ਫ਼ੁਸਿਲਤ · 11/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
ثُمَّ اسْتَوَىٰ إِلَى السَّمَاءِ وَهِيَ دُخَانٌ فَقَالَ لَهَا وَلِلْأَرْضِ ائْتِيَا طَوْعًا أَوْ كَرْهًا قَالَتَا أَتَيْنَا طَائِعِينَ ۝١١
Summas tawaaa ilas-samaaa`i wa hiya dukhaanun faqaala lahaa wa lil ardi`tiyaaa taw`an aw karhan qaalataaa atainaa taaa`i`een
📖 ਪੰਜਾਬੀ ਵਿੱਚ
11਼ ਫੇਰ ਉਸ (ਅੱਲਾਹ) ਨੇ ਅਕਾਸ਼ ਵੱਲ ਧਿਆਨ ਦਿੱਤਾ ਜਿਹੜਾ ਉਸ ਵੇਲੇ ਨਿਰਾ ਧੂੰਆ ਸੀ, ਫੇਰ ਅੱਲਾਹ ਨੇ ਉਸ (ਅਕਾਸ਼) ਨੂੰ ਅਤੇ ਧਰਤੀ ਨੂੰ ਕਿਹਾ ਕਿ ਤੁਸੀਂ ਦੋਵੇਂ ਹੋਂਦ ਵਿਚ ਆ ਜਾਓ, ਭਾਵੇਂ ਤੁਸੀਂ ਖ਼ੁਸ਼ੀ ਨਾਲ ਆਓ ਭਾਵੇਂ ਨਾ ਚਾਹੁੰਦੇ ਹੋਏ (ਮਜਬੂਰੀ ਨਾਲ) ਆਓ, ਦੋਵਾਂ ਨੇ ਆਖਿਆ ਕਿ ਅਸੀਂ ਦੋਵੇਂ ਖ਼ੁਸ਼ੀ ਨਾਲ ਹੋਂਦ ਵਿਚ ਆਉਣ ਲਈ ਹਾਜ਼ਰ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਫ਼ੁਸਿਲਤ

9۞ قُلْ أَئِنَّكُمْ لَتَكْفُرُونَ بِالَّذِي خَلَقَ الْأَرْضَ فِي يَوْمَيْنِ وَتَجْعَلُونَ لَهُ أَندَادًا ۚ ذَٰلِكَ رَبُّ الْعَالَمِينَ
9਼ (ਹੇ ਨਬੀ!) ਤੁਸੀਂ ਉਹਨਾਂ ਨੂੰ ਪੁੱਛੋ, ਕੀ ਤੁਸੀਂ ਉਸ (ਅੱਲਾਹ) ਦਾ ਇਨਕਾਰ ਕਰਦੇ ਹੋ ਜਿਸ ਨੇ ਦੋ ਦਿਨਾਂ ਵਿਚ ਧਰਤੀ ਨੂੰ ਬਣਾਇਆ ਅਤੇ ਤੁਸੀਂ ਉਸ ਦੇ ਸਾਂਝੀ ਵੀ ਬਣਾਉਂਦੇ ਹੋ? ਜਦ ਕਿ ਉਹੀਓ ਸਾਰੇ ਜਹਾਨਾਂ ਦਾ ਪਾਲਣਹਾਰ ?।
10وَجَعَلَ فِيهَا رَوَاسِيَ مِن فَوْقِهَا وَبَارَكَ فِيهَا وَقَدَّرَ فِيهَا أَقْوَاتَهَا فِي أَرْبَعَةِ أَيَّامٍ سَوَاءً لِّلسَّائِلِينَ
10਼ ਅਤੇ (ਉਸੇ ਅੱਲਾਹ ਨੇ) ਧਰਤੀ ਉੱਤੇ ਮਜ਼ਬੂਤ ਪਹਾੜ ਬਣਾਏ ਅਤੇ ਇਸ (ਧਰਤੀ) ਵਿਚ ਬਰਕਤਾਂ ਰੱਖੀਆਂ ਅਤੇ ਇਸ ਵਿਚ ਲੋੜ ਅਨੁਸਾਰ ਖਾਧ-ਖੁਰਾਕ ਦਾ ਸਮਾਨ ਜੁਟਾਇਆ। ਇਹ ਸਾਰੇ ਕੰਮ ਚਾਰ ਦਿਨਾਂ ਵਿਚ ਹੋ ਗਏ। ਪੁੱਛਣ ਵਾਲਿਆਂ ਲਈ ਇਹੋ ਠੀਕ ਜਵਾਬ ਹੈ।
11ثُمَّ اسْتَوَىٰ إِلَى السَّمَاءِ وَهِيَ دُخَانٌ فَقَالَ لَهَا وَلِلْأَرْضِ ائْتِيَا طَوْعًا أَوْ كَرْهًا قَالَتَا أَتَيْنَا طَائِعِينَ
11਼ ਫੇਰ ਉਸ (ਅੱਲਾਹ) ਨੇ ਅਕਾਸ਼ ਵੱਲ ਧਿਆਨ ਦਿੱਤਾ ਜਿਹੜਾ ਉਸ ਵੇਲੇ ਨਿਰਾ ਧੂੰਆ ਸੀ, ਫੇਰ ਅੱਲਾਹ ਨੇ ਉਸ (ਅਕਾਸ਼) ਨੂੰ ਅਤੇ ਧਰਤੀ ਨੂੰ ਕਿਹਾ ਕਿ ਤੁਸੀਂ ਦੋਵੇਂ ਹੋਂਦ ਵਿਚ ਆ ਜਾਓ, ਭਾਵੇਂ ਤੁਸੀਂ ਖ਼ੁਸ਼ੀ ਨਾਲ ਆਓ ਭਾਵੇਂ ਨਾ ਚਾਹੁੰਦੇ ਹੋਏ (ਮਜਬੂਰੀ ਨਾਲ) ਆਓ, ਦੋਵਾਂ ਨੇ ਆਖਿਆ ਕਿ ਅਸੀਂ ਦੋਵੇਂ ਖ਼ੁਸ਼ੀ ਨਾਲ ਹੋਂਦ ਵਿਚ ਆਉਣ ਲਈ ਹਾਜ਼ਰ ਹਾਂ।
12فَقَضَاهُنَّ سَبْعَ سَمَاوَاتٍ فِي يَوْمَيْنِ وَأَوْحَىٰ فِي كُلِّ سَمَاءٍ أَمْرَهَا ۚ وَزَيَّنَّا السَّمَاءَ الدُّنْيَا بِمَصَابِيحَ وَحِفْظًا ۚ ذَٰلِكَ تَقْدِيرُ الْعَزِيزِ الْعَلِيمِ
12਼ ਫੇਰ ਅਸੀਂ ਦੋ ਦਿਨਾਂ ਵਿਚ ਸਤ ਅਕਾਸ਼ ਬਣਾ ਦਿੱਤੇ ਅਤੇ ਹਰ ਅਕਾਸ਼ ਨੂੰ ਉਸ ਦੇ ਅਨੁਸਾਰ ਆਦੇਸ਼ ਦਿੱਤੇ, ਅਸੀਂ ਦੁਨੀਆਂ (ਵਿਚ ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ ਨਾਲ (ਭਾਵ ਤਾਰਿਆਂ) ਨਾਲ ਸਜਾਇਆ 1 ਅਤੇ ਉਸ ਨੂੰ ਚੰਗੀ ਤਰ੍ਹਾਂ ਸੁਰੱਖਿਅਤ ਕਰ ਦਿੱਤਾ। ਇਹ ਤਦਬੀਰ ਅਤਿਅੰਤ ਜ਼ੋਰਾਵਰ ਅਤੇ ਜਾਣਨਹਾਰ ਦੀ ਹੈ।
13فَإِنْ أَعْرَضُوا فَقُلْ أَنذَرْتُكُمْ صَاعِقَةً مِّثْلَ صَاعِقَةِ عَادٍ وَثَمُودَ
13਼ ਜੇ ਫੇਰ ਵੀ ਉਹ (ਕਾਫ਼ਿਰ) ਮੂੰਹ ਮੋੜਦੇ ਹਨ ਤਾਂ ਤੁਸੀਂ (ਹੇ ਨਬੀ!) ਆਖ ਦਿਓ ਕਿ ਮੈਂ ਤਾਂ ਤੁਹਾਨੂੰ ਉਸ ਕੜਕਦਾਰ (ਅਸਮਾਨੀ ਅਜ਼ਾਬ) ਤੋਂ ਡਰਾਉਂਦਾ ਹੈ ਜਿਹੜੀ ਆਦ ਤੇ ਸਮੂਦ ਦੀ ਕੜਕ ਵਾਂਗ ਹੋਵੇਗੀ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
11ਆਇਤ

ਅਨੁਵਾਦ — ਫ਼ੁਸਿਲਤ 11

ਸੂਰਾ ਫ਼ੁਸਿਲਤ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਫੇਰ ਉਸ (ਅੱਲਾਹ) ਨੇ ਅਕਾਸ਼ ਵੱਲ ਧਿਆਨ ਦਿੱਤਾ ਜਿਹੜਾ…

ਸੂਰਾ ਆਇਤ 11/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers