ਫ਼ੁਸਿਲਤ · 25/54
ਅਨੁਵਾਦ ਉਚਾਰਨ — ਫ਼ੁਸਿਲਤ
۞ وَقَيَّضْنَا لَهُمْ قُرَنَاءَ فَزَيَّنُوا لَهُم مَّا بَيْنَ أَيْدِيهِمْ وَمَا خَلْفَهُمْ وَحَقَّ عَلَيْهِمُ الْقَوْلُ فِي أُمَمٍ قَدْ خَلَتْ مِن قَبْلِهِم مِّنَ الْجِنِّ وَالْإِنسِ ۖ إِنَّهُمْ كَانُوا خَاسِرِينَ ۝٢٥
Wa qaiyadnaa lahum quranaaa`a fazaiyanoo lahum maa baina aideehim wa maa khalfahum wa haqqa `alaihimul qawlu feee umamin qad khalat min qablihim minal jinni wal insi innahum kaanoo khaasireen
📖 ਪੰਜਾਬੀ ਵਿੱਚ
25਼ ਅਸੀਂ ਉਹਨਾਂ (ਕਾਫ਼ਿਰਾਂ) ਦੇ ਕੁੱਝ ਅਜਿਹੇ ਸਾਥੀ ਬਣਾ ਛੱਡੇ ਸੀ, ਜਿਹੜੇ ਉਹਨਾਂ ਦੇ ਅਗਲੇ-ਪਿਛਲੇ ਸਾਰੇ ਅਮਲਾਂ ਨੂੰ ਸੋਹਣਾ ਤੇ ਵਧੀਆ ਬਣਾ ਕੇ ਵਿਖਾਉਂਦੇ ਸਨ। ਅਖ਼ੀਰ ਉਹਨਾਂ ਉੱਤੇ ਵੀ ਅੱਲਾਹ ਵੱਲੋਂ ਉਹੀਓ ਅਜ਼ਾਬ ਦਾ ਫ਼ੈਸਲਾ ਹੋਇਆ ਜਿਹੜਾ ਉਹਨਾਂ ਤੋਂ ਪਹਿਲਾਂ ਬੀਤੇ ਹੋਏ ਜਿੰਨਾਂ ਤੇ ਮਨੁੱਖਾਂ ਦੇ ਗਰੋਹਾਂ ’ਤੇ ਲਾਗੂ ਹੋ ਚੁੱਕਿਆ ਹੈ। ਨਿਰਸੰਦੇਹ, ਉਹ ਲੋਕ ਜ਼ਰੂਰ ਹੀ ਘਾਟੇ ਵਿਚ ਰਹਿ ਜਾਣ ਵਾਲੇ ਹਨ।

🎧 ਸੁਣੋ


📜 ਆਇਤ 23-27 — ਫ਼ੁਸਿਲਤ

23وَذَٰلِكُمْ ظَنُّكُمُ الَّذِي ظَنَنتُم بِرَبِّكُمْ أَرْدَاكُمْ فَأَصْبَحْتُم مِّنَ الْخَاسِرِينَ
23਼ ਤੁਹਾਡਾ ਇਹੋ ਗੁਮਾਨ (ਵਿਚਾਰ), ਜੋ ਤੁਸੀਂ ਆਪਣੇ ਰੱਬ ਬਾਰੇ ਕਰੀਂ ਬੈਠੇ ਸੀ, ਉਹੀਓ ਤੁਹਾਨੂੰ ਲੈ ਡੁੱਬਿਆ। ਅੰਤ ਤੁਸੀਂ ਘਾਟੇ ਵਿਚ ਰਹਿਣ ਵਾਲਿਆਂ ਨਾਲ ਜਾ ਰਲੇ।
24فَإِن يَصْبِرُوا فَالنَّارُ مَثْوًى لَّهُمْ ۖ وَإِن يَسْتَعْتِبُوا فَمَا هُم مِّنَ الْمُعْتَبِينَ
24਼ ਹੁਣ ਜੇ ਉਹ ਲੋਕੀ ਸਬਰ ਵੀ ਕਰਨ ਤਾਂ ਵੀ ਉਹਨਾਂ ਦਾ ਟਿਕਾਣਾ ਨਰਕ ਹੀ ਹੈ ਅਤੇ ਜੇ ਉਹ ਮੁਆਫ਼ੀ ਮੰਗਣ ਤਾਂ ਵੀ ਉਹ ਮੁਆਫ਼ ਕੀਤੇ ਹੋਏ ਲੋਕਾਂ ਵਿੱਚੋਂ ਨਹੀਂ ਹੋਣਗੇ।
25۞ وَقَيَّضْنَا لَهُمْ قُرَنَاءَ فَزَيَّنُوا لَهُم مَّا بَيْنَ أَيْدِيهِمْ وَمَا خَلْفَهُمْ وَحَقَّ عَلَيْهِمُ الْقَوْلُ فِي أُمَمٍ قَدْ خَلَتْ مِن قَبْلِهِم مِّنَ الْجِنِّ وَالْإِنسِ ۖ إِنَّهُمْ كَانُوا خَاسِرِينَ
25਼ ਅਸੀਂ ਉਹਨਾਂ (ਕਾਫ਼ਿਰਾਂ) ਦੇ ਕੁੱਝ ਅਜਿਹੇ ਸਾਥੀ ਬਣਾ ਛੱਡੇ ਸੀ, ਜਿਹੜੇ ਉਹਨਾਂ ਦੇ ਅਗਲੇ-ਪਿਛਲੇ ਸਾਰੇ ਅਮਲਾਂ ਨੂੰ ਸੋਹਣਾ ਤੇ ਵਧੀਆ ਬਣਾ ਕੇ ਵਿਖਾਉਂਦੇ ਸਨ। ਅਖ਼ੀਰ ਉਹਨਾਂ ਉੱਤੇ ਵੀ ਅੱਲਾਹ ਵੱਲੋਂ ਉਹੀਓ ਅਜ਼ਾਬ ਦਾ ਫ਼ੈਸਲਾ ਹੋਇਆ ਜਿਹੜਾ ਉਹਨਾਂ ਤੋਂ ਪਹਿਲਾਂ ਬੀਤੇ ਹੋਏ ਜਿੰਨਾਂ ਤੇ ਮਨੁੱਖਾਂ ਦੇ ਗਰੋਹਾਂ ’ਤੇ ਲਾਗੂ ਹੋ ਚੁੱਕਿਆ ਹੈ। ਨਿਰਸੰਦੇਹ, ਉਹ ਲੋਕ ਜ਼ਰੂਰ ਹੀ ਘਾਟੇ ਵਿਚ ਰਹਿ ਜਾਣ ਵਾਲੇ ਹਨ।
26وَقَالَ الَّذِينَ كَفَرُوا لَا تَسْمَعُوا لِهَٰذَا الْقُرْآنِ وَالْغَوْا فِيهِ لَعَلَّكُمْ تَغْلِبُونَ
26਼ ਅਤੇ ਕਾਫ਼ਿਰ (ਇਕ ਦੂਜੇ ਨੂੰ) ਕਹਿੰਦੇ ਸਨ ਕਿ ਤੁਸੀਂ ਇਸ .ਕੁਰਆਨ ਨੂੰ ਨਾ ਸੁਣੋ, ਜਦੋਂ ਇਸ ਨੂੰ ਪੜ੍ਹਿਆ ਜਾਵੇ ਤਾਂ ਡੰਡ (ਵਿਘਣ) ਪਾਓ ਤਾਂ ਜੋ ਤੁਸੀਂ ਹੀ ਭਾਰੂ ਹੋਵੋ।
27فَلَنُذِيقَنَّ الَّذِينَ كَفَرُوا عَذَابًا شَدِيدًا وَلَنَجْزِيَنَّهُمْ أَسْوَأَ الَّذِي كَانُوا يَعْمَلُونَ
27਼ ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਸੀ ਅਸੀਂ ਉਹਨਾਂ ਕਾਫ਼ਿਰਾਂ ਨੂੰ ਕਰੜੀ ਸਜ਼ਾ ਦਾ ਸੁਆਦ ਚਖ਼ਾਵਾਂਗੇ ਅਤੇ ਜਿਹੜੀਆਂ ਭੈੜੀਆਂ ਕਰਤੂਤਾਂ ਉਹ ਕਰਦੇ ਰਹੇ ਹਨ ਅਸੀਂ ਉਹਨਾਂ ਨੂੰ ਉਹਨਾਂ ਦਾ ਬਦਲਾ ਜ਼ਰੂਰ ਦੇਵਾਂਗੇ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
25ਆਇਤ

ਅਨੁਵਾਦ — ਫ਼ੁਸਿਲਤ 25

ਸੂਰਾ ਫ਼ੁਸਿਲਤ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਅਸੀਂ ਉਹਨਾਂ (ਕਾਫ਼ਿਰਾਂ) ਦੇ ਕੁੱਝ ਅਜਿਹੇ ਸਾਥੀ ਬਣਾ ਛੱਡੇ…

ਸੂਰਾ ਆਇਤ 25/54 — ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫ਼ੁਸਿਲਤ ਸੁਣੋ, ਫ਼ੁਸਿਲਤ ਅਨੁਵਾਦ, ਫ਼ੁਸਿਲਤ mp3, ਫ਼ੁਸਿਲਤ pdf. ਆਇਤ 23–27. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers