ਗ਼ਾਫ਼ਿਰ · 83/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
فَلَمَّا جَاءَتْهُمْ رُسُلُهُم بِالْبَيِّنَاتِ فَرِحُوا بِمَا عِندَهُم مِّنَ الْعِلْمِ وَحَاقَ بِهِم مَّا كَانُوا بِهِ يَسْتَهْزِئُونَ ۝٨٣
Falammaa jaaa`at hum Rusuluhum bilbaiyinaati farihoo bimaa `indahum minal `ilmi wa haaqa bihim maa kaanoo bihee yastahzi`oon
📖 ਪੰਜਾਬੀ ਵਿੱਚ
83਼ ਜਦੋਂ ਵੀ ਉਹਨਾਂ ਲੋਕਾਂ ਕੋਲ ਉਹਨਾਂ ਦੇ ਰਸੂਲ ਸਪਸ਼ਟ ਪ੍ਰਮਾਣ ਲੈਕੇ ਆਉਂਦੇ ਤਾਂ ਉਹ ਆਪਣੇ ਹੀ ਝੂਠੇ ਗਿਆਨ ਉੱਤੇ ਹੰਕਾਰ ਕਰਦੇ ਰਹੇ ਜਿਹੜਾ ਗਿਆਨ ਉਹਨਾਂ ਦੇ ਕੋਲ ਸੀ। ਅੰਤ ਜਿਸ (ਅਜ਼ਾਬ) ਦਾ ਉਹ ਮਖੌਲ ਕਰਿਆ ਕਰਦੇ ਸੀ ਉਸ ਨੇ ਉਹਨਾਂ ਨੂੰ ਆ ਘੇਰਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਗ਼ਾਫ਼ਿਰ

81وَيُرِيكُمْ آيَاتِهِ فَأَيَّ آيَاتِ اللَّهِ تُنكِرُونَ
81਼ ਉਹ ਅੱਲਾਹ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਵਿਖਾਉਂਦਾ ਹੈ। ਤੁਸੀਂ ਅੱਲਾਹ ਦੀਆਂ ਕਿਹੜੀਆਂ ਕਿਹੜੀਆਂ ਨਿਸ਼ਾਨੀਆਂ ਦਾ ਇਨਕਾਰ ਕਰੋਗੇ।
82أَفَلَمْ يَسِيرُوا فِي الْأَرْضِ فَيَنظُرُوا كَيْفَ كَانَ عَاقِبَةُ الَّذِينَ مِن قَبْلِهِمْ ۚ كَانُوا أَكْثَرَ مِنْهُمْ وَأَشَدَّ قُوَّةً وَآثَارًا فِي الْأَرْضِ فَمَا أَغْنَىٰ عَنْهُم مَّا كَانُوا يَكْسِبُونَ
82਼ ਕੀ ਉਹਨਾਂ (ਇਨਕਾਰੀਆਂ) ਨੇ ਧਰਤੀ ਦੀ ਸੈਰ ਨਹੀਂ ਕੀਤੀ, ਫੇਰ ਉਹ ਵੇਖਦੇ ਕਿ ਉਹਨਾਂ (ਇਨਕਾਰੀਆਂ) ਦਾ ਅੰਤ ਕਿਹੋ ਜਿਹਾ ਹੋਇਆ ਸੀ, ਜਿਹੜੇ ਉਹਨਾਂ ਤੋਂ ਪਹਿਲਾਂ ਹੋਏ ਸੀ। ਉਹ ਗਿਣਤੀ ਵਿਚ ਵੀ ਇਹਨਾਂ ਤੋਂ ਕਿਤੇ ਵੱਧ ਸਨ ਅਤੇ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਧਰਤੀ ਉੱਤੇ ਛੱਡੇ ਹੋਏ ਚਿੰਨਾਂ ਪੱਖੋਂ ਵੀ ਇਹਨਾਂ ਤੋਂ ਵਾਧੂ ਸਨ। ਉਹ ਲੋਕ ਜੋ ਵੀ ਕਰਦੇ ਸਨ ਉਹ ਉਹਨਾਂ ਦੇ ਕਿਸੇ ਕੰਮ ਨਹੀਂ ਆਇਆ।
83فَلَمَّا جَاءَتْهُمْ رُسُلُهُم بِالْبَيِّنَاتِ فَرِحُوا بِمَا عِندَهُم مِّنَ الْعِلْمِ وَحَاقَ بِهِم مَّا كَانُوا بِهِ يَسْتَهْزِئُونَ
83਼ ਜਦੋਂ ਵੀ ਉਹਨਾਂ ਲੋਕਾਂ ਕੋਲ ਉਹਨਾਂ ਦੇ ਰਸੂਲ ਸਪਸ਼ਟ ਪ੍ਰਮਾਣ ਲੈਕੇ ਆਉਂਦੇ ਤਾਂ ਉਹ ਆਪਣੇ ਹੀ ਝੂਠੇ ਗਿਆਨ ਉੱਤੇ ਹੰਕਾਰ ਕਰਦੇ ਰਹੇ ਜਿਹੜਾ ਗਿਆਨ ਉਹਨਾਂ ਦੇ ਕੋਲ ਸੀ। ਅੰਤ ਜਿਸ (ਅਜ਼ਾਬ) ਦਾ ਉਹ ਮਖੌਲ ਕਰਿਆ ਕਰਦੇ ਸੀ ਉਸ ਨੇ ਉਹਨਾਂ ਨੂੰ ਆ ਘੇਰਿਆ।
84فَلَمَّا رَأَوْا بَأْسَنَا قَالُوا آمَنَّا بِاللَّهِ وَحْدَهُ وَكَفَرْنَا بِمَا كُنَّا بِهِ مُشْرِكِينَ
84਼ ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖਿਆ ਤਾਂ ਆਖਣ ਲੱਗੇ ਕਿ ਅਸੀਂ ਇੱਕੋ ਇੱਕ ਅੱਲਾਹ ਉੱਤੇ ਈਮਾਨ ਲਿਆਏ ਹਾਂ ਅਤੇ ਜਿਨ੍ਹਾਂ ਨੂੰ ਅਸੀਂ ਉਸ ਦਾ ਸਾਝੀ ਬਣਾਉਂਦੇ ਸੀ, ਅਸੀਂ ਉਹਨਾਂ ਸਭ ਦਾ ਇਨਕਾਰ ਕਰਦੇ ਹਾਂ।
85فَلَمْ يَكُ يَنفَعُهُمْ إِيمَانُهُمْ لَمَّا رَأَوْا بَأْسَنَا ۖ سُنَّتَ اللَّهِ الَّتِي قَدْ خَلَتْ فِي عِبَادِهِ ۖ وَخَسِرَ هُنَالِكَ الْكَافِرُونَ
85਼ ਪ੍ਰੰਤੂ ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖ ਲਿਆ ਤਾਂ ਉਹਨਾਂ ਦੇ ਈਮਾਨ ਲਿਆਉਣ ਨੇ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦਿੱਤਾ। ਇਹੋ ਅੱਲਾਹ ਦਾ ਨਿਯਤ ਤਰੀਕਾ ਹੈ, ਜਿਹੜਾ ਉਸ ਦੇ ਬੰਦਿਆਂ ਵਿਚ ਸਦਾ ਤੋਂ ਲਾਗੂ ਹੈ ਅਤੇ ਉਸ ਸਮੇਂ ਇਨਕਾਰੀ ਘਾਟੇ ਵਿਚ ਪੈ ਗਏ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
83ਆਇਤ

ਅਨੁਵਾਦ — ਗ਼ਾਫ਼ਿਰ 83

ਸੂਰਾ ਗ਼ਾਫ਼ਿਰ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਜਦੋਂ ਵੀ ਉਹਨਾਂ ਲੋਕਾਂ ਕੋਲ ਉਹਨਾਂ ਦੇ ਰਸੂਲ ਸਪਸ਼ਟ…

ਸੂਰਾ ਆਇਤ 83/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers