ਫ਼ੁਸਿਲਤ · 37/54
ਅਨੁਵਾਦ ਉਚਾਰਨ — ਫ਼ੁਸਿਲਤ
وَمِنْ آيَاتِهِ اللَّيْلُ وَالنَّهَارُ وَالشَّمْسُ وَالْقَمَرُ ۚ لَا تَسْجُدُوا لِلشَّمْسِ وَلَا لِلْقَمَرِ وَاسْجُدُوا لِلَّهِ الَّذِي خَلَقَهُنَّ إِن كُنتُمْ إِيَّاهُ تَعْبُدُونَ ۝٣٧
Wa min Aayaatihil lailu wannahaaru washshamsu walqamar; laa tasjudoo lishshamsi wa laa lilqamari wasjudoo lillaahil lazee khala qahunna in kuntum iyyaahu ta`budoon
📖 ਪੰਜਾਬੀ ਵਿੱਚ
37਼ ਇਹ ਦਿਨ ਤੇ ਰਾਤ, ਸੂਰਜ ਤੇ ਚੰਨ ਉਸ (ਅੱਲਾਹਾਂ) ਦੀ ਨਿਸ਼ਾਨੀਆਂ ਵਿੱਚੋਂ ਹਨ। ਤੁਸੀਂ ਲੋਕ ਨਾ ਸੂਰਜ ਦੀ ਪੂਜਾ ਕਰੋ ਨਾ ਚੰਨ ਦੀ, ਜੇ ਤੁਸੀਂ ਵਾਸਤਵ ਵਿਚ ਉਸੇ ਦੀ ਇਬਾਦਤ ਕਰਦੇ ਹੋ, ਤਾਂ ਤੁਸੀਂ ਉਸ ਅੱਲਾਹ ਨੂੰ ਸਿਜਦਾ ਕਰੋ ਜਿਸ ਨੇ (ਇਹਨਾਂ ਸਭ ਨੂੰ) ਪੈਦਾ ਕੀਤਾ ਹੈ।

🎧 ਸੁਣੋ


📜 ਆਇਤ 35-39 — ਫ਼ੁਸਿਲਤ

35وَمَا يُلَقَّاهَا إِلَّا الَّذِينَ صَبَرُوا وَمَا يُلَقَّاهَا إِلَّا ذُو حَظٍّ عَظِيمٍ
35਼ ਪਰ ਇਹ ਗੁਣ ਉਹਨਾਂ ਨੂੰ ਹੀ ਨਸੀਬ ਹੁੰਦੀ ਹੈ ਜਿਹੜੇ ਸਬਰ ਕਰਦੇ ਹਨ ਅਤੇ ਇਹ (ਸਿਫ਼ਤ) ਉਸੇ ਨੂੰ ਨਸੀਬ ਹੁੰਦੀ ਹੈ ਜਿਹੜਾ ਵੱਡੇ ਭਾਗਾਂ ਵਾਲਾ ਹੁੰਦਾ ਹੈ।
36وَإِمَّا يَنزَغَنَّكَ مِنَ الشَّيْطَانِ نَزْغٌ فَاسْتَعِذْ بِاللَّهِ ۖ إِنَّهُ هُوَ السَّمِيعُ الْعَلِيمُ
36਼ ਜੇ ਤੁਸੀਂ ਸ਼ੈਤਾਨ ਵੱਲੋਂ ਕੋਈ (ਬੁਰਾਈ ਵਲ) ਉਕਸਾਹਟ ਮਹਿਸੂਸ ਕਰੋ ਤਾਂ ਅੱਲਾਹ ਦੀ ਸ਼ਰਨ ਮੰਗੋਂ, ਬੇਸ਼ੱਕ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
37وَمِنْ آيَاتِهِ اللَّيْلُ وَالنَّهَارُ وَالشَّمْسُ وَالْقَمَرُ ۚ لَا تَسْجُدُوا لِلشَّمْسِ وَلَا لِلْقَمَرِ وَاسْجُدُوا لِلَّهِ الَّذِي خَلَقَهُنَّ إِن كُنتُمْ إِيَّاهُ تَعْبُدُونَ
37਼ ਇਹ ਦਿਨ ਤੇ ਰਾਤ, ਸੂਰਜ ਤੇ ਚੰਨ ਉਸ (ਅੱਲਾਹਾਂ) ਦੀ ਨਿਸ਼ਾਨੀਆਂ ਵਿੱਚੋਂ ਹਨ। ਤੁਸੀਂ ਲੋਕ ਨਾ ਸੂਰਜ ਦੀ ਪੂਜਾ ਕਰੋ ਨਾ ਚੰਨ ਦੀ, ਜੇ ਤੁਸੀਂ ਵਾਸਤਵ ਵਿਚ ਉਸੇ ਦੀ ਇਬਾਦਤ ਕਰਦੇ ਹੋ, ਤਾਂ ਤੁਸੀਂ ਉਸ ਅੱਲਾਹ ਨੂੰ ਸਿਜਦਾ ਕਰੋ ਜਿਸ ਨੇ (ਇਹਨਾਂ ਸਭ ਨੂੰ) ਪੈਦਾ ਕੀਤਾ ਹੈ।
38فَإِنِ اسْتَكْبَرُوا فَالَّذِينَ عِندَ رَبِّكَ يُسَبِّحُونَ لَهُ بِاللَّيْلِ وَالنَّهَارِ وَهُمْ لَا يَسْأَمُونَ ۩
38਼ ਜੇ ਫੇਰ ਵੀ ਉਹ (ਕਾਫ਼ਿਰ) ਹੰਕਾਰ ਤੇ ਘਮੰਡ ਕਰਨ 1 (ਤਾਂ ਕੋਈ ਪਰਵਾਹ ਨਹੀਂ ਕਿਉਂ ਜੋ) ਉਹ (ਫ਼ਰਿਸ਼ਤੇ) ਜਿਹੜੇ ਤੁਹਾਡੇ ਰੱਬ ਦੇ ਨਿਕਟਵਰਤੀ ਹਨ, ਉਹ ਰਾਤ ਦਿਨ (ਭਾਵ ਹਰ ਵੇਲੇ) ਉਸ ਦੀ ਤਸਬੀਹ (ਸ਼ਲਾਘਾ) ਕਰਦੇ ਹਨ ਅਤੇ ਉਹ ਕਦੇ ਥੱਕਦੇ ਨਹੀਂ।
39وَمِنْ آيَاتِهِ أَنَّكَ تَرَى الْأَرْضَ خَاشِعَةً فَإِذَا أَنزَلْنَا عَلَيْهَا الْمَاءَ اهْتَزَّتْ وَرَبَتْ ۚ إِنَّ الَّذِي أَحْيَاهَا لَمُحْيِي الْمَوْتَىٰ ۚ إِنَّهُ عَلَىٰ كُلِّ شَيْءٍ قَدِيرٌ
39਼ ਉਸ (ਰੱਬ) ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ ਤੁਸੀਂ ਧਰਤੀ ਨੂੰ ਦਬੀ ਹੋਈ (ਬੰਜਰ) ਵੇਖਦੇ ਹੋ। ਜਦੋਂ ਅਸੀਂ ਉਸ ’ਤੇ ਮੀਂਹ ਪਾਉਂਦੇ ਹਾਂ ਤਾਂ ਉਹ ਹਰੀ ਭਰੀ ਹੋ ਉਠਦੀ ਹੈ। (ਇਸੇ ਤਰ੍ਹਾਂ) ਜਿਸ ਨੇ ਇਸ (ਧਰਤੀ) ਨੂੰ ਜਿਊਂਦਾ ਕੀਤਾ ਹੈ ਉਹ ਮੁਰਦਿਆਂ ਨੂੰ ਵੀ ਜਿਊਂਦਾ ਕਰ ਸਕਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਨੂੰ ਪੈਦਾ ਕਰਨ ਦੀ ਸਮਰਥਾ ਰੱਖਦਾ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
37ਆਇਤ

ਅਨੁਵਾਦ — ਫ਼ੁਸਿਲਤ 37

ਸੂਰਾ ਫ਼ੁਸਿਲਤ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਇਹ ਦਿਨ ਤੇ ਰਾਤ, ਸੂਰਜ ਤੇ ਚੰਨ ਉਸ (ਅੱਲਾਹਾਂ)…

ਸੂਰਾ ਆਇਤ 37/54 — ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫ਼ੁਸਿਲਤ ਸੁਣੋ, ਫ਼ੁਸਿਲਤ ਅਨੁਵਾਦ, ਫ਼ੁਸਿਲਤ mp3, ਫ਼ੁਸਿਲਤ pdf. ਆਇਤ 35–39. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Wednesday, August 19, 2026

Don't forget us in your sincere prayers