ਫ਼ੁਸਿਲਤ · 36/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
وَإِمَّا يَنزَغَنَّكَ مِنَ الشَّيْطَانِ نَزْغٌ فَاسْتَعِذْ بِاللَّهِ ۖ إِنَّهُ هُوَ السَّمِيعُ الْعَلِيمُ ۝٣٦
Wa immaa yanzaghannaka minash Shaitaani nazghun fasta`iz billaahi innahoo Huwas Samee`ul `Aleem
📖 ਪੰਜਾਬੀ ਵਿੱਚ
36਼ ਜੇ ਤੁਸੀਂ ਸ਼ੈਤਾਨ ਵੱਲੋਂ ਕੋਈ (ਬੁਰਾਈ ਵਲ) ਉਕਸਾਹਟ ਮਹਿਸੂਸ ਕਰੋ ਤਾਂ ਅੱਲਾਹ ਦੀ ਸ਼ਰਨ ਮੰਗੋਂ, ਬੇਸ਼ੱਕ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 34-38 — ਸੂਰਾ ਫ਼ੁਸਿਲਤ

34وَلَا تَسْتَوِي الْحَسَنَةُ وَلَا السَّيِّئَةُ ۚ ادْفَعْ بِالَّتِي هِيَ أَحْسَنُ فَإِذَا الَّذِي بَيْنَكَ وَبَيْنَهُ عَدَاوَةٌ كَأَنَّهُ وَلِيٌّ حَمِيمٌ
34਼ ਨੇਕੀ ਤੇ ਬੁਰਾਈ ਇੱਕ ਬਰਾਬਰ ਨਹੀਂ ਹੋ ਸਕਦੀ, ਤੁਸੀਂ ਬੁਰਾਈ ਨੂੰ ਅਜਿਹੀ ਗੱਲ ਨਾਲ ਦੂਰ ਕਰੋ ਜਿਹੜੀ ਵਧੇਰੇ ਸੋਹਣੀ ਹੋਵੇ। ਤੁਸੀਂ ਵੇਖੋਗੇ ਕਿ ਉਹ ਵਿਅਕਤੀ ਜਿਸ ਨਾਲ ਤੁਹਾਡੀ ਦੁਸ਼ਮਨੀ ਹੈ ਉਹ ਇੰਜ ਹੋ ਜਾਵੇਗਾ ਜਿਵੇਂ ਕੋਈ ਜਿਗਰੀ ਦੋਸਤ ਹੋਵੇ।
35وَمَا يُلَقَّاهَا إِلَّا الَّذِينَ صَبَرُوا وَمَا يُلَقَّاهَا إِلَّا ذُو حَظٍّ عَظِيمٍ
35਼ ਪਰ ਇਹ ਗੁਣ ਉਹਨਾਂ ਨੂੰ ਹੀ ਨਸੀਬ ਹੁੰਦੀ ਹੈ ਜਿਹੜੇ ਸਬਰ ਕਰਦੇ ਹਨ ਅਤੇ ਇਹ (ਸਿਫ਼ਤ) ਉਸੇ ਨੂੰ ਨਸੀਬ ਹੁੰਦੀ ਹੈ ਜਿਹੜਾ ਵੱਡੇ ਭਾਗਾਂ ਵਾਲਾ ਹੁੰਦਾ ਹੈ।
36وَإِمَّا يَنزَغَنَّكَ مِنَ الشَّيْطَانِ نَزْغٌ فَاسْتَعِذْ بِاللَّهِ ۖ إِنَّهُ هُوَ السَّمِيعُ الْعَلِيمُ
36਼ ਜੇ ਤੁਸੀਂ ਸ਼ੈਤਾਨ ਵੱਲੋਂ ਕੋਈ (ਬੁਰਾਈ ਵਲ) ਉਕਸਾਹਟ ਮਹਿਸੂਸ ਕਰੋ ਤਾਂ ਅੱਲਾਹ ਦੀ ਸ਼ਰਨ ਮੰਗੋਂ, ਬੇਸ਼ੱਕ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
37وَمِنْ آيَاتِهِ اللَّيْلُ وَالنَّهَارُ وَالشَّمْسُ وَالْقَمَرُ ۚ لَا تَسْجُدُوا لِلشَّمْسِ وَلَا لِلْقَمَرِ وَاسْجُدُوا لِلَّهِ الَّذِي خَلَقَهُنَّ إِن كُنتُمْ إِيَّاهُ تَعْبُدُونَ
37਼ ਇਹ ਦਿਨ ਤੇ ਰਾਤ, ਸੂਰਜ ਤੇ ਚੰਨ ਉਸ (ਅੱਲਾਹਾਂ) ਦੀ ਨਿਸ਼ਾਨੀਆਂ ਵਿੱਚੋਂ ਹਨ। ਤੁਸੀਂ ਲੋਕ ਨਾ ਸੂਰਜ ਦੀ ਪੂਜਾ ਕਰੋ ਨਾ ਚੰਨ ਦੀ, ਜੇ ਤੁਸੀਂ ਵਾਸਤਵ ਵਿਚ ਉਸੇ ਦੀ ਇਬਾਦਤ ਕਰਦੇ ਹੋ, ਤਾਂ ਤੁਸੀਂ ਉਸ ਅੱਲਾਹ ਨੂੰ ਸਿਜਦਾ ਕਰੋ ਜਿਸ ਨੇ (ਇਹਨਾਂ ਸਭ ਨੂੰ) ਪੈਦਾ ਕੀਤਾ ਹੈ।
38فَإِنِ اسْتَكْبَرُوا فَالَّذِينَ عِندَ رَبِّكَ يُسَبِّحُونَ لَهُ بِاللَّيْلِ وَالنَّهَارِ وَهُمْ لَا يَسْأَمُونَ ۩
38਼ ਜੇ ਫੇਰ ਵੀ ਉਹ (ਕਾਫ਼ਿਰ) ਹੰਕਾਰ ਤੇ ਘਮੰਡ ਕਰਨ 1 (ਤਾਂ ਕੋਈ ਪਰਵਾਹ ਨਹੀਂ ਕਿਉਂ ਜੋ) ਉਹ (ਫ਼ਰਿਸ਼ਤੇ) ਜਿਹੜੇ ਤੁਹਾਡੇ ਰੱਬ ਦੇ ਨਿਕਟਵਰਤੀ ਹਨ, ਉਹ ਰਾਤ ਦਿਨ (ਭਾਵ ਹਰ ਵੇਲੇ) ਉਸ ਦੀ ਤਸਬੀਹ (ਸ਼ਲਾਘਾ) ਕਰਦੇ ਹਨ ਅਤੇ ਉਹ ਕਦੇ ਥੱਕਦੇ ਨਹੀਂ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
36ਆਇਤ

ਅਨੁਵਾਦ — ਫ਼ੁਸਿਲਤ 36

ਸੂਰਾ ਫ਼ੁਸਿਲਤ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਜੇ ਤੁਸੀਂ ਸ਼ੈਤਾਨ ਵੱਲੋਂ ਕੋਈ (ਬੁਰਾਈ ਵਲ) ਉਕਸਾਹਟ ਮਹਿਸੂਸ…

ਸੂਰਾ ਆਇਤ 36/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 34–38. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers