيُمِيتُ ۖ فَإِذَا قَضَىٰ أَمْرًا فَإِنَّمَا يَقُولُ لَهُ كُن فَيَكُونُ
68਼ ਉਹੀ ਜੀਵਨ ਦਿੰਦਾ ਹੈ, ਉਹੀ ਮੌਤ ਦਿੰਦਾ ਹੈ ਫੇਰ ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੈ ਤਾਂ ਕੇਵਲ ਇਹੋ ਕਹਿੰਦਾ ਹੈ ਕਿ ਹੋ ਜਾ ਤੇ ਉਹ ਹੋ ਜਾਂਦਾ ਹੈ।
69أَلَمْ تَرَ إِلَى الَّذِينَ يُجَادِلُونَ فِي آيَاتِ اللَّهِ أَنَّىٰ يُصْرَفُونَ
69਼ ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਕਿ ਜਿਹੜੇ ਅੱਲਾਹ ਦਿਆਂ ਆਇਤਾਂ (.ਕੁਰਆਨ) ਵਿਚ ਝਗੜਦੇ ਹਨ ? ਉਹ ਕਿਧਰੋਂ ਫਿਰਾਏ ਜਾ ਰਹੇ ਹੋ।
70الَّذِينَ كَذَّبُوا بِالْكِتَابِ وَبِمَا أَرْسَلْنَا بِهِ رُسُلَنَا ۖ فَسَوْفَ يَعْلَمُونَ
70਼ ਜਿਹਨਾਂ ਲੋਕਾਂ ਨੇ ਇਸ ਕਿਤਾਬ (.ਕੁਰਆਨ) ਨੂੰ ਝੁਠਲਾਇਆ ਅਤੇ ਉਹਨਾਂ (ਸਿੱਖਿਆਵਾਂ) ਨੂੰ ਝੁਠਲਾਇਆ, ਜਿਨ੍ਹਾਂ ਨਾਲ ਅਸੀਂ ਆਪਣੇ ਰਸੂਲਾਂ ਨੂੰ ਭੇਜਿਆ ਸੀ ਉਹ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।
71إِذِ الْأَغْلَالُ فِي أَعْنَاقِهِمْ وَالسَّلَاسِلُ يُسْحَبُونَ
71਼ ਜਦੋਂ ਉਹਨਾਂ ਦੀਆਂ ਗਰਦਨਾਂ ਵਿਚ ਸੰਗਲ ਤੇ (ਪੈਰਾਂ ਵਿਚ) ਬੇੜੀਆਂ ਹੋਣਗੀਆਂ ਜਿਨ੍ਹਾਂ ਨਾਲ ਜਕੜ ਕੇ ਉਹ ਘਸੀਟੇ ਜਾਣਗੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
69ਆਇਤ

ਅਨੁਵਾਦ — ਗ਼ਾਫ਼ਿਰ 69

ਸੂਰਾ ਗ਼ਾਫ਼ਿਰ ਆਇਤ 69 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 69਼ ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਕਿ ਜਿਹੜੇ ਅੱਲਾਹ…

ਸੂਰਾ ਆਇਤ 69/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 67–71. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers