ਗ਼ਾਫ਼ਿਰ · 73/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
ثُمَّ قِيلَ لَهُمْ أَيْنَ مَا كُنتُمْ تُشْرِكُونَ ۝٧٣
Summaa qeela lahum ayna maa kuntum tushrikoon
📖 ਪੰਜਾਬੀ ਵਿੱਚ
73਼ ਫੇਰ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ ਅੱਜ ਉਹ ਕਿੱਥੇ ਹਨ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਗ਼ਾਫ਼ਿਰ

71إِذِ الْأَغْلَالُ فِي أَعْنَاقِهِمْ وَالسَّلَاسِلُ يُسْحَبُونَ
71਼ ਜਦੋਂ ਉਹਨਾਂ ਦੀਆਂ ਗਰਦਨਾਂ ਵਿਚ ਸੰਗਲ ਤੇ (ਪੈਰਾਂ ਵਿਚ) ਬੇੜੀਆਂ ਹੋਣਗੀਆਂ ਜਿਨ੍ਹਾਂ ਨਾਲ ਜਕੜ ਕੇ ਉਹ ਘਸੀਟੇ ਜਾਣਗੇ।
72فِي الْحَمِيمِ ثُمَّ فِي النَّارِ يُسْجَرُونَ
72਼ (ਪਹਿਲਾਂ) ਉਹ ਉੱਬਲਦੇ ਹੋਏ ਪਾਣੀ ਵਿਚ ਅਤੇ ਫੇਰ (ਨਰਕ ਦੀ) ਅੱਗ ਵਿਚ ਸੁੱਟ ਦਿੱਤੇ ਜਾਣਗੇ।
73ثُمَّ قِيلَ لَهُمْ أَيْنَ مَا كُنتُمْ تُشْرِكُونَ
73਼ ਫੇਰ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ ਅੱਜ ਉਹ ਕਿੱਥੇ ਹਨ ?
74مِن دُونِ اللَّهِ ۖ قَالُوا ضَلُّوا عَنَّا بَل لَّمْ نَكُن نَّدْعُو مِن قَبْلُ شَيْئًا ۚ كَذَٰلِكَ يُضِلُّ اللَّهُ الْكَافِرِينَ
74਼ ਅੱਲਾਹ ਤੋਂ ਛੁੱਟ ਦੂਜੇ ਇਸ਼ਟ ਕਿੱਥੇ ਹਨ ? ਉਹ (ਮੁਸ਼ਰਿਕ) ਆਖਣਗੇ ਕਿ ਉਹ ਤਾਂ ਸਾਥੋਂ ਗੁਆਚ ਗਏ। ਅਸੀਂ ਤਾਂ ਇਸ ਤੋਂ ਪਹਿਲਾਂ ਹੀ (ਅੱਲਾਹ ਤੋਂ ਛੁਟ) ਕਿਸੇ ਨੂੰ ਵੀ ਨਹੀਂ ਪੁਕਾਰਦੇ ਸੀ। ਅੱਲਾਹ ਕਾਫ਼ਿਰਾਂ ਨੂੰ ਇਸੇ ਤਰ੍ਹਾਂ ਕੁਰਾਹੇ ਪਾਉਂਦਾ ਹੈ।
75ذَٰلِكُم بِمَا كُنتُمْ تَفْرَحُونَ فِي الْأَرْضِ بِغَيْرِ الْحَقِّ وَبِمَا كُنتُمْ تَمْرَحُونَ
75਼ ਕਿਹਾ ਜਾਵੇਗਾ ਕਿ ਤੁਹਾਡਾ ਇਹ ਭੈੜਾ ਅੰਤ ਇਸ ਲਈ ਹੋਇਆ ਹੈ ਕਿ ਤੁਸੀਂ ਧਰਤੀ ’ਤੇ ਘਮੰਡ ਕਰਦੇ ਸੀ ਅਤੇ (ਇਹ ਅੰਤ) ਇਸ ਲਈ ਵੀ ਹੈ ਕਿ ਤੁਸੀਂ ਆਕੜਦੇ ਸੀ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
73ਆਇਤ

ਅਨੁਵਾਦ — ਗ਼ਾਫ਼ਿਰ 73

ਸੂਰਾ ਗ਼ਾਫ਼ਿਰ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਫੇਰ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਨੂੰ ਤੁਸੀਂ…

ਸੂਰਾ ਆਇਤ 73/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers