ਫ਼ੁਸਿਲਤ · 30/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
إِنَّ الَّذِينَ قَالُوا رَبُّنَا اللَّهُ ثُمَّ اسْتَقَامُوا تَتَنَزَّلُ عَلَيْهِمُ الْمَلَائِكَةُ أَلَّا تَخَافُوا وَلَا تَحْزَنُوا وَأَبْشِرُوا بِالْجَنَّةِ الَّتِي كُنتُمْ تُوعَدُونَ ۝٣٠
Innal lazeena qaaloo Rabbunal laahu summas taqaamoo tatanazzalu `alaihimul malaaa `ikatu allaa takhaafoo wa laa tahzanoo wa abshiroo bil Jannnatil latee kuntum too`adoon
📖 ਪੰਜਾਬੀ ਵਿੱਚ
30਼ ਨਿਰਸੰਦੇਹ, ਜਿਨ੍ਹਾਂ ਲੋਕਾਂ ਨੇ ਕਿਹਾ ਕਿ ਸਾਡਾ ਪਾਲਣਹਾਰ ਅੱਲਾਹ ਹੈ ਫੇਰ ਉਸੇ (ਗੱਲ) ’ਤੇ ਡਟੇ ਰਹੇ1, ਉਹਨਾਂ ਉੱਤੇ ਫ਼ਰਿਸ਼ਤੇ (ਇਹ ਕਹਿੰਦੇ ਹੋਏ) ਉੱਤਰਦੇ ਹਨ ਕਿ ਨਾ ਤਾਂ ਤੁਹਾਨੂੰ ਕੋਈ ਚਿੰਤਾ ਹੈ ਨਾ ਕਿਸੇ ਪ੍ਰਕਾਰ ਦਾ ਕੋਈ ਡਰ-ਖ਼ੌਫ਼, ਸਗੋਂ ਇਸ ਜੰਨਤ ਤੋਂ ਖ਼ੁਸ਼ ਹੋ ਜਾਵੋ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਫ਼ੁਸਿਲਤ

28ذَٰلِكَ جَزَاءُ أَعْدَاءِ اللَّهِ النَّارُ ۖ لَهُمْ فِيهَا دَارُ الْخُلْدِ ۖ جَزَاءً بِمَا كَانُوا بِآيَاتِنَا يَجْحَدُونَ
28਼ ਇਹ ਅੱਗ ਹੀ ਅੱਲਾਹ ਦੇ ਵੈਰੀਆਂ ਦੀ ਸਜ਼ਾ ਹੈ, ਇਹਨਾਂ ਲਈ ਇਸੇ ਵਿਚ ਸਦੀਵੀ ਘਰ ਹੈ। ਇਹ ਸਜ਼ਾ ਉਸ ਅਪਰਾਧ ਦੀ ਹੈ ਕਿ ਉਹ ਸਾਡੀਆਂ ਆਇਤਾਂ (ਆਦੇਸ਼) ਦਾ ਇਨਕਾਰ ਕਰਦੇ ਸਨ।
29وَقَالَ الَّذِينَ كَفَرُوا رَبَّنَا أَرِنَا اللَّذَيْنِ أَضَلَّانَا مِنَ الْجِنِّ وَالْإِنسِ نَجْعَلْهُمَا تَحْتَ أَقْدَامِنَا لِيَكُونَا مِنَ الْأَسْفَلِينَ
29਼ ਅਤੇ ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਜਿੰਨਾਂ ਤੇ ਮਨੁੱਖਾਂ ਵਿੱਚੋਂ ਉਹ ਲੋਕ ਵਿਖਾ ਜਿਨ੍ਹਾਂ ਨੇ ਸਾਨੂੰ (ਸਿੱਧੇ ਰਾਹੋਂ) ਭਟਕਾਇਆ ਸੀ ਤਾਂ ਜੋ ਅਸੀਂ ਉਹਨਾਂ ਨੂੰ ਆਪਣੇ ਪੈਰਾਂ ਹੇਠ ਲਤਾੜੀਏ, ਤਾਂ ਜੋ ਉਹ ਜ਼ਲੀਲ ਲੋਕਾਂ ਵਿਚ ਹੋ ਜਾਣ।
30إِنَّ الَّذِينَ قَالُوا رَبُّنَا اللَّهُ ثُمَّ اسْتَقَامُوا تَتَنَزَّلُ عَلَيْهِمُ الْمَلَائِكَةُ أَلَّا تَخَافُوا وَلَا تَحْزَنُوا وَأَبْشِرُوا بِالْجَنَّةِ الَّتِي كُنتُمْ تُوعَدُونَ
30਼ ਨਿਰਸੰਦੇਹ, ਜਿਨ੍ਹਾਂ ਲੋਕਾਂ ਨੇ ਕਿਹਾ ਕਿ ਸਾਡਾ ਪਾਲਣਹਾਰ ਅੱਲਾਹ ਹੈ ਫੇਰ ਉਸੇ (ਗੱਲ) ’ਤੇ ਡਟੇ ਰਹੇ1, ਉਹਨਾਂ ਉੱਤੇ ਫ਼ਰਿਸ਼ਤੇ (ਇਹ ਕਹਿੰਦੇ ਹੋਏ) ਉੱਤਰਦੇ ਹਨ ਕਿ ਨਾ ਤਾਂ ਤੁਹਾਨੂੰ ਕੋਈ ਚਿੰਤਾ ਹੈ ਨਾ ਕਿਸੇ ਪ੍ਰਕਾਰ ਦਾ ਕੋਈ ਡਰ-ਖ਼ੌਫ਼, ਸਗੋਂ ਇਸ ਜੰਨਤ ਤੋਂ ਖ਼ੁਸ਼ ਹੋ ਜਾਵੋ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।
31نَحْنُ أَوْلِيَاؤُكُمْ فِي الْحَيَاةِ الدُّنْيَا وَفِي الْآخِرَةِ ۖ وَلَكُمْ فِيهَا مَا تَشْتَهِي أَنفُسُكُمْ وَلَكُمْ فِيهَا مَا تَدَّعُونَ
31਼ ਅਸੀਂ ਸੰਸਾਰਿਕ ਜੀਵਨ ਵਿਚ ਵੀ ਅਤੇ ਪਰਲੋਕ ਵਿਚ ਵੀ ਤੁਹਾਡੇ ਸਾਥੀ ਸੀ। ਇਸ (ਜੰਨਤ) ਵਿਚ ਤੁਹਾਡੇ ਲਈ ਉਹ ਸਭ ਕੁੱਝ ਹੈ ਜਿਸ ਨੂੰ ਤੁਹਾਡਾ ਜੀ ਚਾਹਵੇਗਾ ਅਤੇ ਇਸ ਵਿਚ ਉਹ ਸਭ ਕੁਝ ਹੈ ਜੋ ਤੁਸੀਂ ਮੰਗੋਗੇ।
32نُزُلًا مِّنْ غَفُورٍ رَّحِيمٍ
32਼ ਉਹ ਮਹਿਮਾਨਦਾਰੀ ਤੁਹਾਡੇ ਲਈ ਉਸ ਵੱਲੋਂ ਹੋਵੇਗੀ ਜਿਹੜਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
30ਆਇਤ

ਅਨੁਵਾਦ — ਫ਼ੁਸਿਲਤ 30

ਸੂਰਾ ਫ਼ੁਸਿਲਤ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਨਿਰਸੰਦੇਹ, ਜਿਨ੍ਹਾਂ ਲੋਕਾਂ ਨੇ ਕਿਹਾ ਕਿ ਸਾਡਾ ਪਾਲਣਹਾਰ ਅੱਲਾਹ…

ਸੂਰਾ ਆਇਤ 30/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers