ਗ਼ਾਫ਼ਿਰ · 82/85
ਅਨੁਵਾਦ ਉਚਾਰਨ — ਗ਼ਾਫ਼ਿਰ
أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۚ كَانُوا أَكْثَرَ مِنْهُمْ وَأَشَدَّ قُوَّةً وَآثَارًا فِي الْأَرْضِ فَمَا أَغْنَىٰ عَنْهُم مَّا كَانُوا يَكْسِبُونَ ۝٨٢
Afalam yaseeroo fil ardi fa yanzuroo kaifa kaana `aaqibatul lazeena min qablihim; kaanoo aksara minhum wa ashadda quwwatanw wa aasaaran fil ardi famaaa aghnaa `anhum maa kaanoo yaksiboon
📖 ਪੰਜਾਬੀ ਵਿੱਚ
82਼ ਕੀ ਉਹਨਾਂ (ਇਨਕਾਰੀਆਂ) ਨੇ ਧਰਤੀ ਦੀ ਸੈਰ ਨਹੀਂ ਕੀਤੀ, ਫੇਰ ਉਹ ਵੇਖਦੇ ਕਿ ਉਹਨਾਂ (ਇਨਕਾਰੀਆਂ) ਦਾ ਅੰਤ ਕਿਹੋ ਜਿਹਾ ਹੋਇਆ ਸੀ, ਜਿਹੜੇ ਉਹਨਾਂ ਤੋਂ ਪਹਿਲਾਂ ਹੋਏ ਸੀ। ਉਹ ਗਿਣਤੀ ਵਿਚ ਵੀ ਇਹਨਾਂ ਤੋਂ ਕਿਤੇ ਵੱਧ ਸਨ ਅਤੇ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਧਰਤੀ ਉੱਤੇ ਛੱਡੇ ਹੋਏ ਚਿੰਨਾਂ ਪੱਖੋਂ ਵੀ ਇਹਨਾਂ ਤੋਂ ਵਾਧੂ ਸਨ। ਉਹ ਲੋਕ ਜੋ ਵੀ ਕਰਦੇ ਸਨ ਉਹ ਉਹਨਾਂ ਦੇ ਕਿਸੇ ਕੰਮ ਨਹੀਂ ਆਇਆ।
🎧 ਸੁਣੋ

📜 ਆਇਤ 80-84 — ਗ਼ਾਫ਼ਿਰ

80وَلَكُمْ فِيهَا مَنَافِعُ وَلِتَبْلُغُوا عَلَيْهَا حَاجَةً فِي صُدُورِكُمْ وَعَلَيْهَا وَعَلَى الْفُلْكِ تُحْمَلُونَ
80਼ ਉਹਨਾਂ (ਮਵੇਸ਼ੀਆਂ) ਵਿਚ ਤੁਹਾਡੇ ਲਈ ਹੋਰ ਵੀ ਕਈ ਲਾਭ ਹਨ। ਤੁਸੀਂ ਉਹਨਾਂ ’ਤੇ ਸਵਾਰ ਹੋ ਕੇ ਆਪਣੀ ਉਸ ਥਾਂ ਤਕ ਪਹੁੰਚਦੇ ਹੋ ਜਿਸ ਦੀ ਚਾਹਤ ਤੁਹਾਡੇ ਦਿਲਾਂ ਵਿਚ ਹੁੰਦੀ ਹੈ। ਤੁਸੀਂ ਬੇੜੀਆਂ ’ਤੇ ਵੀ ਸਵਾਰ ਹੁੰਦੇ ਹੋ।
81وَيُرِيكُمْ آيَاتِهِ فَأَيَّ آيَاتِ اللَّهِ تُنكِرُونَ
81਼ ਉਹ ਅੱਲਾਹ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ। ਤੁਸੀਂ ਅੱਲਾਹ ਦੀਆਂ ਕਿਹੜੀਆਂ ਕਿਹੜੀਆਂ ਨਿਸ਼ਾਨੀਆਂ ਦਾ ਇਨਕਾਰ ਕਰੋਗੇ।
82أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۚ كَانُوا أَكْثَرَ مِنْهُمْ وَأَشَدَّ قُوَّةً وَآثَارًا فِي الْأَرْضِ فَمَا أَغْنَىٰ عَنْهُم مَّا كَانُوا يَكْسِبُونَ
82਼ ਕੀ ਉਹਨਾਂ (ਇਨਕਾਰੀਆਂ) ਨੇ ਧਰਤੀ ਦੀ ਸੈਰ ਨਹੀਂ ਕੀਤੀ, ਫੇਰ ਉਹ ਵੇਖਦੇ ਕਿ ਉਹਨਾਂ (ਇਨਕਾਰੀਆਂ) ਦਾ ਅੰਤ ਕਿਹੋ ਜਿਹਾ ਹੋਇਆ ਸੀ, ਜਿਹੜੇ ਉਹਨਾਂ ਤੋਂ ਪਹਿਲਾਂ ਹੋਏ ਸੀ। ਉਹ ਗਿਣਤੀ ਵਿਚ ਵੀ ਇਹਨਾਂ ਤੋਂ ਕਿਤੇ ਵੱਧ ਸਨ ਅਤੇ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਧਰਤੀ ਉੱਤੇ ਛੱਡੇ ਹੋਏ ਚਿੰਨਾਂ ਪੱਖੋਂ ਵੀ ਇਹਨਾਂ ਤੋਂ ਵਾਧੂ ਸਨ। ਉਹ ਲੋਕ ਜੋ ਵੀ ਕਰਦੇ ਸਨ ਉਹ ਉਹਨਾਂ ਦੇ ਕਿਸੇ ਕੰਮ ਨਹੀਂ ਆਇਆ।
83فَلَمَّا جَاءَتْهُمْ رُسُلُهُم بِالْبَيِّنَاتِ فَرِحُوا بِمَا عِندَهُم مِّنَ الْعِلْمِ وَحَاقَ بِهِم مَّا كَانُوا بِهِ يَسْتَهْزِئُونَ
83਼ ਜਦੋਂ ਵੀ ਉਹਨਾਂ ਲੋਕਾਂ ਕੋਲ ਉਹਨਾਂ ਦੇ ਰਸੂਲ ਸਪਸ਼ਟ ਪ੍ਰਮਾਣ ਲੈਕੇ ਆਉਂਦੇ ਤਾਂ ਉਹ ਆਪਣੇ ਹੀ ਝੂਠੇ ਗਿਆਨ ਉੱਤੇ ਹੰਕਾਰ ਕਰਦੇ ਰਹੇ ਜਿਹੜਾ ਗਿਆਨ ਉਹਨਾਂ ਦੇ ਕੋਲ ਸੀ। ਅੰਤ ਜਿਸ (ਅਜ਼ਾਬ) ਦਾ ਉਹ ਮਖੌਲ ਕਰਿਆ ਕਰਦੇ ਸੀ ਉਸ ਨੇ ਉਹਨਾਂ ਨੂੰ ਆ ਘੇਰਿਆ।
84فَلَمَّا رَأَوْا بَأْسَنَا قَالُوا آمَنَّا بِاللَّهِ وَحْدَهُ وَكَفَرْنَا بِمَا كُنَّا بِهِ مُشْرِكِينَ
84਼ ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖਿਆ ਤਾਂ ਆਖਣ ਲੱਗੇ ਕਿ ਅਸੀਂ ਇੱਕੋ ਇੱਕ ਅੱਲਾਹ ਉੱਤੇ ਈਮਾਨ ਲਿਆਏ ਹਾਂ ਅਤੇ ਜਿਨ੍ਹਾਂ ਨੂੰ ਅਸੀਂ ਉਸ ਦਾ ਸਾਝੀ ਬਣਾਉਂਦੇ ਸੀ, ਅਸੀਂ ਉਹਨਾਂ ਸਭ ਦਾ ਇਨਕਾਰ ਕਰਦੇ ਹਾਂ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
82ਆਇਤ

ਅਨੁਵਾਦ — ਗ਼ਾਫ਼ਿਰ 82

ਸੂਰਾ ਗ਼ਾਫ਼ਿਰ ਆਇਤ 82 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 82਼ ਕੀ ਉਹਨਾਂ (ਇਨਕਾਰੀਆਂ) ਨੇ ਧਰਤੀ ਦੀ ਸੈਰ ਨਹੀਂ ਕੀਤੀ,…

ਸੂਰਾ ਆਇਤ 82/85 — ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਗ਼ਾਫ਼ਿਰ ਸੁਣੋ, ਗ਼ਾਫ਼ਿਰ ਅਨੁਵਾਦ, ਗ਼ਾਫ਼ਿਰ mp3, ਗ਼ਾਫ਼ਿਰ pdf. ਆਇਤ 80–84. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers