ਫ਼ੁਸਿਲਤ · 1/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
حم ۝١
Haa Meeem
📖 ਪੰਜਾਬੀ ਵਿੱਚ
1਼ ਹਾ, ਮੀਮ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਫ਼ੁਸਿਲਤ

1حم
1਼ ਹਾ, ਮੀਮ।
2تَنزِيلٌ مِّنَ الرَّحْمَٰنِ الرَّحِيمِ
2਼ (ਇਹ .ਕੁਰਆਨ) ਅਤਿਅੰਤ ਦਿਆਲੂ ਤੇ ਕ੍ਰਿਪਾ ਕਰਨ ਵਾਲੇ(ਅੱਲਾਹ) ਵੱਲੋਂ ਉਤਾਰਿਆ ਹੋਇਆ ਹੈ।
3كِتَابٌ فُصِّلَتْ آيَاتُهُ قُرْآنًا عَرَبِيًّا لِّقَوْمٍ يَعْلَمُونَ
3਼ ਇਹ ਅਜਿਹੀ ਕਿਤਾਬ ਹੈ, ਜਿਸ ਦੀਆਂ ਆਇਤਾਂ ਦਾ ਵਰਣਨ ਵਿਸਥਾਰ ਨਾਲ ਕੀਤਾ ਗਿਆ ਹੈ। ਇਹ .ਕੁਰਆਨ ਅਰਬੀ ਭਾਸ਼ਾ ਵਿਚ ਹੈ, ਉਹਨਾਂ ਲੋਕਾਂ ਲਈ (ਲਾਭਦਾਇਕ ਹੈ) ਜਿਹੜੇ ਗਿਆਨ ਰੱਖਦੇ ਹਨ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
1ਆਇਤ

ਅਨੁਵਾਦ — ਫ਼ੁਸਿਲਤ 1

ਸੂਰਾ ਫ਼ੁਸਿਲਤ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਹਾ, ਮੀਮ।

ਸੂਰਾ ਆਇਤ 1/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers