ਫ਼ੁਸਿਲਤ · 12/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
فَقَضَاهُنَّ سَبْعَ سَمَاوَاتٍ فِي يَوْمَيْنِ وَأَوْحَىٰ فِي كُلِّ سَمَاءٍ أَمْرَهَا ۚ وَزَيَّنَّا السَّمَاءَ الدُّنْيَا بِمَصَابِيحَ وَحِفْظًا ۚ ذَٰلِكَ تَقْدِيرُ الْعَزِيزِ الْعَلِيمِ ۝١٢
Faqadaahunna sab`a samaawaatin fee yawmaini wa awhaa fee kulli samaaa`in amarahaa; wa zaiyannassa maaa`ad dunyaa bimasaabeeha wa hifzaa; zaalika taqdeerul `Azeezil `Aleem
📖 ਪੰਜਾਬੀ ਵਿੱਚ
12਼ ਫੇਰ ਅਸੀਂ ਦੋ ਦਿਨਾਂ ਵਿਚ ਸਤ ਅਕਾਸ਼ ਬਣਾ ਦਿੱਤੇ ਅਤੇ ਹਰ ਅਕਾਸ਼ ਨੂੰ ਉਸ ਦੇ ਅਨੁਸਾਰ ਆਦੇਸ਼ ਦਿੱਤੇ, ਅਸੀਂ ਦੁਨੀਆਂ (ਵਿਚ ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ ਨਾਲ (ਭਾਵ ਤਾਰਿਆਂ) ਨਾਲ ਸਜਾਇਆ 1 ਅਤੇ ਉਸ ਨੂੰ ਚੰਗੀ ਤਰ੍ਹਾਂ ਸੁਰੱਖਿਅਤ ਕਰ ਦਿੱਤਾ। ਇਹ ਤਦਬੀਰ ਅਤਿਅੰਤ ਜ਼ੋਰਾਵਰ ਅਤੇ ਜਾਣਨਹਾਰ ਦੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਫ਼ੁਸਿਲਤ

10وَجَعَلَ فِيهَا رَوَاسِيَ مِن فَوْقِهَا وَبَارَكَ فِيهَا وَقَدَّرَ فِيهَا أَقْوَاتَهَا فِي أَرْبَعَةِ أَيَّامٍ سَوَاءً لِّلسَّائِلِينَ
10਼ ਅਤੇ (ਉਸੇ ਅੱਲਾਹ ਨੇ) ਧਰਤੀ ਉੱਤੇ ਮਜ਼ਬੂਤ ਪਹਾੜ ਬਣਾਏ ਅਤੇ ਇਸ (ਧਰਤੀ) ਵਿਚ ਬਰਕਤਾਂ ਰੱਖੀਆਂ ਅਤੇ ਇਸ ਵਿਚ ਲੋੜ ਅਨੁਸਾਰ ਖਾਧ-ਖੁਰਾਕ ਦਾ ਸਮਾਨ ਜੁਟਾਇਆ। ਇਹ ਸਾਰੇ ਕੰਮ ਚਾਰ ਦਿਨਾਂ ਵਿਚ ਹੋ ਗਏ। ਪੁੱਛਣ ਵਾਲਿਆਂ ਲਈ ਇਹੋ ਠੀਕ ਜਵਾਬ ਹੈ।
11ثُمَّ اسْتَوَىٰ إِلَى السَّمَاءِ وَهِيَ دُخَانٌ فَقَالَ لَهَا وَلِلْأَرْضِ ائْتِيَا طَوْعًا أَوْ كَرْهًا قَالَتَا أَتَيْنَا طَائِعِينَ
11਼ ਫੇਰ ਉਸ (ਅੱਲਾਹ) ਨੇ ਅਕਾਸ਼ ਵੱਲ ਧਿਆਨ ਦਿੱਤਾ ਜਿਹੜਾ ਉਸ ਵੇਲੇ ਨਿਰਾ ਧੂੰਆ ਸੀ, ਫੇਰ ਅੱਲਾਹ ਨੇ ਉਸ (ਅਕਾਸ਼) ਨੂੰ ਅਤੇ ਧਰਤੀ ਨੂੰ ਕਿਹਾ ਕਿ ਤੁਸੀਂ ਦੋਵੇਂ ਹੋਂਦ ਵਿਚ ਆ ਜਾਓ, ਭਾਵੇਂ ਤੁਸੀਂ ਖ਼ੁਸ਼ੀ ਨਾਲ ਆਓ ਭਾਵੇਂ ਨਾ ਚਾਹੁੰਦੇ ਹੋਏ (ਮਜਬੂਰੀ ਨਾਲ) ਆਓ, ਦੋਵਾਂ ਨੇ ਆਖਿਆ ਕਿ ਅਸੀਂ ਦੋਵੇਂ ਖ਼ੁਸ਼ੀ ਨਾਲ ਹੋਂਦ ਵਿਚ ਆਉਣ ਲਈ ਹਾਜ਼ਰ ਹਾਂ।
12فَقَضَاهُنَّ سَبْعَ سَمَاوَاتٍ فِي يَوْمَيْنِ وَأَوْحَىٰ فِي كُلِّ سَمَاءٍ أَمْرَهَا ۚ وَزَيَّنَّا السَّمَاءَ الدُّنْيَا بِمَصَابِيحَ وَحِفْظًا ۚ ذَٰلِكَ تَقْدِيرُ الْعَزِيزِ الْعَلِيمِ
12਼ ਫੇਰ ਅਸੀਂ ਦੋ ਦਿਨਾਂ ਵਿਚ ਸਤ ਅਕਾਸ਼ ਬਣਾ ਦਿੱਤੇ ਅਤੇ ਹਰ ਅਕਾਸ਼ ਨੂੰ ਉਸ ਦੇ ਅਨੁਸਾਰ ਆਦੇਸ਼ ਦਿੱਤੇ, ਅਸੀਂ ਦੁਨੀਆਂ (ਵਿਚ ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ ਨਾਲ (ਭਾਵ ਤਾਰਿਆਂ) ਨਾਲ ਸਜਾਇਆ 1 ਅਤੇ ਉਸ ਨੂੰ ਚੰਗੀ ਤਰ੍ਹਾਂ ਸੁਰੱਖਿਅਤ ਕਰ ਦਿੱਤਾ। ਇਹ ਤਦਬੀਰ ਅਤਿਅੰਤ ਜ਼ੋਰਾਵਰ ਅਤੇ ਜਾਣਨਹਾਰ ਦੀ ਹੈ।
13فَإِنْ أَعْرَضُوا فَقُلْ أَنذَرْتُكُمْ صَاعِقَةً مِّثْلَ صَاعِقَةِ عَادٍ وَثَمُودَ
13਼ ਜੇ ਫੇਰ ਵੀ ਉਹ (ਕਾਫ਼ਿਰ) ਮੂੰਹ ਮੋੜਦੇ ਹਨ ਤਾਂ ਤੁਸੀਂ (ਹੇ ਨਬੀ!) ਆਖ ਦਿਓ ਕਿ ਮੈਂ ਤਾਂ ਤੁਹਾਨੂੰ ਉਸ ਕੜਕਦਾਰ (ਅਸਮਾਨੀ ਅਜ਼ਾਬ) ਤੋਂ ਡਰਾਉਂਦਾ ਹੈ ਜਿਹੜੀ ਆਦ ਤੇ ਸਮੂਦ ਦੀ ਕੜਕ ਵਾਂਗ ਹੋਵੇਗੀ।
14إِذْ جَاءَتْهُمُ الرُّسُلُ مِن بَيْنِ أَيْدِيهِمْ وَمِنْ خَلْفِهِمْ أَلَّا تَعْبُدُوا إِلَّا اللَّهَ ۖ قَالُوا لَوْ شَاءَ رَبُّنَا لَأَنزَلَ مَلَائِكَةً فَإِنَّا بِمَا أُرْسِلْتُم بِهِ كَافِرُونَ
14਼ ਜਦੋਂ ਪੈਗ਼ੰਬਰ ਉਹਨਾਂ (ਸਮੂਦੀਆਂ) ਕੋਲ ਉਹਨਾਂ ਦੇ ਅੱਗੇ-ਪਿੱਛੇ ਇਹ ਕਹਿੰਦੇ ਹੋਏ ਆਏ ਕਿ ਤੁਸੀਂ ਅੱਲਾਹ ਹੀ ਦੀ ਇਬਾਦਤ ਕਰੋ, ਤਾਂ ਉਹਨਾਂ ਨੇ ਉੱਤਰ ਵਿਚ ਕਿਹਾ ਕਿ ਜੇ ਸਾਡਾ ਪਾਲਣਹਾਰ ਚਾਹੁੰਦਾ ਤਾਂ (ਇਹ ਗੱਲ ਦੱਸਣ ਲਈ) ਫ਼ਰਿਸ਼ਤੇ ਭੇਜਦਾ। ਜੋ ਸੁਨੇਹਾ ਤੁਹਾਨੂੰ ਦੇਕੇ ਘੱਲਿਆ ਗਿਆ ਹੈ ਅਸੀਂ ਉਸ ਦਾ ਇਨਕਾਰ ਕਰਦੇ ਹਾਂ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
12ਆਇਤ

ਅਨੁਵਾਦ — ਫ਼ੁਸਿਲਤ 12

ਸੂਰਾ ਫ਼ੁਸਿਲਤ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12਼ ਫੇਰ ਅਸੀਂ ਦੋ ਦਿਨਾਂ ਵਿਚ ਸਤ ਅਕਾਸ਼ ਬਣਾ ਦਿੱਤੇ…

ਸੂਰਾ ਆਇਤ 12/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers