ਗ਼ਾਫ਼ਿਰ · 75/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
ذَٰلِكُم بِمَا كُنتُمْ تَفْرَحُونَ فِي الْأَرْضِ بِغَيْرِ الْحَقِّ وَبِمَا كُنتُمْ تَمْرَحُونَ ۝٧٥
Zaalikum bimaa kuntum tafrahoona fil ardi bighairil haqqi wa bimaa kuntum tamrahoon
📖 ਪੰਜਾਬੀ ਵਿੱਚ
75਼ ਕਿਹਾ ਜਾਵੇਗਾ ਕਿ ਤੁਹਾਡਾ ਇਹ ਭੈੜਾ ਅੰਤ ਇਸ ਲਈ ਹੋਇਆ ਹੈ ਕਿ ਤੁਸੀਂ ਧਰਤੀ ’ਤੇ ਘਮੰਡ ਕਰਦੇ ਸੀ ਅਤੇ (ਇਹ ਅੰਤ) ਇਸ ਲਈ ਵੀ ਹੈ ਕਿ ਤੁਸੀਂ ਆਕੜਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਗ਼ਾਫ਼ਿਰ

73ثُمَّ قِيلَ لَهُمْ أَيْنَ مَا كُنتُمْ تُشْرِكُونَ
73਼ ਫੇਰ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ ਅੱਜ ਉਹ ਕਿੱਥੇ ਹਨ ?
74مِن دُونِ اللَّهِ ۖ قَالُوا ضَلُّوا عَنَّا بَل لَّمْ نَكُن نَّدْعُو مِن قَبْلُ شَيْئًا ۚ كَذَٰلِكَ يُضِلُّ اللَّهُ الْكَافِرِينَ
74਼ ਅੱਲਾਹ ਤੋਂ ਛੁੱਟ ਦੂਜੇ ਇਸ਼ਟ ਕਿੱਥੇ ਹਨ ? ਉਹ (ਮੁਸ਼ਰਿਕ) ਆਖਣਗੇ ਕਿ ਉਹ ਤਾਂ ਸਾਥੋਂ ਗੁਆਚ ਗਏ। ਅਸੀਂ ਤਾਂ ਇਸ ਤੋਂ ਪਹਿਲਾਂ ਹੀ (ਅੱਲਾਹ ਤੋਂ ਛੁਟ) ਕਿਸੇ ਨੂੰ ਵੀ ਨਹੀਂ ਪੁਕਾਰਦੇ ਸੀ। ਅੱਲਾਹ ਕਾਫ਼ਿਰਾਂ ਨੂੰ ਇਸੇ ਤਰ੍ਹਾਂ ਕੁਰਾਹੇ ਪਾਉਂਦਾ ਹੈ।
75ذَٰلِكُم بِمَا كُنتُمْ تَفْرَحُونَ فِي الْأَرْضِ بِغَيْرِ الْحَقِّ وَبِمَا كُنتُمْ تَمْرَحُونَ
75਼ ਕਿਹਾ ਜਾਵੇਗਾ ਕਿ ਤੁਹਾਡਾ ਇਹ ਭੈੜਾ ਅੰਤ ਇਸ ਲਈ ਹੋਇਆ ਹੈ ਕਿ ਤੁਸੀਂ ਧਰਤੀ ’ਤੇ ਘਮੰਡ ਕਰਦੇ ਸੀ ਅਤੇ (ਇਹ ਅੰਤ) ਇਸ ਲਈ ਵੀ ਹੈ ਕਿ ਤੁਸੀਂ ਆਕੜਦੇ ਸੀ।
76ادْخُلُوا أَبْوَابَ جَهَنَّمَ خَالِدِينَ فِيهَا ۖ فَبِئْسَ مَثْوَى الْمُتَكَبِّرِينَ
76਼ ਹੁਣ ਤੁਸੀਂ ਨਰਕ ਵਿਚ ਸਦਾ ਰਹਿਣ ਲਈ ਉਸ ਦੇ ਬੂਹਿਆਂ ਵਿਚ ਦਾਖ਼ਲਾ ਹੋ ਜਾਓ। ਉਹਨਾਂ ਹੰਕਾਰਿਆਂ ਲਈ ਕਿੰਨਾਂ ਭੈੜਾ ਟਿਕਾਣਾ ਹੈ।
77فَاصْبِرْ إِنَّ وَعْدَ اللَّهِ حَقٌّ ۚ فَإِمَّا نُرِيَنَّكَ بَعْضَ الَّذِي نَعِدُهُمْ أَوْ نَتَوَفَّيَنَّكَ فَإِلَيْنَا يُرْجَعُونَ
77਼ ਸੋ ਹੇ ਨਬੀ! ਤੁਸੀਂ ਧੀਰਜ ਰੱਖੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੁੰਦਾ ਹੈ। ਜੇ ਅਸੀਂ ਚਾਹੀਏ ਤਾਂ ਤੁਹਾਨੂੰ ਉਸ ਅਜ਼ਾਬ ਵਿੱਚੋਂ ਕੁੱਝ ਵਿਖਾ ਦਈਏ ਜਿਸ ਦਾ ਅਸੀਂ ਇਹਨਾਂ ਕਾਫ਼ਿਰਾਂ ਨਾਲ ਵਾਅਦਾ ਕੀਤਾ ਹੈ, ਜਾਂ ਅਸੀਂ ਇਸ ਤੋਂ ਪਹਿਲਾਂ ਹੀ ਤੁਹਾਨੂੰ ਮੌਤ ਦੇ ਦਈਏ। ਅੰਤ ਨੂੰ ਉਹ ਸਾਰੇ ਸਾਡੇ ਵੱਲ ਹੀ ਪਰਤਾਏ ਜਾਣਗੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
75ਆਇਤ

ਅਨੁਵਾਦ — ਗ਼ਾਫ਼ਿਰ 75

ਸੂਰਾ ਗ਼ਾਫ਼ਿਰ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਕਿਹਾ ਜਾਵੇਗਾ ਕਿ ਤੁਹਾਡਾ ਇਹ ਭੈੜਾ ਅੰਤ ਇਸ ਲਈ…

ਸੂਰਾ ਆਇਤ 75/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers