ਗ਼ਾਫ਼ਿਰ · 81/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
وَيُرِيكُمْ آيَاتِهِ فَأَيَّ آيَاتِ اللَّهِ تُنكِرُونَ ۝٨١
Wa yureekum Aayaatihee fa ayya Aayaatil laahi tunkiroon
📖 ਪੰਜਾਬੀ ਵਿੱਚ
81਼ ਉਹ ਅੱਲਾਹ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ। ਤੁਸੀਂ ਅੱਲਾਹ ਦੀਆਂ ਕਿਹੜੀਆਂ ਕਿਹੜੀਆਂ ਨਿਸ਼ਾਨੀਆਂ ਦਾ ਇਨਕਾਰ ਕਰੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 79-83 — ਸੂਰਾ ਗ਼ਾਫ਼ਿਰ

79اللَّهُ الَّذِي جَعَلَ لَكُمُ الْأَنْعَامَ لِتَرْكَبُوا مِنْهَا وَمِنْهَا تَأْكُلُونَ
79਼ ਅੱਲਾਹ ਉਹ ਹੈ ਜਿਸ ਨੇ ਤੁਹਾਡੇ ਲਈ ਮਵੇਸ਼ੀ ਪੈਦਾ ਕੀਤੇ, ਇਨ੍ਹਾਂ ਵਿੱਚੋਂ ਕੁੱਝ ਦੀ ਤੁਸੀਂ ਸਵਾਰੀ ਕਰਦੇ ਹੋ ਅਤੇ ਕੁਝ ਨੂੰ ਤੁਸੀਂ ਖਾਂਦੇ ਹੋ।
80وَلَكُمْ فِيهَا مَنَافِعُ وَلِتَبْلُغُوا عَلَيْهَا حَاجَةً فِي صُدُورِكُمْ وَعَلَيْهَا وَعَلَى الْفُلْكِ تُحْمَلُونَ
80਼ ਉਹਨਾਂ (ਮਵੇਸ਼ੀਆਂ) ਵਿਚ ਤੁਹਾਡੇ ਲਈ ਹੋਰ ਵੀ ਕਈ ਲਾਭ ਹਨ। ਤੁਸੀਂ ਉਹਨਾਂ ’ਤੇ ਸਵਾਰ ਹੋ ਕੇ ਆਪਣੀ ਉਸ ਥਾਂ ਤਕ ਪਹੁੰਚਦੇ ਹੋ ਜਿਸ ਦੀ ਚਾਹਤ ਤੁਹਾਡੇ ਦਿਲਾਂ ਵਿਚ ਹੁੰਦੀ ਹੈ। ਤੁਸੀਂ ਬੇੜੀਆਂ ’ਤੇ ਵੀ ਸਵਾਰ ਹੁੰਦੇ ਹੋ।
81وَيُرِيكُمْ آيَاتِهِ فَأَيَّ آيَاتِ اللَّهِ تُنكِرُونَ
81਼ ਉਹ ਅੱਲਾਹ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ। ਤੁਸੀਂ ਅੱਲਾਹ ਦੀਆਂ ਕਿਹੜੀਆਂ ਕਿਹੜੀਆਂ ਨਿਸ਼ਾਨੀਆਂ ਦਾ ਇਨਕਾਰ ਕਰੋਗੇ।
82أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۚ كَانُوا أَكْثَرَ مِنْهُمْ وَأَشَدَّ قُوَّةً وَآثَارًا فِي الْأَرْضِ فَمَا أَغْنَىٰ عَنْهُم مَّا كَانُوا يَكْسِبُونَ
82਼ ਕੀ ਉਹਨਾਂ (ਇਨਕਾਰੀਆਂ) ਨੇ ਧਰਤੀ ਦੀ ਸੈਰ ਨਹੀਂ ਕੀਤੀ, ਫੇਰ ਉਹ ਵੇਖਦੇ ਕਿ ਉਹਨਾਂ (ਇਨਕਾਰੀਆਂ) ਦਾ ਅੰਤ ਕਿਹੋ ਜਿਹਾ ਹੋਇਆ ਸੀ, ਜਿਹੜੇ ਉਹਨਾਂ ਤੋਂ ਪਹਿਲਾਂ ਹੋਏ ਸੀ। ਉਹ ਗਿਣਤੀ ਵਿਚ ਵੀ ਇਹਨਾਂ ਤੋਂ ਕਿਤੇ ਵੱਧ ਸਨ ਅਤੇ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਧਰਤੀ ਉੱਤੇ ਛੱਡੇ ਹੋਏ ਚਿੰਨਾਂ ਪੱਖੋਂ ਵੀ ਇਹਨਾਂ ਤੋਂ ਵਾਧੂ ਸਨ। ਉਹ ਲੋਕ ਜੋ ਵੀ ਕਰਦੇ ਸਨ ਉਹ ਉਹਨਾਂ ਦੇ ਕਿਸੇ ਕੰਮ ਨਹੀਂ ਆਇਆ।
83فَلَمَّا جَاءَتْهُمْ رُسُلُهُم بِالْبَيِّنَاتِ فَرِحُوا بِمَا عِندَهُم مِّنَ الْعِلْمِ وَحَاقَ بِهِم مَّا كَانُوا بِهِ يَسْتَهْزِئُونَ
83਼ ਜਦੋਂ ਵੀ ਉਹਨਾਂ ਲੋਕਾਂ ਕੋਲ ਉਹਨਾਂ ਦੇ ਰਸੂਲ ਸਪਸ਼ਟ ਪ੍ਰਮਾਣ ਲੈਕੇ ਆਉਂਦੇ ਤਾਂ ਉਹ ਆਪਣੇ ਹੀ ਝੂਠੇ ਗਿਆਨ ਉੱਤੇ ਹੰਕਾਰ ਕਰਦੇ ਰਹੇ ਜਿਹੜਾ ਗਿਆਨ ਉਹਨਾਂ ਦੇ ਕੋਲ ਸੀ। ਅੰਤ ਜਿਸ (ਅਜ਼ਾਬ) ਦਾ ਉਹ ਮਖੌਲ ਕਰਿਆ ਕਰਦੇ ਸੀ ਉਸ ਨੇ ਉਹਨਾਂ ਨੂੰ ਆ ਘੇਰਿਆ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
81ਆਇਤ

ਅਨੁਵਾਦ — ਗ਼ਾਫ਼ਿਰ 81

ਸੂਰਾ ਗ਼ਾਫ਼ਿਰ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ ਉਹ ਅੱਲਾਹ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ। ਤੁਸੀਂ ਅੱਲਾਹ…

ਸੂਰਾ ਆਇਤ 81/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 79–83. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers