ਫ਼ੁਸਿਲਤ · 18/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
وَنَجَّيْنَا الَّذِينَ آمَنُوا وَكَانُوا يَتَّقُونَ ۝١٨
Wa najjainal lazeena aamanoo wa kaanoo yattaqoon
📖 ਪੰਜਾਬੀ ਵਿੱਚ
18਼ ਅਤੇ ਅਸੀਂ ਈਮਾਨ ਵਾਲਿਆਂ ਨੂੰ ਅਤੇ ਰੱਬ ਦਾ ਡਰ-ਭੌ ਰੱਖਣ ਵਾਲਿਆਂ ਨੂੰ (ਇਸ ਅਜ਼ਾਬ ਤੋਂ) ਬਚਾ ਲਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 16-20 — ਸੂਰਾ ਫ਼ੁਸਿਲਤ

16فَأَرْسَلْنَا عَلَيْهِمْ رِيحًا صَرْصَرًا فِي أَيَّامٍ نَّحِسَاتٍ لِّنُذِيقَهُمْ عَذَابَ الْخِزْيِ فِي الْحَيَاةِ الدُّنْيَا ۖ وَلَعَذَابُ الْآخِرَةِ أَخْزَىٰ ۖ وَهُمْ لَا يُنصَرُونَ
16਼ ਅੰਤ ਅਸੀਂ ਉਹਨਾਂ (ਆਦ ਦੀ ਕੌਮ) ’ਤੇ ਅਸ਼ੁਭ (ਸਿੱਧ ਹੋਣ ਵਾਲੇ) ਦਿਨਾਂ ਵਿਚ ਤੇਜ਼ ਸ਼ੂਕਦੀ ਹੋਈ ਹਵਾ ਭੇਜ ਦਿੱਤੀ ਤਾਂ ਜੋ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲੇ ਅਜ਼ਾਬ ਦਾ ਸੁਆਦ ਚਖਾ ਦੇਈਏ। ਜਦੋਂ ਕਿ ਪਰਲੋਕ ਦਾ ਅਜ਼ਾਬ ਤਾਂ ਇਸ ਤੋਂ ਕਿਤੇ ਵੱਧ ਰੁਸਵਾਈ ਵਾਲਾ ਹੈ ਅਤੇ ਉੱਥੇ ਉਹਨਾਂ ਦੀ ਕੋਈ ਸਹਾਇਤਾ ਵੀ ਨਹੀਂ ਕੀਤੀ ਆਵੇਗੀ।
17وَأَمَّا ثَمُودُ فَهَدَيْنَاهُمْ فَاسْتَحَبُّوا الْعَمَىٰ عَلَى الْهُدَىٰ فَأَخَذَتْهُمْ صَاعِقَةُ الْعَذَابِ الْهُونِ بِمَا كَانُوا يَكْسِبُونَ
17਼ ਜਿਹੜੇ ਸਮੂਦ ਸੀ, ਅਸੀਂ ਉਹਨਾਂ ਦੀ ਵੀ (ਪੈਗ਼ੰਬਰ ਭੇਜ ਕੇ) ਅਗਵਾਈ ਕੀਤੀ, ਪਰ ਉਹਨਾਂ ਨੇ ਰਾਹ ਵੇਖਣ ਨਾਲੋਂ ਅੰਨੇ ਬਣੇ ਰਹਿਣਾ ਹੀ ਪਸੰਦ ਕੀਤਾ, ਫੇਰ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ਨੂੰ ਹੀਣਤਾ ਭਰੇ ਅਜ਼ਾਬ ਦੀ ਕੜਕ ਨੇ ਨੱਪ ਲਿਆ।
18وَنَجَّيْنَا الَّذِينَ آمَنُوا وَكَانُوا يَتَّقُونَ
18਼ ਅਤੇ ਅਸੀਂ ਈਮਾਨ ਵਾਲਿਆਂ ਨੂੰ ਅਤੇ ਰੱਬ ਦਾ ਡਰ-ਭੌ ਰੱਖਣ ਵਾਲਿਆਂ ਨੂੰ (ਇਸ ਅਜ਼ਾਬ ਤੋਂ) ਬਚਾ ਲਿਆ।
19وَيَوْمَ يُحْشَرُ أَعْدَاءُ اللَّهِ إِلَى النَّارِ فَهُمْ يُوزَعُونَ
19਼ ਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ ਵੱਲ ਘੇਰ ਕੇ ਲਿਆਏ ਜਾਣਗੇ ਤਾਂ ਉਹਨਾਂ ਦੀ ਦਰਜਾਬੰਦੀ (ਪਾਪਾਂ ਅਨੁਸਾਰ) ਕੀਤੀ ਜਾਵੇਗੀ।
20حَتَّىٰ إِذَا مَا جَاءُوهَا شَهِدَ عَلَيْهِمْ سَمْعُهُمْ وَأَبْصَارُهُمْ وَجُلُودُهُم بِمَا كَانُوا يَعْمَلُونَ
20਼ ਜਦੋਂ ਉਹ ਸਾਰੇ (ਰੱਬ ਦੇ ਦੁਸ਼ਮਨ) ਉੱਥੇ (ਨਰਕ ਨੇੜੇ) ਪਹੁੰਚਣਗੇ ਤਾਂ ਉਹਨਾਂ ਦੇ ਵਿਰੁੱਧ ਉਹਨਾਂ ਦੇ ਕੰਨ, ਉਹਨਾਂ ਦੀਆਂ ਅੱਖਾਂ ਅਤੇ ਉਹਨਾਂ ਦੇ ਸਰੀਰ ਦੀਆਂ ਚਮੜੀਆਂ (ਉਹਨਾਂ ਵੱਲੋਂ ਕੀਤੇ ਕੰਮਾਂ ਦੀ) ਗਵਾਹੀ ਦੇਣਗੀਆਂ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
18ਆਇਤ

ਅਨੁਵਾਦ — ਫ਼ੁਸਿਲਤ 18

ਸੂਰਾ ਫ਼ੁਸਿਲਤ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਅਤੇ ਅਸੀਂ ਈਮਾਨ ਵਾਲਿਆਂ ਨੂੰ ਅਤੇ ਰੱਬ ਦਾ ਡਰ-ਭੌ…

ਸੂਰਾ ਆਇਤ 18/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 16–20. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers