ਫ਼ੁਸਿਲਤ · 26/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
وَقَالَ الَّذِينَ كَفَرُوا لَا تَسْمَعُوا لِهَٰذَا الْقُرْآنِ وَالْغَوْا فِيهِ لَعَلَّكُمْ تَغْلِبُونَ ۝٢٦
Wa qaalal lazeena kafaroo laa tasma`oo lihaazal Quraani walghaw feehi la`allakum taghlihoon
📖 ਪੰਜਾਬੀ ਵਿੱਚ
26਼ ਅਤੇ ਕਾਫ਼ਿਰ (ਇਕ ਦੂਜੇ ਨੂੰ) ਕਹਿੰਦੇ ਸਨ ਕਿ ਤੁਸੀਂ ਇਸ .ਕੁਰਆਨ ਨੂੰ ਨਾ ਸੁਣੋ, ਜਦੋਂ ਇਸ ਨੂੰ ਪੜ੍ਹਿਆ ਜਾਵੇ ਤਾਂ ਡੰਡ (ਵਿਘਣ) ਪਾਓ ਤਾਂ ਜੋ ਤੁਸੀਂ ਹੀ ਭਾਰੂ ਹੋਵੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਫ਼ੁਸਿਲਤ

24فَإِن يَصْبِرُوا فَالنَّارُ مَثْوًى لَّهُمْ ۖ وَإِن يَسْتَعْتِبُوا فَمَا هُم مِّنَ الْمُعْتَبِينَ
24਼ ਹੁਣ ਜੇ ਉਹ ਲੋਕੀ ਸਬਰ ਵੀ ਕਰਨ ਤਾਂ ਵੀ ਉਹਨਾਂ ਦਾ ਟਿਕਾਣਾ ਨਰਕ ਹੀ ਹੈ ਅਤੇ ਜੇ ਉਹ ਮੁਆਫ਼ੀ ਮੰਗਣ ਤਾਂ ਵੀ ਉਹ ਮੁਆਫ਼ ਕੀਤੇ ਹੋਏ ਲੋਕਾਂ ਵਿੱਚੋਂ ਨਹੀਂ ਹੋਣਗੇ।
25۞ وَقَيَّضْنَا لَهُمْ قُرَنَاءَ فَزَيَّنُوا لَهُم مَّا بَيْنَ أَيْدِيهِمْ وَمَا خَلْفَهُمْ وَحَقَّ عَلَيْهِمُ الْقَوْلُ فِي أُمَمٍ قَدْ خَلَتْ مِن قَبْلِهِم مِّنَ الْجِنِّ وَالْإِنسِ ۖ إِنَّهُمْ كَانُوا خَاسِرِينَ
25਼ ਅਸੀਂ ਉਹਨਾਂ (ਕਾਫ਼ਿਰਾਂ) ਦੇ ਕੁੱਝ ਅਜਿਹੇ ਸਾਥੀ ਬਣਾ ਛੱਡੇ ਸੀ, ਜਿਹੜੇ ਉਹਨਾਂ ਦੇ ਅਗਲੇ-ਪਿਛਲੇ ਸਾਰੇ ਅਮਲਾਂ ਨੂੰ ਸੋਹਣਾ ਤੇ ਵਧੀਆ ਬਣਾ ਕੇ ਵਿਖਾਉਂਦੇ ਸਨ। ਅਖ਼ੀਰ ਉਹਨਾਂ ਉੱਤੇ ਵੀ ਅੱਲਾਹ ਵੱਲੋਂ ਉਹੀਓ ਅਜ਼ਾਬ ਦਾ ਫ਼ੈਸਲਾ ਹੋਇਆ ਜਿਹੜਾ ਉਹਨਾਂ ਤੋਂ ਪਹਿਲਾਂ ਬੀਤੇ ਹੋਏ ਜਿੰਨਾਂ ਤੇ ਮਨੁੱਖਾਂ ਦੇ ਗਰੋਹਾਂ ’ਤੇ ਲਾਗੂ ਹੋ ਚੁੱਕਿਆ ਹੈ। ਨਿਰਸੰਦੇਹ, ਉਹ ਲੋਕ ਜ਼ਰੂਰ ਹੀ ਘਾਟੇ ਵਿਚ ਰਹਿ ਜਾਣ ਵਾਲੇ ਹਨ।
26وَقَالَ الَّذِينَ كَفَرُوا لَا تَسْمَعُوا لِهَٰذَا الْقُرْآنِ وَالْغَوْا فِيهِ لَعَلَّكُمْ تَغْلِبُونَ
26਼ ਅਤੇ ਕਾਫ਼ਿਰ (ਇਕ ਦੂਜੇ ਨੂੰ) ਕਹਿੰਦੇ ਸਨ ਕਿ ਤੁਸੀਂ ਇਸ .ਕੁਰਆਨ ਨੂੰ ਨਾ ਸੁਣੋ, ਜਦੋਂ ਇਸ ਨੂੰ ਪੜ੍ਹਿਆ ਜਾਵੇ ਤਾਂ ਡੰਡ (ਵਿਘਣ) ਪਾਓ ਤਾਂ ਜੋ ਤੁਸੀਂ ਹੀ ਭਾਰੂ ਹੋਵੋ।
27فَلَنُذِيقَنَّ الَّذِينَ كَفَرُوا عَذَابًا شَدِيدًا وَلَنَجْزِيَنَّهُمْ أَسْوَأَ الَّذِي كَانُوا يَعْمَلُونَ
27਼ ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਸੀ ਅਸੀਂ ਉਹਨਾਂ ਕਾਫ਼ਿਰਾਂ ਨੂੰ ਕਰੜੀ ਸਜ਼ਾ ਦਾ ਸੁਆਦ ਚਖ਼ਾਵਾਂਗੇ ਅਤੇ ਜਿਹੜੀਆਂ ਭੈੜੀਆਂ ਕਰਤੂਤਾਂ ਉਹ ਕਰਦੇ ਰਹੇ ਹਨ ਅਸੀਂ ਉਹਨਾਂ ਨੂੰ ਉਹਨਾਂ ਦਾ ਬਦਲਾ ਜ਼ਰੂਰ ਦੇਵਾਂਗੇ।
28ذَٰلِكَ جَزَاءُ أَعْدَاءِ اللَّهِ النَّارُ ۖ لَهُمْ فِيهَا دَارُ الْخُلْدِ ۖ جَزَاءً بِمَا كَانُوا بِآيَاتِنَا يَجْحَدُونَ
28਼ ਇਹ ਅੱਗ ਹੀ ਅੱਲਾਹ ਦੇ ਵੈਰੀਆਂ ਦੀ ਸਜ਼ਾ ਹੈ, ਇਹਨਾਂ ਲਈ ਇਸੇ ਵਿਚ ਸਦੀਵੀ ਘਰ ਹੈ। ਇਹ ਸਜ਼ਾ ਉਸ ਅਪਰਾਧ ਦੀ ਹੈ ਕਿ ਉਹ ਸਾਡੀਆਂ ਆਇਤਾਂ (ਆਦੇਸ਼) ਦਾ ਇਨਕਾਰ ਕਰਦੇ ਸਨ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
26ਆਇਤ

ਅਨੁਵਾਦ — ਫ਼ੁਸਿਲਤ 26

ਸੂਰਾ ਫ਼ੁਸਿਲਤ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਅਤੇ ਕਾਫ਼ਿਰ (ਇਕ ਦੂਜੇ ਨੂੰ) ਕਹਿੰਦੇ ਸਨ ਕਿ ਤੁਸੀਂ…

ਸੂਰਾ ਆਇਤ 26/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers