ਫ਼ੁਸਿਲਤ · 31/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
نَحْنُ أَوْلِيَاؤُكُمْ فِي الْحَيَاةِ الدُّنْيَا وَفِي الْآخِرَةِ ۖ وَلَكُمْ فِيهَا مَا تَشْتَهِي أَنفُسُكُمْ وَلَكُمْ فِيهَا مَا تَدَّعُونَ ۝٣١
Nahnu awliyaaa`ukum fil hayaatid dunyaa wa fil Aakhirati wa lakum feehaa maa tashtaheee anfusukum wa lakum feehaa ma tadda`oon
📖 ਪੰਜਾਬੀ ਵਿੱਚ
31਼ ਅਸੀਂ ਸੰਸਾਰਿਕ ਜੀਵਨ ਵਿਚ ਵੀ ਅਤੇ ਪਰਲੋਕ ਵਿਚ ਵੀ ਤੁਹਾਡੇ ਸਾਥੀ ਸੀ। ਇਸ (ਜੰਨਤ) ਵਿਚ ਤੁਹਾਡੇ ਲਈ ਉਹ ਸਭ ਕੁੱਝ ਹੈ ਜਿਸ ਨੂੰ ਤੁਹਾਡਾ ਜੀ ਚਾਹਵੇਗਾ ਅਤੇ ਇਸ ਵਿਚ ਉਹ ਸਭ ਕੁਝ ਹੈ ਜੋ ਤੁਸੀਂ ਮੰਗੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 29-33 — ਸੂਰਾ ਫ਼ੁਸਿਲਤ

29وَقَالَ الَّذِينَ كَفَرُوا رَبَّنَا أَرِنَا اللَّذَيْنِ أَضَلَّانَا مِنَ الْجِنِّ وَالْإِنسِ نَجْعَلْهُمَا تَحْتَ أَقْدَامِنَا لِيَكُونَا مِنَ الْأَسْفَلِينَ
29਼ ਅਤੇ ਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਜਿੰਨਾਂ ਤੇ ਮਨੁੱਖਾਂ ਵਿੱਚੋਂ ਉਹ ਲੋਕ ਵਿਖਾ ਜਿਨ੍ਹਾਂ ਨੇ ਸਾਨੂੰ (ਸਿੱਧੇ ਰਾਹੋਂ) ਭਟਕਾਇਆ ਸੀ ਤਾਂ ਜੋ ਅਸੀਂ ਉਹਨਾਂ ਨੂੰ ਆਪਣੇ ਪੈਰਾਂ ਹੇਠ ਲਤਾੜੀਏ, ਤਾਂ ਜੋ ਉਹ ਜ਼ਲੀਲ ਲੋਕਾਂ ਵਿਚ ਹੋ ਜਾਣ।
30إِنَّ الَّذِينَ قَالُوا رَبُّنَا اللَّهُ ثُمَّ اسْتَقَامُوا تَتَنَزَّلُ عَلَيْهِمُ الْمَلَائِكَةُ أَلَّا تَخَافُوا وَلَا تَحْزَنُوا وَأَبْشِرُوا بِالْجَنَّةِ الَّتِي كُنتُمْ تُوعَدُونَ
30਼ ਨਿਰਸੰਦੇਹ, ਜਿਨ੍ਹਾਂ ਲੋਕਾਂ ਨੇ ਕਿਹਾ ਕਿ ਸਾਡਾ ਪਾਲਣਹਾਰ ਅੱਲਾਹ ਹੈ ਫੇਰ ਉਸੇ (ਗੱਲ) ’ਤੇ ਡਟੇ ਰਹੇ1, ਉਹਨਾਂ ਉੱਤੇ ਫ਼ਰਿਸ਼ਤੇ (ਇਹ ਕਹਿੰਦੇ ਹੋਏ) ਉੱਤਰਦੇ ਹਨ ਕਿ ਨਾ ਤਾਂ ਤੁਹਾਨੂੰ ਕੋਈ ਚਿੰਤਾ ਹੈ ਨਾ ਕਿਸੇ ਪ੍ਰਕਾਰ ਦਾ ਕੋਈ ਡਰ-ਖ਼ੌਫ਼, ਸਗੋਂ ਇਸ ਜੰਨਤ ਤੋਂ ਖ਼ੁਸ਼ ਹੋ ਜਾਵੋ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।
31نَحْنُ أَوْلِيَاؤُكُمْ فِي الْحَيَاةِ الدُّنْيَا وَفِي الْآخِرَةِ ۖ وَلَكُمْ فِيهَا مَا تَشْتَهِي أَنفُسُكُمْ وَلَكُمْ فِيهَا مَا تَدَّعُونَ
31਼ ਅਸੀਂ ਸੰਸਾਰਿਕ ਜੀਵਨ ਵਿਚ ਵੀ ਅਤੇ ਪਰਲੋਕ ਵਿਚ ਵੀ ਤੁਹਾਡੇ ਸਾਥੀ ਸੀ। ਇਸ (ਜੰਨਤ) ਵਿਚ ਤੁਹਾਡੇ ਲਈ ਉਹ ਸਭ ਕੁੱਝ ਹੈ ਜਿਸ ਨੂੰ ਤੁਹਾਡਾ ਜੀ ਚਾਹਵੇਗਾ ਅਤੇ ਇਸ ਵਿਚ ਉਹ ਸਭ ਕੁਝ ਹੈ ਜੋ ਤੁਸੀਂ ਮੰਗੋਗੇ।
32نُزُلًا مِّنْ غَفُورٍ رَّحِيمٍ
32਼ ਉਹ ਮਹਿਮਾਨਦਾਰੀ ਤੁਹਾਡੇ ਲਈ ਉਸ ਵੱਲੋਂ ਹੋਵੇਗੀ ਜਿਹੜਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।
33وَمَنْ أَحْسَنُ قَوْلًا مِّمَّن دَعَا إِلَى اللَّهِ وَعَمِلَ صَالِحًا وَقَالَ إِنَّنِي مِنَ الْمُسْلِمِينَ
33਼ ਉਸ ਵਿਅਕਤੀ ਤੋਂ ਸੋਹਣੀ ਗੱਲ ਭਲਾਂ ਕਿਸ ਦੀ ਹੋ ਸਕਦੀ ਹੈ ਜਿਹੜਾ (ਲੋਕਾਂ ਨੂੰ) ਅੱਲਾਹ ਵੱਲ ਸੱਦੇ ਅਤੇ ਨੇਕ ਕੰਮ ਵੀ ਕਰੇ ਅਤੇ ਇਹ ਵੀ ਕਹੇ ਕਿ ਮੈਂ ਆਗਿਆਕਾਰੀਆਂ ਵਿੱਚੋਂ ਹਾਂ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
31ਆਇਤ

ਅਨੁਵਾਦ — ਫ਼ੁਸਿਲਤ 31

ਸੂਰਾ ਫ਼ੁਸਿਲਤ ਆਇਤ 31 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 31਼ ਅਸੀਂ ਸੰਸਾਰਿਕ ਜੀਵਨ ਵਿਚ ਵੀ ਅਤੇ ਪਰਲੋਕ ਵਿਚ ਵੀ…

ਸੂਰਾ ਆਇਤ 31/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 29–33. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers