ਫ਼ੁਸਿਲਤ · 19/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
وَيَوْمَ يُحْشَرُ أَعْدَاءُ اللَّهِ إِلَى النَّارِ فَهُمْ يُوزَعُونَ ۝١٩
Wa yawma yuhsharu a`daaa`ul laahi ilan Naari fahum yooza`oon
📖 ਪੰਜਾਬੀ ਵਿੱਚ
19਼ ਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ ਵੱਲ ਘੇਰ ਕੇ ਲਿਆਏ ਜਾਣਗੇ ਤਾਂ ਉਹਨਾਂ ਦੀ ਦਰਜਾਬੰਦੀ (ਪਾਪਾਂ ਅਨੁਸਾਰ) ਕੀਤੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 17-21 — ਸੂਰਾ ਫ਼ੁਸਿਲਤ

17وَأَمَّا ثَمُودُ فَهَدَيْنَاهُمْ فَاسْتَحَبُّوا الْعَمَىٰ عَلَى الْهُدَىٰ فَأَخَذَتْهُمْ صَاعِقَةُ الْعَذَابِ الْهُونِ بِمَا كَانُوا يَكْسِبُونَ
17਼ ਜਿਹੜੇ ਸਮੂਦ ਸੀ, ਅਸੀਂ ਉਹਨਾਂ ਦੀ ਵੀ (ਪੈਗ਼ੰਬਰ ਭੇਜ ਕੇ) ਅਗਵਾਈ ਕੀਤੀ, ਪਰ ਉਹਨਾਂ ਨੇ ਰਾਹ ਵੇਖਣ ਨਾਲੋਂ ਅੰਨੇ ਬਣੇ ਰਹਿਣਾ ਹੀ ਪਸੰਦ ਕੀਤਾ, ਫੇਰ ਉਹਨਾਂ ਦੀਆਂ ਕਰਤੂਤਾਂ ਕਾਰਨ ਉਹਨਾਂ ਨੂੰ ਹੀਣਤਾ ਭਰੇ ਅਜ਼ਾਬ ਦੀ ਕੜਕ ਨੇ ਨੱਪ ਲਿਆ।
18وَنَجَّيْنَا الَّذِينَ آمَنُوا وَكَانُوا يَتَّقُونَ
18਼ ਅਤੇ ਅਸੀਂ ਈਮਾਨ ਵਾਲਿਆਂ ਨੂੰ ਅਤੇ ਰੱਬ ਦਾ ਡਰ-ਭੌ ਰੱਖਣ ਵਾਲਿਆਂ ਨੂੰ (ਇਸ ਅਜ਼ਾਬ ਤੋਂ) ਬਚਾ ਲਿਆ।
19وَيَوْمَ يُحْشَرُ أَعْدَاءُ اللَّهِ إِلَى النَّارِ فَهُمْ يُوزَعُونَ
19਼ ਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ ਵੱਲ ਘੇਰ ਕੇ ਲਿਆਏ ਜਾਣਗੇ ਤਾਂ ਉਹਨਾਂ ਦੀ ਦਰਜਾਬੰਦੀ (ਪਾਪਾਂ ਅਨੁਸਾਰ) ਕੀਤੀ ਜਾਵੇਗੀ।
20حَتَّىٰ إِذَا مَا جَاءُوهَا شَهِدَ عَلَيْهِمْ سَمْعُهُمْ وَأَبْصَارُهُمْ وَجُلُودُهُم بِمَا كَانُوا يَعْمَلُونَ
20਼ ਜਦੋਂ ਉਹ ਸਾਰੇ (ਰੱਬ ਦੇ ਦੁਸ਼ਮਨ) ਉੱਥੇ (ਨਰਕ ਨੇੜੇ) ਪਹੁੰਚਣਗੇ ਤਾਂ ਉਹਨਾਂ ਦੇ ਵਿਰੁੱਧ ਉਹਨਾਂ ਦੇ ਕੰਨ, ਉਹਨਾਂ ਦੀਆਂ ਅੱਖਾਂ ਅਤੇ ਉਹਨਾਂ ਦੇ ਸਰੀਰ ਦੀਆਂ ਚਮੜੀਆਂ (ਉਹਨਾਂ ਵੱਲੋਂ ਕੀਤੇ ਕੰਮਾਂ ਦੀ) ਗਵਾਹੀ ਦੇਣਗੀਆਂ।
21وَقَالُوا لِجُلُودِهِمْ لِمَ شَهِدتُّمْ عَلَيْنَا ۖ قَالُوا أَنطَقَنَا اللَّهُ الَّذِي أَنطَقَ كُلَّ شَيْءٍ وَهُوَ خَلَقَكُمْ أَوَّلَ مَرَّةٍ وَإِلَيْهِ تُرْجَعُونَ
21਼ ਉਹ (ਅਪਰਾਧੀ) ਆਪਣੀਆਂ ਚਮੜੀਆਂ ਤੋਂ ਪੁੱਛਣਗੇ ਕਿ ਤੁਸੀਂ ਸਾਡੇ ਵਿਰੁੱਧ ਕਿਉਂ ਗਵਾਹੀ ਦਿੱਤੀ ? ਉਹ ਕਹਿਣਗੀਆਂ ਕਿ ਸਾਨੂੰ ਉਸੇ ਅੱਲਾਹ ਨੇ ਬੁਲਵਾਇਆ ਹੈ ਜਿਸ ਨੇ ਹਰ ਚੀਜ਼ ਨੂੰ ਬੋਲਣਾ ਸਿਖਾਇਆ ਹੈ। ਉਸੇ ਨੇ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਅਤੇ ਤੁਸੀਂ ਉਸੇ ਵੱਲ ਪਰਤਾਏ ਗਏ ਹੋ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
19ਆਇਤ

ਅਨੁਵਾਦ — ਫ਼ੁਸਿਲਤ 19

ਸੂਰਾ ਫ਼ੁਸਿਲਤ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ…

ਸੂਰਾ ਆਇਤ 19/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 17–21. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers