ਫ਼ੁਸਿਲਤ · 10/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
وَجَعَلَ فِيهَا رَوَاسِيَ مِن فَوْقِهَا وَبَارَكَ فِيهَا وَقَدَّرَ فِيهَا أَقْوَاتَهَا فِي أَرْبَعَةِ أَيَّامٍ سَوَاءً لِّلسَّائِلِينَ ۝١٠
Wa ja`ala feehaa rawaa siya min fawqihaa wa baaraka feehaa wa qaddara feehaaaa aqwaatahaa feee arba`ati ayyaamin sawaaa`al lissaaa`ileen
📖 ਪੰਜਾਬੀ ਵਿੱਚ
10਼ ਅਤੇ (ਉਸੇ ਅੱਲਾਹ ਨੇ) ਧਰਤੀ ਉੱਤੇ ਮਜ਼ਬੂਤ ਪਹਾੜ ਬਣਾਏ ਅਤੇ ਇਸ (ਧਰਤੀ) ਵਿਚ ਬਰਕਤਾਂ ਰੱਖੀਆਂ ਅਤੇ ਇਸ ਵਿਚ ਲੋੜ ਅਨੁਸਾਰ ਖਾਧ-ਖੁਰਾਕ ਦਾ ਸਮਾਨ ਜੁਟਾਇਆ। ਇਹ ਸਾਰੇ ਕੰਮ ਚਾਰ ਦਿਨਾਂ ਵਿਚ ਹੋ ਗਏ। ਪੁੱਛਣ ਵਾਲਿਆਂ ਲਈ ਇਹੋ ਠੀਕ ਜਵਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਫ਼ੁਸਿਲਤ

8إِنَّ الَّذِينَ آمَنُوا وَعَمِلُوا الصَّالِحَاتِ لَهُمْ أَجْرٌ غَيْرُ مَمْنُونٍ
8਼ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ, ਉਹਨਾਂ ਲਈ ਅਜਿਹਾ ਬਦਲਾ ਹੈ ਜਿਸ ਦਾ ਕਦੇ ਅੰਤ ਨਹੀਂ ਹੋਵੇਗਾ।
9۞ قُلْ أَئِنَّكُمْ لَتَكْفُرُونَ بِالَّذِي خَلَقَ الْأَرْضَ فِي يَوْمَيْنِ وَتَجْعَلُونَ لَهُ أَندَادًا ۚ ذَٰلِكَ رَبُّ الْعَالَمِينَ
9਼ (ਹੇ ਨਬੀ!) ਤੁਸੀਂ ਉਹਨਾਂ ਨੂੰ ਪੁੱਛੋ, ਕੀ ਤੁਸੀਂ ਉਸ (ਅੱਲਾਹ) ਦਾ ਇਨਕਾਰ ਕਰਦੇ ਹੋ ਜਿਸ ਨੇ ਦੋ ਦਿਨਾਂ ਵਿਚ ਧਰਤੀ ਨੂੰ ਬਣਾਇਆ ਅਤੇ ਤੁਸੀਂ ਉਸ ਦੇ ਸਾਂਝੀ ਵੀ ਬਣਾਉਂਦੇ ਹੋ? ਜਦ ਕਿ ਉਹੀਓ ਸਾਰੇ ਜਹਾਨਾਂ ਦਾ ਪਾਲਣਹਾਰ ?।
10وَجَعَلَ فِيهَا رَوَاسِيَ مِن فَوْقِهَا وَبَارَكَ فِيهَا وَقَدَّرَ فِيهَا أَقْوَاتَهَا فِي أَرْبَعَةِ أَيَّامٍ سَوَاءً لِّلسَّائِلِينَ
10਼ ਅਤੇ (ਉਸੇ ਅੱਲਾਹ ਨੇ) ਧਰਤੀ ਉੱਤੇ ਮਜ਼ਬੂਤ ਪਹਾੜ ਬਣਾਏ ਅਤੇ ਇਸ (ਧਰਤੀ) ਵਿਚ ਬਰਕਤਾਂ ਰੱਖੀਆਂ ਅਤੇ ਇਸ ਵਿਚ ਲੋੜ ਅਨੁਸਾਰ ਖਾਧ-ਖੁਰਾਕ ਦਾ ਸਮਾਨ ਜੁਟਾਇਆ। ਇਹ ਸਾਰੇ ਕੰਮ ਚਾਰ ਦਿਨਾਂ ਵਿਚ ਹੋ ਗਏ। ਪੁੱਛਣ ਵਾਲਿਆਂ ਲਈ ਇਹੋ ਠੀਕ ਜਵਾਬ ਹੈ।
11ثُمَّ اسْتَوَىٰ إِلَى السَّمَاءِ وَهِيَ دُخَانٌ فَقَالَ لَهَا وَلِلْأَرْضِ ائْتِيَا طَوْعًا أَوْ كَرْهًا قَالَتَا أَتَيْنَا طَائِعِينَ
11਼ ਫੇਰ ਉਸ (ਅੱਲਾਹ) ਨੇ ਅਕਾਸ਼ ਵੱਲ ਧਿਆਨ ਦਿੱਤਾ ਜਿਹੜਾ ਉਸ ਵੇਲੇ ਨਿਰਾ ਧੂੰਆ ਸੀ, ਫੇਰ ਅੱਲਾਹ ਨੇ ਉਸ (ਅਕਾਸ਼) ਨੂੰ ਅਤੇ ਧਰਤੀ ਨੂੰ ਕਿਹਾ ਕਿ ਤੁਸੀਂ ਦੋਵੇਂ ਹੋਂਦ ਵਿਚ ਆ ਜਾਓ, ਭਾਵੇਂ ਤੁਸੀਂ ਖ਼ੁਸ਼ੀ ਨਾਲ ਆਓ ਭਾਵੇਂ ਨਾ ਚਾਹੁੰਦੇ ਹੋਏ (ਮਜਬੂਰੀ ਨਾਲ) ਆਓ, ਦੋਵਾਂ ਨੇ ਆਖਿਆ ਕਿ ਅਸੀਂ ਦੋਵੇਂ ਖ਼ੁਸ਼ੀ ਨਾਲ ਹੋਂਦ ਵਿਚ ਆਉਣ ਲਈ ਹਾਜ਼ਰ ਹਾਂ।
12فَقَضَاهُنَّ سَبْعَ سَمَاوَاتٍ فِي يَوْمَيْنِ وَأَوْحَىٰ فِي كُلِّ سَمَاءٍ أَمْرَهَا ۚ وَزَيَّنَّا السَّمَاءَ الدُّنْيَا بِمَصَابِيحَ وَحِفْظًا ۚ ذَٰلِكَ تَقْدِيرُ الْعَزِيزِ الْعَلِيمِ
12਼ ਫੇਰ ਅਸੀਂ ਦੋ ਦਿਨਾਂ ਵਿਚ ਸਤ ਅਕਾਸ਼ ਬਣਾ ਦਿੱਤੇ ਅਤੇ ਹਰ ਅਕਾਸ਼ ਨੂੰ ਉਸ ਦੇ ਅਨੁਸਾਰ ਆਦੇਸ਼ ਦਿੱਤੇ, ਅਸੀਂ ਦੁਨੀਆਂ (ਵਿਚ ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ ਨਾਲ (ਭਾਵ ਤਾਰਿਆਂ) ਨਾਲ ਸਜਾਇਆ 1 ਅਤੇ ਉਸ ਨੂੰ ਚੰਗੀ ਤਰ੍ਹਾਂ ਸੁਰੱਖਿਅਤ ਕਰ ਦਿੱਤਾ। ਇਹ ਤਦਬੀਰ ਅਤਿਅੰਤ ਜ਼ੋਰਾਵਰ ਅਤੇ ਜਾਣਨਹਾਰ ਦੀ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
10ਆਇਤ

ਅਨੁਵਾਦ — ਫ਼ੁਸਿਲਤ 10

ਸੂਰਾ ਫ਼ੁਸਿਲਤ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਅਤੇ (ਉਸੇ ਅੱਲਾਹ ਨੇ) ਧਰਤੀ ਉੱਤੇ ਮਜ਼ਬੂਤ ਪਹਾੜ ਬਣਾਏ…

ਸੂਰਾ ਆਇਤ 10/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers