ਫ਼ੁਸਿਲਤ · 23/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
وَذَٰلِكُمْ ظَنُّكُمُ الَّذِي ظَنَنتُم بِرَبِّكُمْ أَرْدَاكُمْ فَأَصْبَحْتُم مِّنَ الْخَاسِرِينَ ۝٢٣
Wa zaalikum zannukumul lazee zanantum bi-Rabbikum ardaakum fa asbahtum minal khaasireen
📖 ਪੰਜਾਬੀ ਵਿੱਚ
23਼ ਤੁਹਾਡਾ ਇਹੋ ਗੁਮਾਨ (ਵਿਚਾਰ), ਜੋ ਤੁਸੀਂ ਆਪਣੇ ਰੱਬ ਬਾਰੇ ਕਰੀਂ ਬੈਠੇ ਸੀ, ਉਹੀਓ ਤੁਹਾਨੂੰ ਲੈ ਡੁੱਬਿਆ। ਅੰਤ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਨਾਲ ਜਾ ਰਲੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਫ਼ੁਸਿਲਤ

21وَقَالُوا لِجُلُودِهِمْ لِمَ شَهِدتُّمْ عَلَيْنَا ۖ قَالُوا أَنطَقَنَا اللَّهُ الَّذِي أَنطَقَ كُلَّ شَيْءٍ وَهُوَ خَلَقَكُمْ أَوَّلَ مَرَّةٍ وَإِلَيْهِ تُرْجَعُونَ
21਼ ਉਹ (ਅਪਰਾਧੀ) ਆਪਣੀਆਂ ਚਮੜੀਆਂ ਤੋਂ ਪੁੱਛਣਗੇ ਕਿ ਤੁਸੀਂ ਸਾਡੇ ਵਿਰੁੱਧ ਕਿਉਂ ਗਵਾਹੀ ਦਿੱਤੀ ? ਉਹ ਕਹਿਣਗੀਆਂ ਕਿ ਸਾਨੂੰ ਉਸੇ ਅੱਲਾਹ ਨੇ ਬੁਲਵਾਇਆ ਹੈ ਜਿਸ ਨੇ ਹਰ ਚੀਜ਼ ਨੂੰ ਬੋਲਣਾ ਸਿਖਾਇਆ ਹੈ। ਉਸੇ ਨੇ ਤੁਹਾਨੂੰ ਪਹਿਲੀ ਵਾਰ ਪੈਦਾ ਕੀਤਾ ਸੀ ਅਤੇ ਤੁਸੀਂ ਉਸੇ ਵੱਲ ਪਰਤਾਏ ਗਏ ਹੋ।
22وَمَا كُنتُمْ تَسْتَتِرُونَ أَن يَشْهَدَ عَلَيْكُمْ سَمْعُكُمْ وَلَا أَبْصَارُكُمْ وَلَا جُلُودُكُمْ وَلَٰكِن ظَنَنتُمْ أَنَّ اللَّهَ لَا يَعْلَمُ كَثِيرًا مِّمَّا تَعْمَلُونَ
22਼ ਤੁਸੀਂ (ਇਹ ਸੋਚ ਕੇ ਬੁਰਾਈ ਤੋਂ) ਨਹੀਂ ਬਚਦੇ ਸੀ ਕਿ ਤੁਹਾਡੇ ਕੰਨ, ਅੱਖਾਂ ਤੇ ਤੁਹਾਡੀ ਚਮੜੀ ਤੁਹਾਡੇ ਵਿਰੁੱਧ ਗਵਾਹੀ ਦੇਣਗੇ ਸਗੋਂ ਤੁਸੀਂ ਇਹੋ ਸਮਝਦੇ ਰਹੇ ਕਿ ਜੋ ਕੁੱਝ ਵੀ ਤੁਸੀਂ ਕਰ ਰਹੇ ਹੋ, ਅੱਲਾਹ ਉਹਨਾਂ ਵਿੱਚੋਂ ਕਈਆਂ ਦੀਆਂ ਕਰਤੂਤਾਂ ਤੋਂ ਬੇ-ਖ਼ਬਰ ਹੈ।
23وَذَٰلِكُمْ ظَنُّكُمُ الَّذِي ظَنَنتُم بِرَبِّكُمْ أَرْدَاكُمْ فَأَصْبَحْتُم مِّنَ الْخَاسِرِينَ
23਼ ਤੁਹਾਡਾ ਇਹੋ ਗੁਮਾਨ (ਵਿਚਾਰ), ਜੋ ਤੁਸੀਂ ਆਪਣੇ ਰੱਬ ਬਾਰੇ ਕਰੀਂ ਬੈਠੇ ਸੀ, ਉਹੀਓ ਤੁਹਾਨੂੰ ਲੈ ਡੁੱਬਿਆ। ਅੰਤ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਨਾਲ ਜਾ ਰਲੇ।
24فَإِن يَصْبِرُوا فَالنَّارُ مَثْوًى لَّهُمْ ۖ وَإِن يَسْتَعْتِبُوا فَمَا هُم مِّنَ الْمُعْتَبِينَ
24਼ ਹੁਣ ਜੇ ਉਹ ਲੋਕੀ ਸਬਰ ਵੀ ਕਰਨ ਤਾਂ ਵੀ ਉਹਨਾਂ ਦਾ ਟਿਕਾਣਾ ਨਰਕ ਹੀ ਹੈ ਅਤੇ ਜੇ ਉਹ ਮੁਆਫ਼ੀ ਮੰਗਣ ਤਾਂ ਵੀ ਉਹ ਮੁਆਫ਼ ਕੀਤੇ ਹੋਏ ਲੋਕਾਂ ਵਿੱਚੋਂ ਨਹੀਂ ਹੋਣਗੇ।
25۞ وَقَيَّضْنَا لَهُمْ قُرَنَاءَ فَزَيَّنُوا لَهُم مَّا بَيْنَ أَيْدِيهِمْ وَمَا خَلْفَهُمْ وَحَقَّ عَلَيْهِمُ الْقَوْلُ فِي أُمَمٍ قَدْ خَلَتْ مِن قَبْلِهِم مِّنَ الْجِنِّ وَالْإِنسِ ۖ إِنَّهُمْ كَانُوا خَاسِرِينَ
25਼ ਅਸੀਂ ਉਹਨਾਂ (ਕਾਫ਼ਿਰਾਂ) ਦੇ ਕੁੱਝ ਅਜਿਹੇ ਸਾਥੀ ਬਣਾ ਛੱਡੇ ਸੀ, ਜਿਹੜੇ ਉਹਨਾਂ ਦੇ ਅਗਲੇ-ਪਿਛਲੇ ਸਾਰੇ ਅਮਲਾਂ ਨੂੰ ਸੋਹਣਾ ਤੇ ਵਧੀਆ ਬਣਾ ਕੇ ਵਿਖਾਉਂਦੇ ਸਨ। ਅਖ਼ੀਰ ਉਹਨਾਂ ਉੱਤੇ ਵੀ ਅੱਲਾਹ ਵੱਲੋਂ ਉਹੀਓ ਅਜ਼ਾਬ ਦਾ ਫ਼ੈਸਲਾ ਹੋਇਆ ਜਿਹੜਾ ਉਹਨਾਂ ਤੋਂ ਪਹਿਲਾਂ ਬੀਤੇ ਹੋਏ ਜਿੰਨਾਂ ਤੇ ਮਨੁੱਖਾਂ ਦੇ ਗਰੋਹਾਂ ’ਤੇ ਲਾਗੂ ਹੋ ਚੁੱਕਿਆ ਹੈ। ਨਿਰਸੰਦੇਹ, ਉਹ ਲੋਕ ਜ਼ਰੂਰ ਹੀ ਘਾਟੇ ਵਿਚ ਰਹਿ ਜਾਣ ਵਾਲੇ ਹਨ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
23ਆਇਤ

ਅਨੁਵਾਦ — ਫ਼ੁਸਿਲਤ 23

ਸੂਰਾ ਫ਼ੁਸਿਲਤ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਤੁਹਾਡਾ ਇਹੋ ਗੁਮਾਨ (ਵਿਚਾਰ), ਜੋ ਤੁਸੀਂ ਆਪਣੇ ਰੱਬ ਬਾਰੇ…

ਸੂਰਾ ਆਇਤ 23/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers