ਫ਼ੁਸਿਲਤ · 41/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
إِنَّ الَّذِينَ كَفَرُوا بِالذِّكْرِ لَمَّا جَاءَهُمْ ۖ وَإِنَّهُ لَكِتَابٌ عَزِيزٌ ۝٤١
Inna Lazeena kafaroo biz Zikri lammaa jaa`ahum wa innahoo la Kitaabun `Azeez
📖 ਪੰਜਾਬੀ ਵਿੱਚ
41਼ ਜਿਨ੍ਹਾਂ ਲੋਕਾਂ ਨੇ ਜ਼ਿਕਰ (ਕੁਰਆਨ) ਨੂੰ ਨਹੀਂ ਮੰਨਿਆ ਜਦੋਂ ਕਿ ਉਹ ਉਹਨਾਂ ਕੋਲ ਆਇਆ ਸੀ, (ਅੰਤ ਉਹ ਵੇਖ ਲੈਣਗੇ ਕਿ) ਬੇਸ਼ੱਕ ਇਹ ਤਾਂ ਇਕ ਵੱਡੀ ਜ਼ੋਰਾਵਰ ਤੇ ਉੱਚ ਕੋਟੀ ਦੀ ਕਿਤਾਬ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 39-43 — ਸੂਰਾ ਫ਼ੁਸਿਲਤ

39وَمِنْ آيَاتِهِ أَنَّكَ تَرَى الْأَرْضَ خَاشِعَةً فَإِذَا أَنزَلْنَا عَلَيْهَا الْمَاءَ اهْتَزَّتْ وَرَبَتْ ۚ إِنَّ الَّذِي أَحْيَاهَا لَمُحْيِي الْمَوْتَىٰ ۚ إِنَّهُ عَلَىٰ كُلِّ شَيْءٍ قَدِيرٌ
39਼ ਉਸ (ਰੱਬ) ਦੀਆਂ ਨਿਸ਼ਾਨੀਆਂ ਵਿੱਚੋਂ ਇਹ ਵੀ ਹੈ ਕਿ ਤੁਸੀਂ ਧਰਤੀ ਨੂੰ ਦਬੀ ਹੋਈ (ਬੰਜਰ) ਵੇਖਦੇ ਹੋ। ਜਦੋਂ ਅਸੀਂ ਉਸ ’ਤੇ ਮੀਂਹ ਪਾਉਂਦੇ ਹਾਂ ਤਾਂ ਉਹ ਹਰੀ ਭਰੀ ਹੋ ਉਠਦੀ ਹੈ। (ਇਸੇ ਤਰ੍ਹਾਂ) ਜਿਸ ਨੇ ਇਸ (ਧਰਤੀ) ਨੂੰ ਜਿਊਂਦਾ ਕੀਤਾ ਹੈ ਉਹ ਮੁਰਦਿਆਂ ਨੂੰ ਵੀ ਜਿਊਂਦਾ ਕਰ ਸਕਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਨੂੰ ਪੈਦਾ ਕਰਨ ਦੀ ਸਮਰਥਾ ਰੱਖਦਾ ਹੈ।
40إِنَّ الَّذِينَ يُلْحِدُونَ فِي آيَاتِنَا لَا يَخْفَوْنَ عَلَيْنَا ۗ أَفَمَن يُلْقَىٰ فِي النَّارِ خَيْرٌ أَم مَّن يَأْتِي آمِنًا يَوْمَ الْقِيَامَةِ ۚ اعْمَلُوا مَا شِئْتُمْ ۖ إِنَّهُ بِمَا تَعْمَلُونَ بَصِيرٌ
40਼ ਜਿਹੜੇ ਲੋਕ ਸਾਡੀਆਂ ਆਇਤਾਂ (.ਕੁਰਆਨ) ਵਿਚ ਬਿੰਗ ਵਲ ਲਭਦੇ ਹਨ ਉਹ ਸਾਥੋਂ ਲੁਕੇ ਹੋਏ ਨਹੀਂ। (ਰਤਾ ਸੋਚੋ) ਕਿ ਜਿਹੜਾ ਅੱਗ ਵਿਚ ਸੁੱਟਿਆ ਜਾਵੇ ਉਹ ਚੰਗਾ ਹੈ ਜਾਂ ਜਿਹੜਾ ਕਿਆਮਤ ਵਾਲੇ ਦਿਨ ਅਮਨ-ਅਮਾਨ ਵਿਚ ਰਹੇ ? ਤੁਸੀਂ ਭਾਵੇਂ ਜੋ ਚਾਹੇ ਕਰੋ ਉਹ ਤੁਹਾਡਾ ਸਭ ਕੀਤਾ ਕਰਾਇਆ ਵੇਖ ਰਿਹਾ ਹੈ।
41إِنَّ الَّذِينَ كَفَرُوا بِالذِّكْرِ لَمَّا جَاءَهُمْ ۖ وَإِنَّهُ لَكِتَابٌ عَزِيزٌ
41਼ ਜਿਨ੍ਹਾਂ ਲੋਕਾਂ ਨੇ ਜ਼ਿਕਰ (ਕੁਰਆਨ) ਨੂੰ ਨਹੀਂ ਮੰਨਿਆ ਜਦੋਂ ਕਿ ਉਹ ਉਹਨਾਂ ਕੋਲ ਆਇਆ ਸੀ, (ਅੰਤ ਉਹ ਵੇਖ ਲੈਣਗੇ ਕਿ) ਬੇਸ਼ੱਕ ਇਹ ਤਾਂ ਇਕ ਵੱਡੀ ਜ਼ੋਰਾਵਰ ਤੇ ਉੱਚ ਕੋਟੀ ਦੀ ਕਿਤਾਬ ਹੈ।
42لَّا يَأْتِيهِ الْبَاطِلُ مِن بَيْنِ يَدَيْهِ وَلَا مِنْ خَلْفِهِ ۖ تَنزِيلٌ مِّنْ حَكِيمٍ حَمِيدٍ
42਼ ਝੂਠ ਤਾਂ ਇਸ (.ਕੁਰਆਨ) ਦੇ ਨੇੜੇ ਵੀ ਨਹੀਂ ਆ ਸਕਦਾ ਅਤੇ ਨਾ ਇਸ ਦੇ ਅੱਗਿਓਂ ਅਤੇ ਨਾ ਹੀ ਪਿੱਛਿਓਂ ਆ ਸਕਦਾ ਹੈ। ਇਹ ਤਾਂ ਅਤਿ ਹਿਕਮਤਾਂ ਵਾਲੀ ਤੇ ਸ਼ਲਾਘਾਯੋਗ ਹਸਤੀ ਵੱਲੋਂ ਉਤਾਰਿਆ ਗਿਆ ਹੈ।
43مَّا يُقَالُ لَكَ إِلَّا مَا قَدْ قِيلَ لِلرُّسُلِ مِن قَبْلِكَ ۚ إِنَّ رَبَّكَ لَذُو مَغْفِرَةٍ وَذُو عِقَابٍ أَلِيمٍ
43਼ (ਹੇ ਨਬੀ!) ਤੁਹਾਨੂੰ ਵੀ ਉਹੀਓ ਕਿਹਾ ਜਾਂਦਾ ਹੈ ਜਿਹੜਾ ਤੁਹਾਥੋਂ ਪਹਿਲੇ ਰਸੂਲਾਂ ਨੂੰ ਕਿਹਾ ਗਿਆ ਹੈ। ਬੇਸ਼ੱਕ ਤੁਹਾਡਾ ਰੱਬ ਬਖ਼ਸ਼ਣਹਾਰ ਵੀ ਹੈ ਅਤੇ ਦਰਦਨਾਕ ਅਜ਼ਾਬ ਦੇਣ ਵਾਲਾ ਵੀ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
41ਆਇਤ

ਅਨੁਵਾਦ — ਫ਼ੁਸਿਲਤ 41

ਸੂਰਾ ਫ਼ੁਸਿਲਤ ਆਇਤ 41 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 41਼ ਜਿਨ੍ਹਾਂ ਲੋਕਾਂ ਨੇ ਜ਼ਿਕਰ (ਕੁਰਆਨ) ਨੂੰ ਨਹੀਂ ਮੰਨਿਆ ਜਦੋਂ…

ਸੂਰਾ ਆਇਤ 41/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 39–43. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers