ਫ਼ੁਸਿਲਤ · 28/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
ذَٰلِكَ جَزَاءُ أَعْدَاءِ اللَّهِ النَّارُ ۖ لَهُمْ فِيهَا دَارُ الْخُلْدِ ۖ جَزَاءً بِمَا كَانُوا بِآيَاتِنَا يَجْحَدُونَ ۝٢٨
Zaalika jazaaa`u a`daaa`il laahin Naaru lahum feehaa daarul khuld, jazaaa`am bimaa kaanoo bi aayaatinaa yajhdoon
📖 ਪੰਜਾਬੀ ਵਿੱਚ
28਼ ਇਹ ਅੱਗ ਹੀ ਅੱਲਾਹ ਦੇ ਵੈਰੀਆਂ ਦੀ ਸਜ਼ਾ ਹੈ, ਇਹਨਾਂ ਲਈ ਇਸੇ ਵਿਚ ਸਦੀਵੀ ਘਰ ਹੈ। ਇਹ ਸਜ਼ਾ ਉਸ ਅਪਰਾਧ ਦੀ ਹੈ ਕਿ ਉਹ ਸਾਡੀਆਂ ਆਇਤਾਂ (ਆਦੇਸ਼) ਦਾ ਇਨਕਾਰ ਕਰਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 26-30 — ਸੂਰਾ ਫ਼ੁਸਿਲਤ

26وَقَالَ الَّذِينَ كَفَرُوا لَا تَسْمَعُوا لِهَٰذَا الْقُرْآنِ وَالْغَوْا فِيهِ لَعَلَّكُمْ تَغْلِبُونَ
26਼ ਅਤੇ ਕਾਫ਼ਿਰ (ਇਕ ਦੂਜੇ ਨੂੰ) ਕਹਿੰਦੇ ਸਨ ਕਿ ਤੁਸੀਂ ਇਸ .ਕੁਰਆਨ ਨੂੰ ਨਾ ਸੁਣੋ, ਜਦੋਂ ਇਸ ਨੂੰ ਪੜ੍ਹਿਆ ਜਾਵੇ ਤਾਂ ਡੰਡ (ਵਿਘਣ) ਪਾਓ ਤਾਂ ਜੋ ਤੁਸੀਂ ਹੀ ਭਾਰੂ ਹੋਵੋ।
27فَلَنُذِيقَنَّ الَّذِينَ كَفَرُوا عَذَابًا شَدِيدًا وَلَنَجْزِيَنَّهُمْ أَسْوَأَ الَّذِي كَانُوا يَعْمَلُونَ
27਼ ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਸੀ ਅਸੀਂ ਉਹਨਾਂ ਕਾਫ਼ਿਰਾਂ ਨੂੰ ਕਰੜੀ ਸਜ਼ਾ ਦਾ ਸੁਆਦ ਚਖ਼ਾਵਾਂਗੇ ਅਤੇ ਜਿਹੜੀਆਂ ਭੈੜੀਆਂ ਕਰਤੂਤਾਂ ਉਹ ਕਰਦੇ ਰਹੇ ਹਨ ਅਸੀਂ ਉਹਨਾਂ ਨੂੰ ਉਹਨਾਂ ਦਾ ਬਦਲਾ ਜ਼ਰੂਰ ਦੇਵਾਂਗੇ।
28ذَٰلِكَ جَزَاءُ أَعْدَاءِ اللَّهِ النَّارُ ۖ لَهُمْ فِيهَا دَارُ الْخُلْدِ ۖ جَزَاءً بِمَا كَانُوا بِآيَاتِنَا يَجْحَدُونَ
28਼ ਇਹ ਅੱਗ ਹੀ ਅੱਲਾਹ ਦੇ ਵੈਰੀਆਂ ਦੀ ਸਜ਼ਾ ਹੈ, ਇਹਨਾਂ ਲਈ ਇਸੇ ਵਿਚ ਸਦੀਵੀ ਘਰ ਹੈ। ਇਹ ਸਜ਼ਾ ਉਸ ਅਪਰਾਧ ਦੀ ਹੈ ਕਿ ਉਹ ਸਾਡੀਆਂ ਆਇਤਾਂ (ਆਦੇਸ਼) ਦਾ ਇਨਕਾਰ ਕਰਦੇ ਸਨ।
29وَقَالَ الَّذِينَ كَفَرُوا رَبَّنَا أَرِنَا اللَّذَيْنِ أَضَلَّانَا مِنَ الْجِنِّ وَالْإِنسِ نَجْعَلْهُمَا تَحْتَ أَقْدَامِنَا لِيَكُونَا مِنَ الْأَسْفَلِينَ
29਼ ਅਤੇ ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਜਿੰਨਾਂ ਤੇ ਮਨੁੱਖਾਂ ਵਿੱਚੋਂ ਉਹ ਲੋਕ ਵਿਖਾ ਜਿਨ੍ਹਾਂ ਨੇ ਸਾਨੂੰ (ਸਿੱਧੇ ਰਾਹੋਂ) ਭਟਕਾਇਆ ਸੀ ਤਾਂ ਜੋ ਅਸੀਂ ਉਹਨਾਂ ਨੂੰ ਆਪਣੇ ਪੈਰਾਂ ਹੇਠ ਲਤਾੜੀਏ, ਤਾਂ ਜੋ ਉਹ ਜ਼ਲੀਲ ਲੋਕਾਂ ਵਿਚ ਹੋ ਜਾਣ।
30إِنَّ الَّذِينَ قَالُوا رَبُّنَا اللَّهُ ثُمَّ اسْتَقَامُوا تَتَنَزَّلُ عَلَيْهِمُ الْمَلَائِكَةُ أَلَّا تَخَافُوا وَلَا تَحْزَنُوا وَأَبْشِرُوا بِالْجَنَّةِ الَّتِي كُنتُمْ تُوعَدُونَ
30਼ ਨਿਰਸੰਦੇਹ, ਜਿਨ੍ਹਾਂ ਲੋਕਾਂ ਨੇ ਕਿਹਾ ਕਿ ਸਾਡਾ ਪਾਲਣਹਾਰ ਅੱਲਾਹ ਹੈ ਫੇਰ ਉਸੇ (ਗੱਲ) ’ਤੇ ਡਟੇ ਰਹੇ1, ਉਹਨਾਂ ਉੱਤੇ ਫ਼ਰਿਸ਼ਤੇ (ਇਹ ਕਹਿੰਦੇ ਹੋਏ) ਉੱਤਰਦੇ ਹਨ ਕਿ ਨਾ ਤਾਂ ਤੁਹਾਨੂੰ ਕੋਈ ਚਿੰਤਾ ਹੈ ਨਾ ਕਿਸੇ ਪ੍ਰਕਾਰ ਦਾ ਕੋਈ ਡਰ-ਖ਼ੌਫ਼, ਸਗੋਂ ਇਸ ਜੰਨਤ ਤੋਂ ਖ਼ੁਸ਼ ਹੋ ਜਾਵੋ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
28ਆਇਤ

ਅਨੁਵਾਦ — ਫ਼ੁਸਿਲਤ 28

ਸੂਰਾ ਫ਼ੁਸਿਲਤ ਆਇਤ 28 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 28਼ ਇਹ ਅੱਗ ਹੀ ਅੱਲਾਹ ਦੇ ਵੈਰੀਆਂ ਦੀ ਸਜ਼ਾ ਹੈ,…

ਸੂਰਾ ਆਇਤ 28/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 26–30. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers