ਫ਼ੁਸਿਲਤ · 35/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
وَمَا يُلَقَّاهَا إِلَّا الَّذِينَ صَبَرُوا وَمَا يُلَقَّاهَا إِلَّا ذُو حَظٍّ عَظِيمٍ ۝٣٥
Wa maa yulaqqaahaaa illal lazeena sabaroo wa maa yulaqqaahaaa illaa zoo hazzin `azeem
📖 ਪੰਜਾਬੀ ਵਿੱਚ
35਼ ਪਰ ਇਹ ਗੁਣ ਉਹਨਾਂ ਨੂੰ ਹੀ ਨਸੀਬ ਹੁੰਦੀ ਹੈ ਜਿਹੜੇ ਸਬਰ ਕਰਦੇ ਹਨ ਅਤੇ ਇਹ (ਸਿਫ਼ਤ) ਉਸੇ ਨੂੰ ਨਸੀਬ ਹੁੰਦੀ ਹੈ ਜਿਹੜਾ ਵੱਡੇ ਭਾਗਾਂ ਵਾਲਾ ਹੁੰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਫ਼ੁਸਿਲਤ

33وَمَنْ أَحْسَنُ قَوْلًا مِّمَّن دَعَا إِلَى اللَّهِ وَعَمِلَ صَالِحًا وَقَالَ إِنَّنِي مِنَ الْمُسْلِمِينَ
33਼ ਉਸ ਵਿਅਕਤੀ ਤੋਂ ਸੋਹਣੀ ਗੱਲ ਭਲਾਂ ਕਿਸ ਦੀ ਹੋ ਸਕਦੀ ਹੈ ਜਿਹੜਾ (ਲੋਕਾਂ ਨੂੰ) ਅੱਲਾਹ ਵੱਲ ਸੱਦੇ ਅਤੇ ਨੇਕ ਕੰਮ ਵੀ ਕਰੇ ਅਤੇ ਇਹ ਵੀ ਕਹੇ ਕਿ ਮੈਂ ਆਗਿਆਕਾਰੀਆਂ ਵਿੱਚੋਂ ਹਾਂ।
34وَلَا تَسْتَوِي الْحَسَنَةُ وَلَا السَّيِّئَةُ ۚ ادْفَعْ بِالَّتِي هِيَ أَحْسَنُ فَإِذَا الَّذِي بَيْنَكَ وَبَيْنَهُ عَدَاوَةٌ كَأَنَّهُ وَلِيٌّ حَمِيمٌ
34਼ ਨੇਕੀ ਤੇ ਬੁਰਾਈ ਇੱਕ ਬਰਾਬਰ ਨਹੀਂ ਹੋ ਸਕਦੀ, ਤੁਸੀਂ ਬੁਰਾਈ ਨੂੰ ਅਜਿਹੀ ਗੱਲ ਨਾਲ ਦੂਰ ਕਰੋ ਜਿਹੜੀ ਵਧੇਰੇ ਸੋਹਣੀ ਹੋਵੇ। ਤੁਸੀਂ ਵੇਖੋਗੇ ਕਿ ਉਹ ਵਿਅਕਤੀ ਜਿਸ ਨਾਲ ਤੁਹਾਡੀ ਦੁਸ਼ਮਨੀ ਹੈ ਉਹ ਇੰਜ ਹੋ ਜਾਵੇਗਾ ਜਿਵੇਂ ਕੋਈ ਜਿਗਰੀ ਦੋਸਤ ਹੋਵੇ।
35وَمَا يُلَقَّاهَا إِلَّا الَّذِينَ صَبَرُوا وَمَا يُلَقَّاهَا إِلَّا ذُو حَظٍّ عَظِيمٍ
35਼ ਪਰ ਇਹ ਗੁਣ ਉਹਨਾਂ ਨੂੰ ਹੀ ਨਸੀਬ ਹੁੰਦੀ ਹੈ ਜਿਹੜੇ ਸਬਰ ਕਰਦੇ ਹਨ ਅਤੇ ਇਹ (ਸਿਫ਼ਤ) ਉਸੇ ਨੂੰ ਨਸੀਬ ਹੁੰਦੀ ਹੈ ਜਿਹੜਾ ਵੱਡੇ ਭਾਗਾਂ ਵਾਲਾ ਹੁੰਦਾ ਹੈ।
36وَإِمَّا يَنزَغَنَّكَ مِنَ الشَّيْطَانِ نَزْغٌ فَاسْتَعِذْ بِاللَّهِ ۖ إِنَّهُ هُوَ السَّمِيعُ الْعَلِيمُ
36਼ ਜੇ ਤੁਸੀਂ ਸ਼ੈਤਾਨ ਵੱਲੋਂ ਕੋਈ (ਬੁਰਾਈ ਵਲ) ਉਕਸਾਹਟ ਮਹਿਸੂਸ ਕਰੋ ਤਾਂ ਅੱਲਾਹ ਦੀ ਸ਼ਰਨ ਮੰਗੋਂ, ਬੇਸ਼ੱਕ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
37وَمِنْ آيَاتِهِ اللَّيْلُ وَالنَّهَارُ وَالشَّمْسُ وَالْقَمَرُ ۚ لَا تَسْجُدُوا لِلشَّمْسِ وَلَا لِلْقَمَرِ وَاسْجُدُوا لِلَّهِ الَّذِي خَلَقَهُنَّ إِن كُنتُمْ إِيَّاهُ تَعْبُدُونَ
37਼ ਇਹ ਦਿਨ ਤੇ ਰਾਤ, ਸੂਰਜ ਤੇ ਚੰਨ ਉਸ (ਅੱਲਾਹਾਂ) ਦੀ ਨਿਸ਼ਾਨੀਆਂ ਵਿੱਚੋਂ ਹਨ। ਤੁਸੀਂ ਲੋਕ ਨਾ ਸੂਰਜ ਦੀ ਪੂਜਾ ਕਰੋ ਨਾ ਚੰਨ ਦੀ, ਜੇ ਤੁਸੀਂ ਵਾਸਤਵ ਵਿਚ ਉਸੇ ਦੀ ਇਬਾਦਤ ਕਰਦੇ ਹੋ, ਤਾਂ ਤੁਸੀਂ ਉਸ ਅੱਲਾਹ ਨੂੰ ਸਿਜਦਾ ਕਰੋ ਜਿਸ ਨੇ (ਇਹਨਾਂ ਸਭ ਨੂੰ) ਪੈਦਾ ਕੀਤਾ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
35ਆਇਤ

ਅਨੁਵਾਦ — ਫ਼ੁਸਿਲਤ 35

ਸੂਰਾ ਫ਼ੁਸਿਲਤ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਪਰ ਇਹ ਗੁਣ ਉਹਨਾਂ ਨੂੰ ਹੀ ਨਸੀਬ ਹੁੰਦੀ ਹੈ…

ਸੂਰਾ ਆਇਤ 35/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers