ਫ਼ੁਸਿਲਤ · 20/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
حَتَّىٰ إِذَا مَا جَاءُوهَا شَهِدَ عَلَيْهِمْ سَمْعُهُمْ وَأَبْصَارُهُمْ وَجُلُودُهُم بِمَا كَانُوا يَعْمَلُونَ ۝٢٠
Hattaaa izaa maa jaaa`oohaa shahida `alaihim samu`uhum wa absaaruhum wa julooduhum bimaa kaanoo ya`maloon
📖 ਪੰਜਾਬੀ ਵਿੱਚ
20਼ ਜਦੋਂ ਉਹ ਸਾਰੇ (ਰੱਬ ਦੇ ਦੁਸ਼ਮਨ) ਉੱਥੇ (ਨਰਕ ਨੇੜੇ) ਪਹੁੰਚਣਗੇ ਤਾਂ ਉਹਨਾਂ ਦੇ ਵਿਰੁੱਧ ਉਹਨਾਂ ਦੇ ਕੰਨ, ਉਹਨਾਂ ਦੀਆਂ ਅੱਖਾਂ ਅਤੇ ਉਹਨਾਂ ਦੇ ਸਰੀਰ ਦੀਆਂ ਚਮੜੀਆਂ (ਉਹਨਾਂ ਵੱਲੋਂ ਕੀਤੇ ਕੰਮਾਂ ਦੀ) ਗਵਾਹੀ ਦੇਣਗੀਆਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਫ਼ੁਸਿਲਤ

18وَنَجَّيْنَا الَّذِينَ آمَنُوا وَكَانُوا يَتَّقُونَ
18਼ ਅਤੇ ਅਸੀਂ ਈਮਾਨ ਵਾਲਿਆਂ ਨੂੰ ਅਤੇ ਰੱਬ ਦਾ ਡਰ-ਭੌ ਰੱਖਣ ਵਾਲਿਆਂ ਨੂੰ (ਇਸ ਅਜ਼ਾਬ ਤੋਂ) ਬਚਾ ਲਿਆ।
19وَيَوْمَ يُحْشَرُ أَعْدَاءُ اللَّهِ إِلَى النَّارِ فَهُمْ يُوزَعُونَ
19਼ ਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ ਵੱਲ ਘੇਰ ਕੇ ਲਿਆਏ ਜਾਣਗੇ ਤਾਂ ਉਹਨਾਂ ਦੀ ਦਰਜਾਬੰਦੀ (ਪਾਪਾਂ ਅਨੁਸਾਰ) ਕੀਤੀ ਜਾਵੇਗੀ।
20حَتَّىٰ إِذَا مَا جَاءُوهَا شَهِدَ عَلَيْهِمْ سَمْعُهُمْ وَأَبْصَارُهُمْ وَجُلُودُهُم بِمَا كَانُوا يَعْمَلُونَ
20਼ ਜਦੋਂ ਉਹ ਸਾਰੇ (ਰੱਬ ਦੇ ਦੁਸ਼ਮਨ) ਉੱਥੇ (ਨਰਕ ਨੇੜੇ) ਪਹੁੰਚਣਗੇ ਤਾਂ ਉਹਨਾਂ ਦੇ ਵਿਰੁੱਧ ਉਹਨਾਂ ਦੇ ਕੰਨ, ਉਹਨਾਂ ਦੀਆਂ ਅੱਖਾਂ ਅਤੇ ਉਹਨਾਂ ਦੇ ਸਰੀਰ ਦੀਆਂ ਚਮੜੀਆਂ (ਉਹਨਾਂ ਵੱਲੋਂ ਕੀਤੇ ਕੰਮਾਂ ਦੀ) ਗਵਾਹੀ ਦੇਣਗੀਆਂ।
21وَقَالُوا لِجُلُودِهِمْ لِمَ شَهِدتُّمْ عَلَيْنَا ۖ قَالُوا أَنطَقَنَا اللَّهُ الَّذِي أَنطَقَ كُلَّ شَيْءٍ وَهُوَ خَلَقَكُمْ أَوَّلَ مَرَّةٍ وَإِلَيْهِ تُرْجَعُونَ
21਼ ਉਹ (ਅਪਰਾਧੀ) ਆਪਣੀਆਂ ਚਮੜੀਆਂ ਤੋਂ ਪੁੱਛਣਗੇ ਕਿ ਤੁਸੀਂ ਸਾਡੇ ਵਿਰੁੱਧ ਕਿਉਂ ਗਵਾਹੀ ਦਿੱਤੀ ? ਉਹ ਕਹਿਣਗੀਆਂ ਕਿ ਸਾਨੂੰ ਉਸੇ ਅੱਲਾਹ ਨੇ ਬੁਲਵਾਇਆ ਹੈ ਜਿਸ ਨੇ ਹਰ ਚੀਜ਼ ਨੂੰ ਬੋਲਣਾ ਸਿਖਾਇਆ ਹੈ। ਉਸੇ ਨੇ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਅਤੇ ਤੁਸੀਂ ਉਸੇ ਵੱਲ ਪਰਤਾਏ ਗਏ ਹੋ।
22وَمَا كُنتُمْ تَسْتَتِرُونَ أَن يَشْهَدَ عَلَيْكُمْ سَمْعُكُمْ وَلَا أَبْصَارُكُمْ وَلَا جُلُودُكُمْ وَلَٰكِن ظَنَنتُمْ أَنَّ اللَّهَ لَا يَعْلَمُ كَثِيرًا مِّمَّا تَعْمَلُونَ
22਼ ਤੁਸੀਂ (ਇਹ ਸੋਚ ਕੇ ਬੁਰਾਈ ਤੋਂ) ਨਹੀਂ ਬਚਦੇ ਸੀ ਕਿ ਤੁਹਾਡੇ ਕੰਨ, ਅੱਖਾਂ ਤੇ ਤੁਹਾਡੀ ਚਮੜੀ ਤੁਹਾਡੇ ਵਿਰੁੱਧ ਗਵਾਹੀ ਦੇਣਗੇ ਸਗੋਂ ਤੁਸੀਂ ਇਹੋ ਸਮਝਦੇ ਰਹੇ ਕਿ ਜੋ ਕੁੱਝ ਵੀ ਤੁਸੀਂ ਕਰ ਰਹੇ ਹੋ, ਅੱਲਾਹ ਉਹਨਾਂ ਵਿੱਚੋਂ ਕਈਆਂ ਦੀਆਂ ਕਰਤੂਤਾਂ ਤੋਂ ਬੇ-ਖ਼ਬਰ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
20ਆਇਤ

ਅਨੁਵਾਦ — ਫ਼ੁਸਿਲਤ 20

ਸੂਰਾ ਫ਼ੁਸਿਲਤ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਜਦੋਂ ਉਹ ਸਾਰੇ (ਰੱਬ ਦੇ ਦੁਸ਼ਮਨ) ਉੱਥੇ (ਨਰਕ ਨੇੜੇ)…

ਸੂਰਾ ਆਇਤ 20/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers