ਫ਼ੁਸਿਲਤ · 39/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
وَمِنْ آيَاتِهِ أَنَّكَ تَرَى الْأَرْضَ خَاشِعَةً فَإِذَا أَنزَلْنَا عَلَيْهَا الْمَاءَ اهْتَزَّتْ وَرَبَتْ ۚ إِنَّ الَّذِي أَحْيَاهَا لَمُحْيِي الْمَوْتَىٰ ۚ إِنَّهُ عَلَىٰ كُلِّ شَيْءٍ قَدِيرٌ ۝٣٩
Wa min Aayaatiheee annaka taral arda khaashi`atan fa izaaa anzalna `alaihal maaa`ah tazzat wa rabat; innal lazeee ahyaahaa lamuhiyil mawtaa; innahoo `alaa kulli shai-in Qadeer
📖 ਪੰਜਾਬੀ ਵਿੱਚ
39਼ ਉਸ (ਰੱਬ) ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ ਤੁਸੀਂ ਧਰਤੀ ਨੂੰ ਦਬੀ ਹੋਈ (ਬੰਜਰ) ਵੇਖਦੇ ਹੋ। ਜਦੋਂ ਅਸੀਂ ਉਸ ’ਤੇ ਮੀਂਹ ਪਾਉਂਦੇ ਹਾਂ ਤਾਂ ਉਹ ਹਰੀ ਭਰੀ ਹੋ ਉਠਦੀ ਹੈ। (ਇਸੇ ਤਰ੍ਹਾਂ) ਜਿਸ ਨੇ ਇਸ (ਧਰਤੀ) ਨੂੰ ਜਿਊਂਦਾ ਕੀਤਾ ਹੈ ਉਹ ਮੁਰਦਿਆਂ ਨੂੰ ਵੀ ਜਿਊਂਦਾ ਕਰ ਸਕਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਨੂੰ ਪੈਦਾ ਕਰਨ ਦੀ ਸਮਰਥਾ ਰੱਖਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਫ਼ੁਸਿਲਤ

37وَمِنْ آيَاتِهِ اللَّيْلُ وَالنَّهَارُ وَالشَّمْسُ وَالْقَمَرُ ۚ لَا تَسْجُدُوا لِلشَّمْسِ وَلَا لِلْقَمَرِ وَاسْجُدُوا لِلَّهِ الَّذِي خَلَقَهُنَّ إِن كُنتُمْ إِيَّاهُ تَعْبُدُونَ
37਼ ਇਹ ਦਿਨ ਤੇ ਰਾਤ, ਸੂਰਜ ਤੇ ਚੰਨ ਉਸ (ਅੱਲਾਹਾਂ) ਦੀ ਨਿਸ਼ਾਨੀਆਂ ਵਿੱਚੋਂ ਹਨ। ਤੁਸੀਂ ਲੋਕ ਨਾ ਸੂਰਜ ਦੀ ਪੂਜਾ ਕਰੋ ਨਾ ਚੰਨ ਦੀ, ਜੇ ਤੁਸੀਂ ਵਾਸਤਵ ਵਿਚ ਉਸੇ ਦੀ ਇਬਾਦਤ ਕਰਦੇ ਹੋ, ਤਾਂ ਤੁਸੀਂ ਉਸ ਅੱਲਾਹ ਨੂੰ ਸਿਜਦਾ ਕਰੋ ਜਿਸ ਨੇ (ਇਹਨਾਂ ਸਭ ਨੂੰ) ਪੈਦਾ ਕੀਤਾ ਹੈ।
38فَإِنِ اسْتَكْبَرُوا فَالَّذِينَ عِندَ رَبِّكَ يُسَبِّحُونَ لَهُ بِاللَّيْلِ وَالنَّهَارِ وَهُمْ لَا يَسْأَمُونَ ۩
38਼ ਜੇ ਫੇਰ ਵੀ ਉਹ (ਕਾਫ਼ਿਰ) ਹੰਕਾਰ ਤੇ ਘਮੰਡ ਕਰਨ 1 (ਤਾਂ ਕੋਈ ਪਰਵਾਹ ਨਹੀਂ ਕਿਉਂ ਜੋ) ਉਹ (ਫ਼ਰਿਸ਼ਤੇ) ਜਿਹੜੇ ਤੁਹਾਡੇ ਰੱਬ ਦੇ ਨਿਕਟਵਰਤੀ ਹਨ, ਉਹ ਰਾਤ ਦਿਨ (ਭਾਵ ਹਰ ਵੇਲੇ) ਉਸ ਦੀ ਤਸਬੀਹ (ਸ਼ਲਾਘਾ) ਕਰਦੇ ਹਨ ਅਤੇ ਉਹ ਕਦੇ ਥੱਕਦੇ ਨਹੀਂ।
39وَمِنْ آيَاتِهِ أَنَّكَ تَرَى الْأَرْضَ خَاشِعَةً فَإِذَا أَنزَلْنَا عَلَيْهَا الْمَاءَ اهْتَزَّتْ وَرَبَتْ ۚ إِنَّ الَّذِي أَحْيَاهَا لَمُحْيِي الْمَوْتَىٰ ۚ إِنَّهُ عَلَىٰ كُلِّ شَيْءٍ قَدِيرٌ
39਼ ਉਸ (ਰੱਬ) ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ ਤੁਸੀਂ ਧਰਤੀ ਨੂੰ ਦਬੀ ਹੋਈ (ਬੰਜਰ) ਵੇਖਦੇ ਹੋ। ਜਦੋਂ ਅਸੀਂ ਉਸ ’ਤੇ ਮੀਂਹ ਪਾਉਂਦੇ ਹਾਂ ਤਾਂ ਉਹ ਹਰੀ ਭਰੀ ਹੋ ਉਠਦੀ ਹੈ। (ਇਸੇ ਤਰ੍ਹਾਂ) ਜਿਸ ਨੇ ਇਸ (ਧਰਤੀ) ਨੂੰ ਜਿਊਂਦਾ ਕੀਤਾ ਹੈ ਉਹ ਮੁਰਦਿਆਂ ਨੂੰ ਵੀ ਜਿਊਂਦਾ ਕਰ ਸਕਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਨੂੰ ਪੈਦਾ ਕਰਨ ਦੀ ਸਮਰਥਾ ਰੱਖਦਾ ਹੈ।
40إِنَّ الَّذِينَ يُلْحِدُونَ فِي آيَاتِنَا لَا يَخْفَوْنَ عَلَيْنَا ۗ أَفَمَن يُلْقَىٰ فِي النَّارِ خَيْرٌ أَم مَّن يَأْتِي آمِنًا يَوْمَ الْقِيَامَةِ ۚ اعْمَلُوا مَا شِئْتُمْ ۖ إِنَّهُ بِمَا تَعْمَلُونَ بَصِيرٌ
40਼ ਜਿਹੜੇ ਲੋਕ ਸਾਡੀਆਂ ਆਇਤਾਂ (.ਕੁਰਆਨ) ਵਿਚ ਬਿੰਗ ਵਲ ਲਭਦੇ ਹਨ ਉਹ ਸਾਥੋਂ ਲੁਕੇ ਹੋਏ ਨਹੀਂ। (ਰਤਾ ਸੋਚੋ) ਕਿ ਜਿਹੜਾ ਅੱਗ ਵਿਚ ਸੁੱਟਿਆ ਜਾਵੇ ਉਹ ਚੰਗਾ ਹੈ ਜਾਂ ਜਿਹੜਾ ਕਿਆਮਤ ਵਾਲੇ ਦਿਨ ਅਮਨ-ਅਮਾਨ ਵਿਚ ਰਹੇ ? ਤੁਸੀਂ ਭਾਵੇਂ ਜੋ ਚਾਹੇ ਕਰੋ ਉਹ ਤੁਹਾਡਾ ਸਭ ਕੀਤਾ ਕਰਾਇਆ ਵੇਖ ਰਿਹਾ ਹੈ।
41إِنَّ الَّذِينَ كَفَرُوا بِالذِّكْرِ لَمَّا جَاءَهُمْ ۖ وَإِنَّهُ لَكِتَابٌ عَزِيزٌ
41਼ ਜਿਨ੍ਹਾਂ ਲੋਕਾਂ ਨੇ ਜ਼ਿਕਰ (ਕੁਰਆਨ) ਨੂੰ ਨਹੀਂ ਮੰਨਿਆ ਜਦੋਂ ਕਿ ਉਹ ਉਹਨਾਂ ਕੋਲ ਆਇਆ ਸੀ, (ਅੰਤ ਉਹ ਵੇਖ ਲੈਣਗੇ ਕਿ) ਬੇਸ਼ੱਕ ਇਹ ਤਾਂ ਇਕ ਵੱਡੀ ਜ਼ੋਰਾਵਰ ਤੇ ਉੱਚ ਕੋਟੀ ਦੀ ਕਿਤਾਬ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
39ਆਇਤ

ਅਨੁਵਾਦ — ਫ਼ੁਸਿਲਤ 39

ਸੂਰਾ ਫ਼ੁਸਿਲਤ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਉਸ (ਰੱਬ) ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ…

ਸੂਰਾ ਆਇਤ 39/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers