ਫ਼ੁਸਿਲਤ · 16/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
فَأَرْسَلْنَا عَلَيْهِمْ رِيحًا صَرْصَرًا فِي أَيَّامٍ نَّحِسَاتٍ لِّنُذِيقَهُمْ عَذَابَ الْخِزْيِ فِي الْحَيَاةِ الدُّنْيَا ۖ وَلَعَذَابُ الْآخِرَةِ أَخْزَىٰ ۖ وَهُمْ لَا يُنصَرُونَ ۝١٦
Fa arsalnaa `alaihim reehan sarsaran feee ayyaamin nahisaatil linuzeeqahum `azaabal khizyi fil hayaatid dunyaa wa la`azaabul Aakhirati akhzaa wa hum laa yunsaroon
📖 ਪੰਜਾਬੀ ਵਿੱਚ
16਼ ਅੰਤ ਅਸੀਂ ਉਹਨਾਂ (ਆਦ ਦੀ ਕੌਮ) ’ਤੇ ਅਸ਼ੁਭ (ਸਿੱਧ ਹੋਣ ਵਾਲੇ) ਦਿਨਾਂ ਵਿਚ ਤੇਜ਼ ਸ਼ੂਕਦੀ ਹੋਈ ਹਵਾ ਭੇਜ ਦਿੱਤੀ ਤਾਂ ਜੋ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲੇ ਅਜ਼ਾਬ ਦਾ ਸੁਆਦ ਚਖਾ ਦੇਈਏ। ਜਦੋਂ ਕਿ ਪਰਲੋਕ ਦਾ ਅਜ਼ਾਬ ਤਾਂ ਇਸ ਤੋਂ ਕਿਤੇ ਵੱਧ ਰੁਸਵਾਈ ਵਾਲਾ ਹੈ ਅਤੇ ਉੱਥੇ ਉਹਨਾਂ ਦੀ ਕੋਈ ਸਹਾਇਤਾ ਵੀ ਨਹੀਂ ਕੀਤੀ ਆਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਫ਼ੁਸਿਲਤ

14إِذْ جَاءَتْهُمُ الرُّسُلُ مِن بَيْنِ أَيْدِيهِمْ وَمِنْ خَلْفِهِمْ أَلَّا تَعْبُدُوا إِلَّا اللَّهَ ۖ قَالُوا لَوْ شَاءَ رَبُّنَا لَأَنزَلَ مَلَائِكَةً فَإِنَّا بِمَا أُرْسِلْتُم بِهِ كَافِرُونَ
14਼ ਜਦੋਂ ਪੈਗ਼ੰਬਰ ਉਹਨਾਂ (ਸਮੂਦੀਆਂ) ਕੋਲ ਉਹਨਾਂ ਦੇ ਅੱਗੇ-ਪਿੱਛੇ ਇਹ ਕਹਿੰਦੇ ਹੋਏ ਆਏ ਕਿ ਤੁਸੀਂ ਅੱਲਾਹ ਹੀ ਦੀ ਇਬਾਦਤ ਕਰੋ, ਤਾਂ ਉਹਨਾਂ ਨੇ ਉੱਤਰ ਵਿਚ ਕਿਹਾ ਕਿ ਜੇ ਸਾਡਾ ਪਾਲਣਹਾਰ ਚਾਹੁੰਦਾ ਤਾਂ (ਇਹ ਗੱਲ ਦੱਸਣ ਲਈ) ਫ਼ਰਿਸ਼ਤੇ ਭੇਜਦਾ। ਜੋ ਸੁਨੇਹਾ ਤੁਹਾਨੂੰ ਦੇਕੇ ਘੱਲਿਆ ਗਿਆ ਹੈ ਅਸੀਂ ਉਸ ਦਾ ਇਨਕਾਰ ਕਰਦੇ ਹਾਂ।
15فَأَمَّا عَادٌ فَاسْتَكْبَرُوا فِي الْأَرْضِ بِغَيْرِ الْحَقِّ وَقَالُوا مَنْ أَشَدُّ مِنَّا قُوَّةً ۖ أَوَلَمْ يَرَوْا أَنَّ اللَّهَ الَّذِي خَلَقَهُمْ هُوَ أَشَدُّ مِنْهُمْ قُوَّةً ۖ وَكَانُوا بِآيَاتِنَا يَجْحَدُونَ
15਼ ਜਿਹੜੀ ਆਦ ਦੀ ਕੌਮ ਵਾਲੇ ਸੀ ਉਹਨਾਂ ਨੇ ਧਰਤੀ ਉੱਤੇ ਅਣਹੱਕਾ ਘਮੰਡ ਕੀਤਾ ਅਤੇ ਕਹਿਣ ਲੱਗੇ ਕਿ ਸਾਥੋਂ ਜ਼ੋਰਾਵਰੀ ਵਿਚ ਵਧੇਰੇ ਕੌਣ ਹੈ ਕੀ (ਉਹਨਾਂ ਆਦੀਆਂ ਨੇ) ਨਹੀਂ ਵੇਖਿਆ ਕਿ ਬੇਸ਼ੱਕ ਜਿਸ ਅੱਲਾਹ ਨੇ ਉਹਨਾਂ ਨੂੰ ਪੈਦਾ ਕੀਤਾ ਹੈ ਉਹ ਉਹਨਾਂ ਤੋਂ ਕਿਤੇ ਵੱਧ ਜ਼ੋਰਾਵਰ ਹੈ, (ਪ੍ਰੰਤੂ) ਉਹ ਸਾਡੀਆਂ ਆਇਤਾਂ ਦਾ (ਅਖ਼ੀਰ ਤੱਕ) ਇਨਕਾਰ ਹੀ ਕਰਦੇ ਰਹੇ।
16فَأَرْسَلْنَا عَلَيْهِمْ رِيحًا صَرْصَرًا فِي أَيَّامٍ نَّحِسَاتٍ لِّنُذِيقَهُمْ عَذَابَ الْخِزْيِ فِي الْحَيَاةِ الدُّنْيَا ۖ وَلَعَذَابُ الْآخِرَةِ أَخْزَىٰ ۖ وَهُمْ لَا يُنصَرُونَ
16਼ ਅੰਤ ਅਸੀਂ ਉਹਨਾਂ (ਆਦ ਦੀ ਕੌਮ) ’ਤੇ ਅਸ਼ੁਭ (ਸਿੱਧ ਹੋਣ ਵਾਲੇ) ਦਿਨਾਂ ਵਿਚ ਤੇਜ਼ ਸ਼ੂਕਦੀ ਹੋਈ ਹਵਾ ਭੇਜ ਦਿੱਤੀ ਤਾਂ ਜੋ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲੇ ਅਜ਼ਾਬ ਦਾ ਸੁਆਦ ਚਖਾ ਦੇਈਏ। ਜਦੋਂ ਕਿ ਪਰਲੋਕ ਦਾ ਅਜ਼ਾਬ ਤਾਂ ਇਸ ਤੋਂ ਕਿਤੇ ਵੱਧ ਰੁਸਵਾਈ ਵਾਲਾ ਹੈ ਅਤੇ ਉੱਥੇ ਉਹਨਾਂ ਦੀ ਕੋਈ ਸਹਾਇਤਾ ਵੀ ਨਹੀਂ ਕੀਤੀ ਆਵੇਗੀ।
17وَأَمَّا ثَمُودُ فَهَدَيْنَاهُمْ فَاسْتَحَبُّوا الْعَمَىٰ عَلَى الْهُدَىٰ فَأَخَذَتْهُمْ صَاعِقَةُ الْعَذَابِ الْهُونِ بِمَا كَانُوا يَكْسِبُونَ
17਼ ਜਿਹੜੇ ਸਮੂਦ ਸੀ, ਅਸੀਂ ਉਹਨਾਂ ਦੀ ਵੀ (ਪੈਗ਼ੰਬਰ ਭੇਜ ਕੇ) ਅਗਵਾਈ ਕੀਤੀ, ਪਰ ਉਹਨਾਂ ਨੇ ਰਾਹ ਵੇਖਣ ਨਾਲੋਂ ਅੰਨੇ ਬਣੇ ਰਹਿਣਾ ਹੀ ਪਸੰਦ ਕੀਤਾ, ਫੇਰ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ਨੂੰ ਹੀਣਤਾ ਭਰੇ ਅਜ਼ਾਬ ਦੀ ਕੜਕ ਨੇ ਨੱਪ ਲਿਆ।
18وَنَجَّيْنَا الَّذِينَ آمَنُوا وَكَانُوا يَتَّقُونَ
18਼ ਅਤੇ ਅਸੀਂ ਈਮਾਨ ਵਾਲਿਆਂ ਨੂੰ ਅਤੇ ਰੱਬ ਦਾ ਡਰ-ਭੌ ਰੱਖਣ ਵਾਲਿਆਂ ਨੂੰ (ਇਸ ਅਜ਼ਾਬ ਤੋਂ) ਬਚਾ ਲਿਆ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
16ਆਇਤ

ਅਨੁਵਾਦ — ਫ਼ੁਸਿਲਤ 16

ਸੂਰਾ ਫ਼ੁਸਿਲਤ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਅੰਤ ਅਸੀਂ ਉਹਨਾਂ (ਆਦ ਦੀ ਕੌਮ) ’ਤੇ ਅਸ਼ੁਭ (ਸਿੱਧ…

ਸੂਰਾ ਆਇਤ 16/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers