ਫ਼ੁਸਿਲਤ · 33/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
وَمَنْ أَحْسَنُ قَوْلًا مِّمَّن دَعَا إِلَى اللَّهِ وَعَمِلَ صَالِحًا وَقَالَ إِنَّنِي مِنَ الْمُسْلِمِينَ ۝٣٣
Wa man ahsanu qawlam mimman da`aaa ilal laahi wa `amila saalihanw wa qaala innanee minal muslimeen
📖 ਪੰਜਾਬੀ ਵਿੱਚ
33਼ ਉਸ ਵਿਅਕਤੀ ਤੋਂ ਸੋਹਣੀ ਗੱਲ ਭਲਾਂ ਕਿਸ ਦੀ ਹੋ ਸਕਦੀ ਹੈ ਜਿਹੜਾ (ਲੋਕਾਂ ਨੂੰ) ਅੱਲਾਹ ਵੱਲ ਸੱਦੇ ਅਤੇ ਨੇਕ ਕੰਮ ਵੀ ਕਰੇ ਅਤੇ ਇਹ ਵੀ ਕਹੇ ਕਿ ਮੈਂ ਆਗਿਆਕਾਰੀਆਂ ਵਿੱਚੋਂ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਫ਼ੁਸਿਲਤ

31نَحْنُ أَوْلِيَاؤُكُمْ فِي الْحَيَاةِ الدُّنْيَا وَفِي الْآخِرَةِ ۖ وَلَكُمْ فِيهَا مَا تَشْتَهِي أَنفُسُكُمْ وَلَكُمْ فِيهَا مَا تَدَّعُونَ
31਼ ਅਸੀਂ ਸੰਸਾਰਿਕ ਜੀਵਨ ਵਿਚ ਵੀ ਅਤੇ ਪਰਲੋਕ ਵਿਚ ਵੀ ਤੁਹਾਡੇ ਸਾਥੀ ਸੀ। ਇਸ (ਜੰਨਤ) ਵਿਚ ਤੁਹਾਡੇ ਲਈ ਉਹ ਸਭ ਕੁੱਝ ਹੈ ਜਿਸ ਨੂੰ ਤੁਹਾਡਾ ਜੀ ਚਾਹਵੇਗਾ ਅਤੇ ਇਸ ਵਿਚ ਉਹ ਸਭ ਕੁਝ ਹੈ ਜੋ ਤੁਸੀਂ ਮੰਗੋਗੇ।
32نُزُلًا مِّنْ غَفُورٍ رَّحِيمٍ
32਼ ਉਹ ਮਹਿਮਾਨਦਾਰੀ ਤੁਹਾਡੇ ਲਈ ਉਸ ਵੱਲੋਂ ਹੋਵੇਗੀ ਜਿਹੜਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।
33وَمَنْ أَحْسَنُ قَوْلًا مِّمَّن دَعَا إِلَى اللَّهِ وَعَمِلَ صَالِحًا وَقَالَ إِنَّنِي مِنَ الْمُسْلِمِينَ
33਼ ਉਸ ਵਿਅਕਤੀ ਤੋਂ ਸੋਹਣੀ ਗੱਲ ਭਲਾਂ ਕਿਸ ਦੀ ਹੋ ਸਕਦੀ ਹੈ ਜਿਹੜਾ (ਲੋਕਾਂ ਨੂੰ) ਅੱਲਾਹ ਵੱਲ ਸੱਦੇ ਅਤੇ ਨੇਕ ਕੰਮ ਵੀ ਕਰੇ ਅਤੇ ਇਹ ਵੀ ਕਹੇ ਕਿ ਮੈਂ ਆਗਿਆਕਾਰੀਆਂ ਵਿੱਚੋਂ ਹਾਂ।
34وَلَا تَسْتَوِي الْحَسَنَةُ وَلَا السَّيِّئَةُ ۚ ادْفَعْ بِالَّتِي هِيَ أَحْسَنُ فَإِذَا الَّذِي بَيْنَكَ وَبَيْنَهُ عَدَاوَةٌ كَأَنَّهُ وَلِيٌّ حَمِيمٌ
34਼ ਨੇਕੀ ਤੇ ਬੁਰਾਈ ਇੱਕ ਬਰਾਬਰ ਨਹੀਂ ਹੋ ਸਕਦੀ, ਤੁਸੀਂ ਬੁਰਾਈ ਨੂੰ ਅਜਿਹੀ ਗੱਲ ਨਾਲ ਦੂਰ ਕਰੋ ਜਿਹੜੀ ਵਧੇਰੇ ਸੋਹਣੀ ਹੋਵੇ। ਤੁਸੀਂ ਵੇਖੋਗੇ ਕਿ ਉਹ ਵਿਅਕਤੀ ਜਿਸ ਨਾਲ ਤੁਹਾਡੀ ਦੁਸ਼ਮਨੀ ਹੈ ਉਹ ਇੰਜ ਹੋ ਜਾਵੇਗਾ ਜਿਵੇਂ ਕੋਈ ਜਿਗਰੀ ਦੋਸਤ ਹੋਵੇ।
35وَمَا يُلَقَّاهَا إِلَّا الَّذِينَ صَبَرُوا وَمَا يُلَقَّاهَا إِلَّا ذُو حَظٍّ عَظِيمٍ
35਼ ਪਰ ਇਹ ਗੁਣ ਉਹਨਾਂ ਨੂੰ ਹੀ ਨਸੀਬ ਹੁੰਦੀ ਹੈ ਜਿਹੜੇ ਸਬਰ ਕਰਦੇ ਹਨ ਅਤੇ ਇਹ (ਸਿਫ਼ਤ) ਉਸੇ ਨੂੰ ਨਸੀਬ ਹੁੰਦੀ ਹੈ ਜਿਹੜਾ ਵੱਡੇ ਭਾਗਾਂ ਵਾਲਾ ਹੁੰਦਾ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
33ਆਇਤ

ਅਨੁਵਾਦ — ਫ਼ੁਸਿਲਤ 33

ਸੂਰਾ ਫ਼ੁਸਿਲਤ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ ਉਸ ਵਿਅਕਤੀ ਤੋਂ ਸੋਹਣੀ ਗੱਲ ਭਲਾਂ ਕਿਸ ਦੀ ਹੋ…

ਸੂਰਾ ਆਇਤ 33/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers