ਗ਼ਾਫ਼ਿਰ · 85/85
ਅਨੁਵਾਦ ਉਚਾਰਨ — ਸੂਰਾ ਗ਼ਾਫ਼ਿਰ
فَلَمْ يَكُ يَنفَعُهُمْ إِيمَانُهُمْ لَمَّا رَأَوْا بَأْسَنَا ۖ سُنَّتَ اللَّهِ الَّتِي قَدْ خَلَتْ فِي عِبَادِهِ ۖ وَخَسِرَ هُنَالِكَ الْكَافِرُونَ ۝٨٥
Falam yaku tanfa `uhum eemaanuhum lammaa ra-aw baasana sunnatal laahil latee qad khalat fee `ibaadihee wa khasira hunaalikal kaafiroon
📖 ਪੰਜਾਬੀ ਵਿੱਚ
85਼ ਪ੍ਰੰਤੂ ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖ ਲਿਆ ਤਾਂ ਉਹਨਾਂ ਦੇ ਈਮਾਨ ਲਿਆਉਣ ਨੇ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦਿੱਤਾ। ਇਹੋ ਅੱਲਾਹ ਦਾ ਨਿਯਤ ਤਰੀਕਾ ਹੈ, ਜਿਹੜਾ ਉਸ ਦੇ ਬੰਦਿਆਂ ਵਿਚ ਸਦਾ ਤੋਂ ਲਾਗੂ ਹੈ ਅਤੇ ਉਸ ਸਮੇਂ ਇਨਕਾਰੀ ਘਾਟੇ ਵਿਚ ਪੈ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-85 — ਸੂਰਾ ਗ਼ਾਫ਼ਿਰ

83فَلَمَّا جَاءَتْهُمْ رُسُلُهُم بِالْبَيِّنَاتِ فَرِحُوا بِمَا عِندَهُم مِّنَ الْعِلْمِ وَحَاقَ بِهِم مَّا كَانُوا بِهِ يَسْتَهْزِئُونَ
83਼ ਜਦੋਂ ਵੀ ਉਹਨਾਂ ਲੋਕਾਂ ਕੋਲ ਉਹਨਾਂ ਦੇ ਰਸੂਲ ਸਪਸ਼ਟ ਪ੍ਰਮਾਣ ਲੈਕੇ ਆਉਂਦੇ ਤਾਂ ਉਹ ਆਪਣੇ ਹੀ ਝੂਠੇ ਗਿਆਨ ਉੱਤੇ ਹੰਕਾਰ ਕਰਦੇ ਰਹੇ ਜਿਹੜਾ ਗਿਆਨ ਉਹਨਾਂ ਦੇ ਕੋਲ ਸੀ। ਅੰਤ ਜਿਸ (ਅਜ਼ਾਬ) ਦਾ ਉਹ ਮਖੌਲ ਕਰਿਆ ਕਰਦੇ ਸੀ ਉਸ ਨੇ ਉਹਨਾਂ ਨੂੰ ਆ ਘੇਰਿਆ।
84فَلَمَّا رَأَوْا بَأْسَنَا قَالُوا آمَنَّا بِاللَّهِ وَحْدَهُ وَكَفَرْنَا بِمَا كُنَّا بِهِ مُشْرِكِينَ
84਼ ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖਿਆ ਤਾਂ ਆਖਣ ਲੱਗੇ ਕਿ ਅਸੀਂ ਇੱਕੋ ਇੱਕ ਅੱਲਾਹ ਉੱਤੇ ਈਮਾਨ ਲਿਆਏ ਹਾਂ ਅਤੇ ਜਿਨ੍ਹਾਂ ਨੂੰ ਅਸੀਂ ਉਸ ਦਾ ਸਾਝੀ ਬਣਾਉਂਦੇ ਸੀ, ਅਸੀਂ ਉਹਨਾਂ ਸਭ ਦਾ ਇਨਕਾਰ ਕਰਦੇ ਹਾਂ।
85فَلَمْ يَكُ يَنفَعُهُمْ إِيمَانُهُمْ لَمَّا رَأَوْا بَأْسَنَا ۖ سُنَّتَ اللَّهِ الَّتِي قَدْ خَلَتْ فِي عِبَادِهِ ۖ وَخَسِرَ هُنَالِكَ الْكَافِرُونَ
85਼ ਪ੍ਰੰਤੂ ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖ ਲਿਆ ਤਾਂ ਉਹਨਾਂ ਦੇ ਈਮਾਨ ਲਿਆਉਣ ਨੇ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦਿੱਤਾ। ਇਹੋ ਅੱਲਾਹ ਦਾ ਨਿਯਤ ਤਰੀਕਾ ਹੈ, ਜਿਹੜਾ ਉਸ ਦੇ ਬੰਦਿਆਂ ਵਿਚ ਸਦਾ ਤੋਂ ਲਾਗੂ ਹੈ ਅਤੇ ਉਸ ਸਮੇਂ ਇਨਕਾਰੀ ਘਾਟੇ ਵਿਚ ਪੈ ਗਏ।
ਗ਼ਾਫ਼ਿਰਕੁਰਾਨ ਸੂਚੀ
85ਆਇਤ
MeccanRevelation
85ਆਇਤ

ਅਨੁਵਾਦ — ਗ਼ਾਫ਼ਿਰ 85

ਸੂਰਾ ਗ਼ਾਫ਼ਿਰ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਪ੍ਰੰਤੂ ਜਦੋਂ ਉਹਨਾਂ ਨੇ ਸਾਡਾ ਅਜ਼ਾਬ ਵੇਖ ਲਿਆ ਤਾਂ…

ਸੂਰਾ ਆਇਤ 85/85 — ਸੂਰਾ ਗ਼ਾਫ਼ਿਰ غافر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਗ਼ਾਫ਼ਿਰ ਸੁਣੋ, ਸੂਰਾ ਗ਼ਾਫ਼ਿਰ ਅਨੁਵਾਦ, ਸੂਰਾ ਗ਼ਾਫ਼ਿਰ mp3, ਸੂਰਾ ਗ਼ਾਫ਼ਿਰ pdf. ਆਇਤ 83–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers