ਗ਼ਾਫ਼ਿਰ · 70/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
الَّذِينَ كَذَّبُوا بِالْكِتَابِ وَبِمَا أَرْسَلْنَا بِهِ رُسُلَنَا ۖ فَسَوْفَ يَعْلَمُونَ ۝٧٠
Allazeena kazzaboo bil Kitaabi wa bimaa arsalnaa bihee Rusulanaa fasawfa ya`lamoon
📖 ਪੰਜਾਬੀ ਵਿੱਚ
70਼ ਜਿਹਨਾਂ ਲੋਕਾਂ ਨੇ ਇਸ ਕਿਤਾਬ (.ਕੁਰਆਨ) ਨੂੰ ਝੁਠਲਾਇਆ ਅਤੇ ਉਹਨਾਂ (ਸਿੱਖਿਆਵਾਂ) ਨੂੰ ਝੁਠਲਾਇਆ, ਜਿਨ੍ਹਾਂ ਨਾਲ ਅਸੀਂ ਆਪਣੇ ਰਸੂਲਾਂ ਨੂੰ ਭੇਜਿਆ ਸੀ ਉਹ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 68-72 — ਸੂਰਾ ਗ਼ਾਫ਼ਿਰ

68هُوَ الَّذِي يُحْيِي وَيُمِيتُ ۖ فَإِذَا قَضَىٰ أَمْرًا فَإِنَّمَا يَقُولُ لَهُ كُن فَيَكُونُ
68਼ ਉਹੀ ਜੀਵਨ ਦਿੰਦਾ ਹੈ, ਉਹੀ ਮੌਤ ਦਿੰਦਾ ਹੈ ਫੇਰ ਜਦੋਂ ਉਹ ਕਿਸੇ ਕੰਮ ਨੂੰ ਕਰਨਾ ਚਾਹੁੰਦਾ ਹੈ ਤਾਂ ਕੇਵਲ ਇਹੋ ਕਹਿੰਦਾ ਹੈ ਕਿ ਹੋ ਜਾ ਤੇ ਉਹ ਹੋ ਜਾਂਦਾ ਹੈ।
69أَلَمْ تَرَ إِلَى الَّذِينَ يُجَادِلُونَ فِي آيَاتِ اللَّهِ أَنَّىٰ يُصْرَفُونَ
69਼ ਕੀ ਤੁਸੀਂ ਉਹਨਾਂ ਨੂੰ ਨਹੀਂ ਵੇਖਿਆ ਕਿ ਜਿਹੜੇ ਅੱਲਾਹ ਦਿਆਂ ਆਇਤਾਂ (.ਕੁਰਆਨ) ਵਿਚ ਝਗੜਦੇ ਹਨ ? ਉਹ ਕਿਧਰੋਂ ਫਿਰਾਏ ਜਾ ਰਹੇ ਹੋ।
70الَّذِينَ كَذَّبُوا بِالْكِتَابِ وَبِمَا أَرْسَلْنَا بِهِ رُسُلَنَا ۖ فَسَوْفَ يَعْلَمُونَ
70਼ ਜਿਹਨਾਂ ਲੋਕਾਂ ਨੇ ਇਸ ਕਿਤਾਬ (.ਕੁਰਆਨ) ਨੂੰ ਝੁਠਲਾਇਆ ਅਤੇ ਉਹਨਾਂ (ਸਿੱਖਿਆਵਾਂ) ਨੂੰ ਝੁਠਲਾਇਆ, ਜਿਨ੍ਹਾਂ ਨਾਲ ਅਸੀਂ ਆਪਣੇ ਰਸੂਲਾਂ ਨੂੰ ਭੇਜਿਆ ਸੀ ਉਹ ਛੇਤੀ ਹੀ (ਹਕੀਕਤ ਨੂੰ) ਜਾਣ ਲੈਣਗੇ।
71إِذِ الْأَغْلَالُ فِي أَعْنَاقِهِمْ وَالسَّلَاسِلُ يُسْحَبُونَ
71਼ ਜਦੋਂ ਉਹਨਾਂ ਦੀਆਂ ਗਰਦਨਾਂ ਵਿਚ ਸੰਗਲ ਤੇ (ਪੈਰਾਂ ਵਿਚ) ਬੇੜੀਆਂ ਹੋਣਗੀਆਂ ਜਿਨ੍ਹਾਂ ਨਾਲ ਜਕੜ ਕੇ ਉਹ ਘਸੀਟੇ ਜਾਣਗੇ।
72فِي الْحَمِيمِ ثُمَّ فِي النَّارِ يُسْجَرُونَ
72਼ (ਪਹਿਲਾਂ) ਉਹ ਉੱਬਲਦੇ ਹੋਏ ਪਾਣੀ ਵਿਚ ਅਤੇ ਫੇਰ (ਨਰਕ ਦੀ) ਅੱਗ ਵਿਚ ਸੁੱਟ ਦਿੱਤੇ ਜਾਣਗੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
70ਆਇਤ

ਅਨੁਵਾਦ — ਗ਼ਾਫ਼ਿਰ 70

ਸੂਰਾ ਗ਼ਾਫ਼ਿਰ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਜਿਹਨਾਂ ਲੋਕਾਂ ਨੇ ਇਸ ਕਿਤਾਬ (.ਕੁਰਆਨ) ਨੂੰ ਝੁਠਲਾਇਆ ਅਤੇ…

ਸੂਰਾ ਆਇਤ 70/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 68–72. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers