ਗ਼ਾਫ਼ਿਰ · 79/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
اللَّهُ الَّذِي جَعَلَ لَكُمُ الْأَنْعَامَ لِتَرْكَبُوا مِنْهَا وَمِنْهَا تَأْكُلُونَ ۝٧٩
Allaahul lazee ja`ala lakumul an`aama litarkaboo minhaa wa minhaa taakuloon
📖 ਪੰਜਾਬੀ ਵਿੱਚ
79਼ ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਮਵੇਸ਼ੀ ਪੈਦਾ ਕੀਤੇ, ਇਨ੍ਹਾਂ ਵਿੱਚੋਂ ਕੁੱਝ ਦੀ ਤੁਸੀਂ ਸਵਾਰੀ ਕਰਦੇ ਹੋ ਅਤੇ ਕੁਝ ਨੂੰ ਤੁਸੀਂ ਖਾਂਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 77-81 — ਸੂਰਾ ਗ਼ਾਫ਼ਿਰ

77فَاصْبِرْ إِنَّ وَعْدَ اللَّهِ حَقٌّ ۚ فَإِمَّا نُرِيَنَّكَ بَعْضَ الَّذِي نَعِدُهُمْ أَوْ نَتَوَفَّيَنَّكَ فَإِلَيْنَا يُرْجَعُونَ
77਼ ਸੋ ਹੇ ਨਬੀ! ਤੁਸੀਂ ਧੀਰਜ ਰੱਖੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੁੰਦਾ ਹੈ। ਜੇ ਅਸੀਂ ਚਾਹੀਏ ਤਾਂ ਤੁਹਾਨੂੰ ਉਸ ਅਜ਼ਾਬ ਵਿੱਚੋਂ ਕੁੱਝ ਵਿਖਾ ਦਈਏ ਜਿਸ ਦਾ ਅਸੀਂ ਇਹਨਾਂ ਕਾਫ਼ਿਰਾਂ ਨਾਲ ਵਾਅਦਾ ਕੀਤਾ ਹੈ, ਜਾਂ ਅਸੀਂ ਇਸ ਤੋਂ ਪਹਿਲਾਂ ਹੀ ਤੁਹਾਨੂੰ ਮੌਤ ਦੇ ਦਈਏ। ਅੰਤ ਨੂੰ ਉਹ ਸਾਰੇ ਸਾਡੇ ਵੱਲ ਹੀ ਪਰਤਾਏ ਜਾਣਗੇ।
78وَلَقَدْ أَرْسَلْنَا رُسُلًا مِّن قَبْلِكَ مِنْهُم مَّن قَصَصْنَا عَلَيْكَ وَمِنْهُم مَّن لَّمْ نَقْصُصْ عَلَيْكَ ۗ وَمَا كَانَ لِرَسُولٍ أَن يَأْتِيَ بِآيَةٍ إِلَّا بِإِذْنِ اللَّهِ ۚ فَإِذَا جَاءَ أَمْرُ اللَّهِ قُضِيَ بِالْحَقِّ وَخَسِرَ هُنَالِكَ الْمُبْطِلُونَ
78਼ ਹੇ ਨਬੀ! ਬੇਸ਼ੱਕ ਅਸੀਂ ਤੁਹਾਥੋਂ ਪਹਿਲਾਂ ਵੀ ਬਹੁਤ ਸਾਰੇ ਰਸੂਲ ਭੇਜ ਚੁੱਕੇ ਹਾਂ ਜਿਨ੍ਹਾਂ ਵਿੱਚੋਂ ਕੁੱਝ (ਰਸੂਲਾਂ) ਦੇ ਹਾਲਾਤ ਅਸੀਂ ਤੁਹਾਨੂੰ ਦੱਸ ਚੁੱਕੇ ਹਾਂ ਅਤੇ ਕਈਆਂ ਦੇ ਹਾਲਾਤ ਤੁਹਾਨੂੰ ਬਿਆਨ ਵੀ ਨਹੀਂ ਕੀਤੇ। ਕਿਸੇ ਵੀ ਰਸੂਲ ਦੀ ਇਹ ਤਾਕਤ ਨਹੀਂ ਸੀ ਕਿ ਉਹ ਕੋਈ ਮੌਅਜਜ਼ਾ (ਨਿਸ਼ਾਨੀ) ਅੱਲਾਹ ਦੀ ਆਗਿਆ ਤੋਂ ਬਿਨਾਂ ਲੈ ਆਵੇ। ਜਦੋਂ ਅੱਲਾਹ ਦਾ ਅਜ਼ਾਬ ਆਉਣ ਦਾ ਹੁਕਮ ਆ ਗਿਆ, ਫੇਰ ਉਹਨਾਂ ਦਾ ਇਨਸਾਫ਼ ਨਾਲ ਫ਼ੈਸਲਾ ਕਰ ਦਿੱਤਾ ਗਿਆ ਤੇ ਉਸ ਸਮੇਂ ਝੂਠੇ ਲੋਕ ਘਾਟੇ ਵਿਚ ਰਹੇ।
79اللَّهُ الَّذِي جَعَلَ لَكُمُ الْأَنْعَامَ لِتَرْكَبُوا مِنْهَا وَمِنْهَا تَأْكُلُونَ
79਼ ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਮਵੇਸ਼ੀ ਪੈਦਾ ਕੀਤੇ, ਇਨ੍ਹਾਂ ਵਿੱਚੋਂ ਕੁੱਝ ਦੀ ਤੁਸੀਂ ਸਵਾਰੀ ਕਰਦੇ ਹੋ ਅਤੇ ਕੁਝ ਨੂੰ ਤੁਸੀਂ ਖਾਂਦੇ ਹੋ।
80وَلَكُمْ فِيهَا مَنَافِعُ وَلِتَبْلُغُوا عَلَيْهَا حَاجَةً فِي صُدُورِكُمْ وَعَلَيْهَا وَعَلَى الْفُلْكِ تُحْمَلُونَ
80਼ ਉਹਨਾਂ (ਮਵੇਸ਼ੀਆਂ) ਵਿਚ ਤੁਹਾਡੇ ਲਈ ਹੋਰ ਵੀ ਕਈ ਲਾਭ ਹਨ। ਤੁਸੀਂ ਉਹਨਾਂ ’ਤੇ ਸਵਾਰ ਹੋ ਕੇ ਆਪਣੀ ਉਸ ਥਾਂ ਤਕ ਪਹੁੰਚਦੇ ਹੋ ਜਿਸ ਦੀ ਚਾਹਤ ਤੁਹਾਡੇ ਦਿਲਾਂ ਵਿਚ ਹੁੰਦੀ ਹੈ। ਤੁਸੀਂ ਬੇੜੀਆਂ ’ਤੇ ਵੀ ਸਵਾਰ ਹੁੰਦੇ ਹੋ।
81وَيُرِيكُمْ آيَاتِهِ فَأَيَّ آيَاتِ اللَّهِ تُنكِرُونَ
81਼ ਉਹ ਅੱਲਾਹ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ। ਤੁਸੀਂ ਅੱਲਾਹ ਦੀਆਂ ਕਿਹੜੀਆਂ ਕਿਹੜੀਆਂ ਨਿਸ਼ਾਨੀਆਂ ਦਾ ਇਨਕਾਰ ਕਰੋਗੇ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
79ਆਇਤ

ਅਨੁਵਾਦ — ਗ਼ਾਫ਼ਿਰ 79

ਸੂਰਾ ਗ਼ਾਫ਼ਿਰ ਆਇਤ 79 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 79਼ ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਮਵੇਸ਼ੀ ਪੈਦਾ…

ਸੂਰਾ ਆਇਤ 79/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 77–81. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers