ਗ਼ਾਫ਼ਿਰ · 80/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
وَلَكُمْ فِيهَا مَنَافِعُ وَلِتَبْلُغُوا عَلَيْهَا حَاجَةً فِي صُدُورِكُمْ وَعَلَيْهَا وَعَلَى الْفُلْكِ تُحْمَلُونَ ۝٨٠
Wa lakum feehaa manaafi`u wa litablughoo `alaihaa haajatan fee sudoorikum wa `alaihaa wa `alal fulki tuhmaloon
📖 ਪੰਜਾਬੀ ਵਿੱਚ
80਼ ਉਹਨਾਂ (ਮਵੇਸ਼ੀਆਂ) ਵਿਚ ਤੁਹਾਡੇ ਲਈ ਹੋਰ ਵੀ ਕਈ ਲਾਭ ਹਨ। ਤੁਸੀਂ ਉਹਨਾਂ ’ਤੇ ਸਵਾਰ ਹੋ ਕੇ ਆਪਣੀ ਉਸ ਥਾਂ ਤਕ ਪਹੁੰਚਦੇ ਹੋ ਜਿਸ ਦੀ ਚਾਹਤ ਤੁਹਾਡੇ ਦਿਲਾਂ ਵਿਚ ਹੁੰਦੀ ਹੈ। ਤੁਸੀਂ ਬੇੜੀਆਂ ’ਤੇ ਵੀ ਸਵਾਰ ਹੁੰਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 78-82 — ਸੂਰਾ ਗ਼ਾਫ਼ਿਰ

78وَلَقَدْ أَرْسَلْنَا رُسُلًا مِّن قَبْلِكَ مِنْهُم مَّن قَصَصْنَا عَلَيْكَ وَمِنْهُم مَّن لَّمْ نَقْصُصْ عَلَيْكَ ۗ وَمَا كَانَ لِرَسُولٍ أَن يَأْتِيَ بِآيَةٍ إِلَّا بِإِذْنِ اللَّهِ ۚ فَإِذَا جَاءَ أَمْرُ اللَّهِ قُضِيَ بِالْحَقِّ وَخَسِرَ هُنَالِكَ الْمُبْطِلُونَ
78਼ ਹੇ ਨਬੀ! ਬੇਸ਼ੱਕ ਅਸੀਂ ਤੁਹਾਥੋਂ ਪਹਿਲਾਂ ਵੀ ਬਹੁਤ ਸਾਰੇ ਰਸੂਲ ਭੇਜ ਚੁੱਕੇ ਹਾਂ ਜਿਨ੍ਹਾਂ ਵਿੱਚੋਂ ਕੁੱਝ (ਰਸੂਲਾਂ) ਦੇ ਹਾਲਾਤ ਅਸੀਂ ਤੁਹਾਨੂੰ ਦੱਸ ਚੁੱਕੇ ਹਾਂ ਅਤੇ ਕਈਆਂ ਦੇ ਹਾਲਾਤ ਤੁਹਾਨੂੰ ਬਿਆਨ ਵੀ ਨਹੀਂ ਕੀਤੇ। ਕਿਸੇ ਵੀ ਰਸੂਲ ਦੀ ਇਹ ਤਾਕਤ ਨਹੀਂ ਸੀ ਕਿ ਉਹ ਕੋਈ ਮੌਅਜਜ਼ਾ (ਨਿਸ਼ਾਨੀ) ਅੱਲਾਹ ਦੀ ਆਗਿਆ ਤੋਂ ਬਿਨਾਂ ਲੈ ਆਵੇ। ਜਦੋਂ ਅੱਲਾਹ ਦਾ ਅਜ਼ਾਬ ਆਉਣ ਦਾ ਹੁਕਮ ਆ ਗਿਆ, ਫੇਰ ਉਹਨਾਂ ਦਾ ਇਨਸਾਫ਼ ਨਾਲ ਫ਼ੈਸਲਾ ਕਰ ਦਿੱਤਾ ਗਿਆ ਤੇ ਉਸ ਸਮੇਂ ਝੂਠੇ ਲੋਕ ਘਾਟੇ ਵਿਚ ਰਹੇ।
79اللَّهُ الَّذِي جَعَلَ لَكُمُ الْأَنْعَامَ لِتَرْكَبُوا مِنْهَا وَمِنْهَا تَأْكُلُونَ
79਼ ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਮਵੇਸ਼ੀ ਪੈਦਾ ਕੀਤੇ, ਇਨ੍ਹਾਂ ਵਿੱਚੋਂ ਕੁੱਝ ਦੀ ਤੁਸੀਂ ਸਵਾਰੀ ਕਰਦੇ ਹੋ ਅਤੇ ਕੁਝ ਨੂੰ ਤੁਸੀਂ ਖਾਂਦੇ ਹੋ।
80وَلَكُمْ فِيهَا مَنَافِعُ وَلِتَبْلُغُوا عَلَيْهَا حَاجَةً فِي صُدُورِكُمْ وَعَلَيْهَا وَعَلَى الْفُلْكِ تُحْمَلُونَ
80਼ ਉਹਨਾਂ (ਮਵੇਸ਼ੀਆਂ) ਵਿਚ ਤੁਹਾਡੇ ਲਈ ਹੋਰ ਵੀ ਕਈ ਲਾਭ ਹਨ। ਤੁਸੀਂ ਉਹਨਾਂ ’ਤੇ ਸਵਾਰ ਹੋ ਕੇ ਆਪਣੀ ਉਸ ਥਾਂ ਤਕ ਪਹੁੰਚਦੇ ਹੋ ਜਿਸ ਦੀ ਚਾਹਤ ਤੁਹਾਡੇ ਦਿਲਾਂ ਵਿਚ ਹੁੰਦੀ ਹੈ। ਤੁਸੀਂ ਬੇੜੀਆਂ ’ਤੇ ਵੀ ਸਵਾਰ ਹੁੰਦੇ ਹੋ।
81وَيُرِيكُمْ آيَاتِهِ فَأَيَّ آيَاتِ اللَّهِ تُنكِرُونَ
81਼ ਉਹ ਅੱਲਾਹ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ। ਤੁਸੀਂ ਅੱਲਾਹ ਦੀਆਂ ਕਿਹੜੀਆਂ ਕਿਹੜੀਆਂ ਨਿਸ਼ਾਨੀਆਂ ਦਾ ਇਨਕਾਰ ਕਰੋਗੇ।
82أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۚ كَانُوا أَكْثَرَ مِنْهُمْ وَأَشَدَّ قُوَّةً وَآثَارًا فِي الْأَرْضِ فَمَا أَغْنَىٰ عَنْهُم مَّا كَانُوا يَكْسِبُونَ
82਼ ਕੀ ਉਹਨਾਂ (ਇਨਕਾਰੀਆਂ) ਨੇ ਧਰਤੀ ਦੀ ਸੈਰ ਨਹੀਂ ਕੀਤੀ, ਫੇਰ ਉਹ ਵੇਖਦੇ ਕਿ ਉਹਨਾਂ (ਇਨਕਾਰੀਆਂ) ਦਾ ਅੰਤ ਕਿਹੋ ਜਿਹਾ ਹੋਇਆ ਸੀ, ਜਿਹੜੇ ਉਹਨਾਂ ਤੋਂ ਪਹਿਲਾਂ ਹੋਏ ਸੀ। ਉਹ ਗਿਣਤੀ ਵਿਚ ਵੀ ਇਹਨਾਂ ਤੋਂ ਕਿਤੇ ਵੱਧ ਸਨ ਅਤੇ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਧਰਤੀ ਉੱਤੇ ਛੱਡੇ ਹੋਏ ਚਿੰਨਾਂ ਪੱਖੋਂ ਵੀ ਇਹਨਾਂ ਤੋਂ ਵਾਧੂ ਸਨ। ਉਹ ਲੋਕ ਜੋ ਵੀ ਕਰਦੇ ਸਨ ਉਹ ਉਹਨਾਂ ਦੇ ਕਿਸੇ ਕੰਮ ਨਹੀਂ ਆਇਆ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
80ਆਇਤ

ਅਨੁਵਾਦ — ਗ਼ਾਫ਼ਿਰ 80

ਸੂਰਾ ਗ਼ਾਫ਼ਿਰ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ ਉਹਨਾਂ (ਮਵੇਸ਼ੀਆਂ) ਵਿਚ ਤੁਹਾਡੇ ਲਈ ਹੋਰ ਵੀ ਕਈ ਲਾਭ…

ਸੂਰਾ ਆਇਤ 80/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 78–82. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers