ਫ਼ੁਸਿਲਤ · 17/54
ਅਨੁਵਾਦ ਉਚਾਰਨ — ਫ਼ੁਸਿਲਤ
وَأَمَّا ثَمُودُ فَهَدَيْنَاهُمْ فَاسْتَحَبُّوا الْعَمَىٰ عَلَى الْهُدَىٰ فَأَخَذَتْهُمْ صَاعِقَةُ الْعَذَابِ الْهُونِ بِمَا كَانُوا يَكْسِبُونَ ۝١٧
Wa ammaa Samoodu fahadinaahum fastahabbul `ama `alal huda fa akhazathum saa`iqatul `azaabil hooni bimaa kaanoo yaksiboon
📖 ਪੰਜਾਬੀ ਵਿੱਚ
17਼ ਜਿਹੜੇ ਸਮੂਦ ਸੀ, ਅਸੀਂ ਉਹਨਾਂ ਦੀ ਵੀ (ਪੈਗ਼ੰਬਰ ਭੇਜ ਕੇ) ਅਗਵਾਈ ਕੀਤੀ, ਪਰ ਉਹਨਾਂ ਨੇ ਰਾਹ ਵੇਖਣ ਨਾਲੋਂ ਅੰਨੇ ਬਣੇ ਰਹਿਣਾ ਹੀ ਪਸੰਦ ਕੀਤਾ, ਫੇਰ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ਨੂੰ ਹੀਣਤਾ ਭਰੇ ਅਜ਼ਾਬ ਦੀ ਕੜਕ ਨੇ ਨੱਪ ਲਿਆ।
🎧 ਸੁਣੋ

📜 ਆਇਤ 15-19 — ਫ਼ੁਸਿਲਤ

15فَأَمَّا عَادٌ فَاسْتَكْبَرُوا فِي الْأَرْضِ بِغَيْرِ الْحَقِّ وَقَالُوا مَنْ أَشَدُّ مِنَّا قُوَّةً ۖ أَوَلَمْ يَرَوْا أَنَّ اللَّهَ الَّذِي خَلَقَهُمْ هُوَ أَشَدُّ مِنْهُمْ قُوَّةً ۖ وَكَانُوا بِآيَاتِنَا يَجْحَدُونَ
15਼ ਜਿਹੜੀ ਆਦ ਦੀ ਕੌਮ ਵਾਲੇ ਸੀ ਉਹਨਾਂ ਨੇ ਧਰਤੀ ਉੱਤੇ ਅਣਹੱਕਾ ਘਮੰਡ ਕੀਤਾ ਅਤੇ ਕਹਿਣ ਲੱਗੇ ਕਿ ਸਾਥੋਂ ਜ਼ੋਰਾਵਰੀ ਵਿਚ ਵਧੇਰੇ ਕੌਣ ਹੈ ਕੀ (ਉਹਨਾਂ ਆਦੀਆਂ ਨੇ) ਨਹੀਂ ਵੇਖਿਆ ਕਿ ਬੇਸ਼ੱਕ ਜਿਸ ਅੱਲਾਹ ਨੇ ਉਹਨਾਂ ਨੂੰ ਪੈਦਾ ਕੀਤਾ ਹੈ ਉਹ ਉਹਨਾਂ ਤੋਂ ਕਿਤੇ ਵੱਧ ਜ਼ੋਰਾਵਰ ਹੈ, (ਪ੍ਰੰਤੂ) ਉਹ ਸਾਡੀਆਂ ਆਇਤਾਂ ਦਾ (ਅਖ਼ੀਰ ਤੱਕ) ਇਨਕਾਰ ਹੀ ਕਰਦੇ ਰਹੇ।
16فَأَرْسَلْنَا عَلَيْهِمْ رِيحًا صَرْصَرًا فِي أَيَّامٍ نَّحِسَاتٍ لِّنُذِيقَهُمْ عَذَابَ الْخِزْيِ فِي الْحَيَاةِ الدُّنْيَا ۖ وَلَعَذَابُ الْآخِرَةِ أَخْزَىٰ ۖ وَهُمْ لَا يُنصَرُونَ
16਼ ਅੰਤ ਅਸੀਂ ਉਹਨਾਂ (ਆਦ ਦੀ ਕੌਮ) ’ਤੇ ਅਸ਼ੁਭ (ਸਿੱਧ ਹੋਣ ਵਾਲੇ) ਦਿਨਾਂ ਵਿਚ ਤੇਜ਼ ਸ਼ੂਕਦੀ ਹੋਈ ਹਵਾ ਭੇਜ ਦਿੱਤੀ ਤਾਂ ਜੋ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲੇ ਅਜ਼ਾਬ ਦਾ ਸੁਆਦ ਚਖਾ ਦੇਈਏ। ਜਦੋਂ ਕਿ ਪਰਲੋਕ ਦਾ ਅਜ਼ਾਬ ਤਾਂ ਇਸ ਤੋਂ ਕਿਤੇ ਵੱਧ ਰੁਸਵਾਈ ਵਾਲਾ ਹੈ ਅਤੇ ਉੱਥੇ ਉਹਨਾਂ ਦੀ ਕੋਈ ਸਹਾਇਤਾ ਵੀ ਨਹੀਂ ਕੀਤੀ ਆਵੇਗੀ।
17وَأَمَّا ثَمُودُ فَهَدَيْنَاهُمْ فَاسْتَحَبُّوا الْعَمَىٰ عَلَى الْهُدَىٰ فَأَخَذَتْهُمْ صَاعِقَةُ الْعَذَابِ الْهُونِ بِمَا كَانُوا يَكْسِبُونَ
17਼ ਜਿਹੜੇ ਸਮੂਦ ਸੀ, ਅਸੀਂ ਉਹਨਾਂ ਦੀ ਵੀ (ਪੈਗ਼ੰਬਰ ਭੇਜ ਕੇ) ਅਗਵਾਈ ਕੀਤੀ, ਪਰ ਉਹਨਾਂ ਨੇ ਰਾਹ ਵੇਖਣ ਨਾਲੋਂ ਅੰਨੇ ਬਣੇ ਰਹਿਣਾ ਹੀ ਪਸੰਦ ਕੀਤਾ, ਫੇਰ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ਨੂੰ ਹੀਣਤਾ ਭਰੇ ਅਜ਼ਾਬ ਦੀ ਕੜਕ ਨੇ ਨੱਪ ਲਿਆ।
18وَنَجَّيْنَا الَّذِينَ آمَنُوا وَكَانُوا يَتَّقُونَ
18਼ ਅਤੇ ਅਸੀਂ ਈਮਾਨ ਵਾਲਿਆਂ ਨੂੰ ਅਤੇ ਰੱਬ ਦਾ ਡਰ-ਭੌ ਰੱਖਣ ਵਾਲਿਆਂ ਨੂੰ (ਇਸ ਅਜ਼ਾਬ ਤੋਂ) ਬਚਾ ਲਿਆ।
19وَيَوْمَ يُحْشَرُ أَعْدَاءُ اللَّهِ إِلَى النَّارِ فَهُمْ يُوزَعُونَ
19਼ ਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ ਵੱਲ ਘੇਰ ਕੇ ਲਿਆਏ ਜਾਣਗੇ ਤਾਂ ਉਹਨਾਂ ਦੀ ਦਰਜਾਬੰਦੀ (ਪਾਪਾਂ ਅਨੁਸਾਰ) ਕੀਤੀ ਜਾਵੇਗੀ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
17ਆਇਤ

ਅਨੁਵਾਦ — ਫ਼ੁਸਿਲਤ 17

ਸੂਰਾ ਫ਼ੁਸਿਲਤ ਆਇਤ 17 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 17਼ ਜਿਹੜੇ ਸਮੂਦ ਸੀ, ਅਸੀਂ ਉਹਨਾਂ ਦੀ ਵੀ (ਪੈਗ਼ੰਬਰ ਭੇਜ…

ਸੂਰਾ ਆਇਤ 17/54 — ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫ਼ੁਸਿਲਤ ਸੁਣੋ, ਫ਼ੁਸਿਲਤ ਅਨੁਵਾਦ, ਫ਼ੁਸਿਲਤ mp3, ਫ਼ੁਸਿਲਤ pdf. ਆਇਤ 15–19. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers