ਫ਼ੁਸਿਲਤ · 3/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
كِتَابٌ فُصِّلَتْ آيَاتُهُ قُرْآنًا عَرَبِيًّا لِّقَوْمٍ يَعْلَمُونَ ۝٣
Kitaabun fussilat Aayaatuhoo Qur-aanan `Arabiyyal liqawminy ya`lamoon
📖 ਪੰਜਾਬੀ ਵਿੱਚ
3਼ ਇਹ ਅਜਿਹੀ ਕਿਤਾਬ ਹੈ, ਜਿਸ ਦੀਆਂ ਆਇਤਾਂ ਦਾ ਵਰਣਨ ਵਿਸਥਾਰ ਨਾਲ ਕੀਤਾ ਗਿਆ ਹੈ। ਇਹ .ਕੁਰਆਨ ਅਰਬੀ ਭਾਸ਼ਾ ਵਿਚ ਹੈ, ਉਹਨਾਂ ਲੋਕਾਂ ਲਈ (ਲਾਭਦਾਇਕ ਹੈ) ਜਿਹੜੇ ਗਿਆਨ ਰੱਖਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਫ਼ੁਸਿਲਤ

1حم
1਼ ਹਾ, ਮੀਮ।
2تَنزِيلٌ مِّنَ الرَّحْمَٰنِ الرَّحِيمِ
2਼ (ਇਹ .ਕੁਰਆਨ) ਅਤਿਅੰਤ ਦਿਆਲੂ ਤੇ ਕ੍ਰਿਪਾ ਕਰਨ ਵਾਲੇ(ਅੱਲਾਹ) ਵੱਲੋਂ ਉਤਾਰਿਆ ਹੋਇਆ ਹੈ।
3كِتَابٌ فُصِّلَتْ آيَاتُهُ قُرْآنًا عَرَبِيًّا لِّقَوْمٍ يَعْلَمُونَ
3਼ ਇਹ ਅਜਿਹੀ ਕਿਤਾਬ ਹੈ, ਜਿਸ ਦੀਆਂ ਆਇਤਾਂ ਦਾ ਵਰਣਨ ਵਿਸਥਾਰ ਨਾਲ ਕੀਤਾ ਗਿਆ ਹੈ। ਇਹ .ਕੁਰਆਨ ਅਰਬੀ ਭਾਸ਼ਾ ਵਿਚ ਹੈ, ਉਹਨਾਂ ਲੋਕਾਂ ਲਈ (ਲਾਭਦਾਇਕ ਹੈ) ਜਿਹੜੇ ਗਿਆਨ ਰੱਖਦੇ ਹਨ।
4بَشِيرًا وَنَذِيرًا فَأَعْرَضَ أَكْثَرُهُمْ فَهُمْ لَا يَسْمَعُونَ
4਼ (ਇਹ .ਕੁਰਆਨ ਚੰਗੇ ਕੰਮ ਕਰਨ ਵਾਲਿਆਂ ਨੂੰ) ਖ਼ੁਸ਼ਖ਼ਬਰੀਆਂ ਅਤੇ (ਭੈੜੇ ਕੰਮ ਕਰਨ ਵਾਲਿਆਂ ਨੂੰ ਨਰਕ ਤੋਂ) ਡਰਾਉਣ ਵਾਲਾ ਹੈ। ਪਰ ਇਹਨਾਂ ਵਿੱਚੋਂ ਬਹੁਤਿਆਂ ਨੇ ਮੂੰਹ ਮੋੜ ਲਿਆ ਅਤੇ ਉਹ ਸੁਣਦੇ ਹੀ ਨਹੀਂ।
5وَقَالُوا قُلُوبُنَا فِي أَكِنَّةٍ مِّمَّا تَدْعُونَا إِلَيْهِ وَفِي آذَانِنَا وَقْرٌ وَمِن بَيْنِنَا وَبَيْنِكَ حِجَابٌ فَاعْمَلْ إِنَّنَا عَامِلُونَ
5਼ ਉਹ ਆਖਦੇ ਹਨ ਕਿ (ਹੇ ਮੁਹੰਮਦ ਸ:!) ਤੂੰ ਸਾ` ਜਿਸ (.ਕੁਰਆਨ) ਵੱਲ ਬੁਲਾ ਰਿਹਾ ਹੈ, ਉਸ (ਤੋਂ ਬਚਨ) ਲਈ ਸਾਡੇ ਦਿਲ ਗ਼ਲਾਫ਼ਾਂ ਵਿਚ ਹਨ ਅਤੇ ਸਾਡੇ ਕੰਨਾਂ ਵਿਚ ਡਾਟ ਹਨ (ਤਾਂ ਜੋ ਅਸੀਂ ਨਾ ਸਮਝ ਸਕੀਏ ਨਾ ਸੁਣ ਸਕੀਏ) ਤੁਹਾਡੇ ਅਤੇ ਸਾਡੇ ਵਿਚਾਲੇ ਇਕ ਪੜਦਾ ਆ ਪਿਆ ਹੈ। ਸੋ ਤੂੰ ਆਪਣਾ ਕੰਮ ਕਰ, ਅਸੀਂ ਆਪਣਾ ਕੰਮ ਕਰੀਂ ਜਾਵਾਂਗੇ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
3ਆਇਤ

ਅਨੁਵਾਦ — ਫ਼ੁਸਿਲਤ 3

ਸੂਰਾ ਫ਼ੁਸਿਲਤ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਇਹ ਅਜਿਹੀ ਕਿਤਾਬ ਹੈ, ਜਿਸ ਦੀਆਂ ਆਇਤਾਂ ਦਾ ਵਰਣਨ…

ਸੂਰਾ ਆਇਤ 3/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers