ਫ਼ੁਸਿਲਤ · 21/54
ਅਨੁਵਾਦ ਉਚਾਰਨ — ਫ਼ੁਸਿਲਤ
وَقَالُوا لِجُلُودِهِمْ لِمَ شَهِدتُّمْ عَلَيْنَا ۖ قَالُوا أَنطَقَنَا اللَّهُ الَّذِي أَنطَقَ كُلَّ شَيْءٍ وَهُوَ خَلَقَكُمْ أَوَّلَ مَرَّةٍ وَإِلَيْهِ تُرْجَعُونَ ۝٢١
Wa qaaloo lijuloodihim lima shahittum `alainaa qaaloo antaqanal laahul lazeee antaqa kulla shai`inw wa Huwa khalaqakum awwala marratinw wa ilaihi turja`oon
📖 ਪੰਜਾਬੀ ਵਿੱਚ
21਼ ਉਹ (ਅਪਰਾਧੀ) ਆਪਣੀਆਂ ਚਮੜੀਆਂ ਤੋਂ ਪੁੱਛਣਗੇ ਕਿ ਤੁਸੀਂ ਸਾਡੇ ਵਿਰੁੱਧ ਕਿਉਂ ਗਵਾਹੀ ਦਿੱਤੀ ? ਉਹ ਕਹਿਣਗੀਆਂ ਕਿ ਸਾਨੂੰ ਉਸੇ ਅੱਲਾਹ ਨੇ ਬੁਲਵਾਇਆ ਹੈ ਜਿਸ ਨੇ ਹਰ ਚੀਜ਼ ਨੂੰ ਬੋਲਣਾ ਸਿਖਾਇਆ ਹੈ। ਉਸੇ ਨੇ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਅਤੇ ਤੁਸੀਂ ਉਸੇ ਵੱਲ ਪਰਤਾਏ ਗਏ ਹੋ।
🎧 ਸੁਣੋ

📜 ਆਇਤ 19-23 — ਫ਼ੁਸਿਲਤ

19وَيَوْمَ يُحْشَرُ أَعْدَاءُ اللَّهِ إِلَى النَّارِ فَهُمْ يُوزَعُونَ
19਼ ਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ ਵੱਲ ਘੇਰ ਕੇ ਲਿਆਏ ਜਾਣਗੇ ਤਾਂ ਉਹਨਾਂ ਦੀ ਦਰਜਾਬੰਦੀ (ਪਾਪਾਂ ਅਨੁਸਾਰ) ਕੀਤੀ ਜਾਵੇਗੀ।
20حَتَّىٰ إِذَا مَا جَاءُوهَا شَهِدَ عَلَيْهِمْ سَمْعُهُمْ وَأَبْصَارُهُمْ وَجُلُودُهُم بِمَا كَانُوا يَعْمَلُونَ
20਼ ਜਦੋਂ ਉਹ ਸਾਰੇ (ਰੱਬ ਦੇ ਦੁਸ਼ਮਨ) ਉੱਥੇ (ਨਰਕ ਨੇੜੇ) ਪਹੁੰਚਣਗੇ ਤਾਂ ਉਹਨਾਂ ਦੇ ਵਿਰੁੱਧ ਉਹਨਾਂ ਦੇ ਕੰਨ, ਉਹਨਾਂ ਦੀਆਂ ਅੱਖਾਂ ਅਤੇ ਉਹਨਾਂ ਦੇ ਸਰੀਰ ਦੀਆਂ ਚਮੜੀਆਂ (ਉਹਨਾਂ ਵੱਲੋਂ ਕੀਤੇ ਕੰਮਾਂ ਦੀ) ਗਵਾਹੀ ਦੇਣਗੀਆਂ।
21وَقَالُوا لِجُلُودِهِمْ لِمَ شَهِدتُّمْ عَلَيْنَا ۖ قَالُوا أَنطَقَنَا اللَّهُ الَّذِي أَنطَقَ كُلَّ شَيْءٍ وَهُوَ خَلَقَكُمْ أَوَّلَ مَرَّةٍ وَإِلَيْهِ تُرْجَعُونَ
21਼ ਉਹ (ਅਪਰਾਧੀ) ਆਪਣੀਆਂ ਚਮੜੀਆਂ ਤੋਂ ਪੁੱਛਣਗੇ ਕਿ ਤੁਸੀਂ ਸਾਡੇ ਵਿਰੁੱਧ ਕਿਉਂ ਗਵਾਹੀ ਦਿੱਤੀ ? ਉਹ ਕਹਿਣਗੀਆਂ ਕਿ ਸਾਨੂੰ ਉਸੇ ਅੱਲਾਹ ਨੇ ਬੁਲਵਾਇਆ ਹੈ ਜਿਸ ਨੇ ਹਰ ਚੀਜ਼ ਨੂੰ ਬੋਲਣਾ ਸਿਖਾਇਆ ਹੈ। ਉਸੇ ਨੇ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਅਤੇ ਤੁਸੀਂ ਉਸੇ ਵੱਲ ਪਰਤਾਏ ਗਏ ਹੋ।
22وَمَا كُنتُمْ تَسْتَتِرُونَ أَن يَشْهَدَ عَلَيْكُمْ سَمْعُكُمْ وَلَا أَبْصَارُكُمْ وَلَا جُلُودُكُمْ وَلَٰكِن ظَنَنتُمْ أَنَّ اللَّهَ لَا يَعْلَمُ كَثِيرًا مِّمَّا تَعْمَلُونَ
22਼ ਤੁਸੀਂ (ਇਹ ਸੋਚ ਕੇ ਬੁਰਾਈ ਤੋਂ) ਨਹੀਂ ਬਚਦੇ ਸੀ ਕਿ ਤੁਹਾਡੇ ਕੰਨ, ਅੱਖਾਂ ਤੇ ਤੁਹਾਡੀ ਚਮੜੀ ਤੁਹਾਡੇ ਵਿਰੁੱਧ ਗਵਾਹੀ ਦੇਣਗੇ ਸਗੋਂ ਤੁਸੀਂ ਇਹੋ ਸਮਝਦੇ ਰਹੇ ਕਿ ਜੋ ਕੁੱਝ ਵੀ ਤੁਸੀਂ ਕਰ ਰਹੇ ਹੋ, ਅੱਲਾਹ ਉਹਨਾਂ ਵਿੱਚੋਂ ਕਈਆਂ ਦੀਆਂ ਕਰਤੂਤਾਂ ਤੋਂ ਬੇ-ਖ਼ਬਰ ਹੈ।
23وَذَٰلِكُمْ ظَنُّكُمُ الَّذِي ظَنَنتُم بِرَبِّكُمْ أَرْدَاكُمْ فَأَصْبَحْتُم مِّنَ الْخَاسِرِينَ
23਼ ਤੁਹਾਡਾ ਇਹੋ ਗੁਮਾਨ (ਵਿਚਾਰ), ਜੋ ਤੁਸੀਂ ਆਪਣੇ ਰੱਬ ਬਾਰੇ ਕਰੀਂ ਬੈਠੇ ਸੀ, ਉਹੀਓ ਤੁਹਾਨੂੰ ਲੈ ਡੁੱਬਿਆ। ਅੰਤ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਨਾਲ ਜਾ ਰਲੇ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
21ਆਇਤ

ਅਨੁਵਾਦ — ਫ਼ੁਸਿਲਤ 21

ਸੂਰਾ ਫ਼ੁਸਿਲਤ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਉਹ (ਅਪਰਾਧੀ) ਆਪਣੀਆਂ ਚਮੜੀਆਂ ਤੋਂ ਪੁੱਛਣਗੇ ਕਿ ਤੁਸੀਂ ਸਾਡੇ…

ਸੂਰਾ ਆਇਤ 21/54 — ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫ਼ੁਸਿਲਤ ਸੁਣੋ, ਫ਼ੁਸਿਲਤ ਅਨੁਵਾਦ, ਫ਼ੁਸਿਲਤ mp3, ਫ਼ੁਸਿਲਤ pdf. ਆਇਤ 19–23. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers