ਫ਼ੁਸਿਲਤ · 42/54
ਅਨੁਵਾਦ ਉਚਾਰਨ — ਫ਼ੁਸਿਲਤ
لَّا يَأْتِيهِ الْبَاطِلُ مِن بَيْنِ يَدَيْهِ وَلَا مِنْ خَلْفِهِ ۖ تَنزِيلٌ مِّنْ حَكِيمٍ حَمِيدٍ ۝٤٢
Laa yaateehil baatilu mim baini yadaihi wa laa min khalfihee tanzeelum min Hakeemin Hameed
📖 ਪੰਜਾਬੀ ਵਿੱਚ
42਼ ਝੂਠ ਤਾਂ ਇਸ (.ਕੁਰਆਨ) ਦੇ ਨੇੜੇ ਵੀ ਨਹੀਂ ਆ ਸਕਦਾ ਅਤੇ ਨਾ ਇਸ ਦੇ ਅੱਗਿਓਂ ਅਤੇ ਨਾ ਹੀ ਪਿੱਛਿਓਂ ਆ ਸਕਦਾ ਹੈ। ਇਹ ਤਾਂ ਅਤਿ ਹਿਕਮਤਾਂ ਵਾਲੀ ਤੇ ਸ਼ਲਾਘਾਯੋਗ ਹਸਤੀ ਵੱਲੋਂ ਉਤਾਰਿਆ ਗਿਆ ਹੈ।

🎧 ਸੁਣੋ


📜 ਆਇਤ 40-44 — ਫ਼ੁਸਿਲਤ

40إِنَّ الَّذِينَ يُلْحِدُونَ فِي آيَاتِنَا لَا يَخْفَوْنَ عَلَيْنَا ۗ أَفَمَن يُلْقَىٰ فِي النَّارِ خَيْرٌ أَم مَّن يَأْتِي آمِنًا يَوْمَ الْقِيَامَةِ ۚ اعْمَلُوا مَا شِئْتُمْ ۖ إِنَّهُ بِمَا تَعْمَلُونَ بَصِيرٌ
40਼ ਜਿਹੜੇ ਲੋਕ ਸਾਡੀਆਂ ਆਇਤਾਂ (.ਕੁਰਆਨ) ਵਿਚ ਬਿੰਗ ਵਲ ਲਭਦੇ ਹਨ ਉਹ ਸਾਥੋਂ ਲੁਕੇ ਹੋਏ ਨਹੀਂ। (ਰਤਾ ਸੋਚੋ) ਕਿ ਜਿਹੜਾ ਅੱਗ ਵਿਚ ਸੁੱਟਿਆ ਜਾਵੇ ਉਹ ਚੰਗਾ ਹੈ ਜਾਂ ਜਿਹੜਾ ਕਿਆਮਤ ਵਾਲੇ ਦਿਨ ਅਮਨ-ਅਮਾਨ ਵਿਚ ਰਹੇ ? ਤੁਸੀਂ ਭਾਵੇਂ ਜੋ ਚਾਹੇ ਕਰੋ ਉਹ ਤੁਹਾਡਾ ਸਭ ਕੀਤਾ ਕਰਾਇਆ ਵੇਖ ਰਿਹਾ ਹੈ।
41إِنَّ الَّذِينَ كَفَرُوا بِالذِّكْرِ لَمَّا جَاءَهُمْ ۖ وَإِنَّهُ لَكِتَابٌ عَزِيزٌ
41਼ ਜਿਨ੍ਹਾਂ ਲੋਕਾਂ ਨੇ ਜ਼ਿਕਰ (ਕੁਰਆਨ) ਨੂੰ ਨਹੀਂ ਮੰਨਿਆ ਜਦੋਂ ਕਿ ਉਹ ਉਹਨਾਂ ਕੋਲ ਆਇਆ ਸੀ, (ਅੰਤ ਉਹ ਵੇਖ ਲੈਣਗੇ ਕਿ) ਬੇਸ਼ੱਕ ਇਹ ਤਾਂ ਇਕ ਵੱਡੀ ਜ਼ੋਰਾਵਰ ਤੇ ਉੱਚ ਕੋਟੀ ਦੀ ਕਿਤਾਬ ਹੈ।
42لَّا يَأْتِيهِ الْبَاطِلُ مِن بَيْنِ يَدَيْهِ وَلَا مِنْ خَلْفِهِ ۖ تَنزِيلٌ مِّنْ حَكِيمٍ حَمِيدٍ
42਼ ਝੂਠ ਤਾਂ ਇਸ (.ਕੁਰਆਨ) ਦੇ ਨੇੜੇ ਵੀ ਨਹੀਂ ਆ ਸਕਦਾ ਅਤੇ ਨਾ ਇਸ ਦੇ ਅੱਗਿਓਂ ਅਤੇ ਨਾ ਹੀ ਪਿੱਛਿਓਂ ਆ ਸਕਦਾ ਹੈ। ਇਹ ਤਾਂ ਅਤਿ ਹਿਕਮਤਾਂ ਵਾਲੀ ਤੇ ਸ਼ਲਾਘਾਯੋਗ ਹਸਤੀ ਵੱਲੋਂ ਉਤਾਰਿਆ ਗਿਆ ਹੈ।
43مَّا يُقَالُ لَكَ إِلَّا مَا قَدْ قِيلَ لِلرُّسُلِ مِن قَبْلِكَ ۚ إِنَّ رَبَّكَ لَذُو مَغْفِرَةٍ وَذُو عِقَابٍ أَلِيمٍ
43਼ (ਹੇ ਨਬੀ!) ਤੁਹਾਨੂੰ ਵੀ ਉਹੀਓ ਕਿਹਾ ਜਾਂਦਾ ਹੈ ਜਿਹੜਾ ਤੁਹਾਥੋਂ ਪਹਿਲੇ ਰਸੂਲਾਂ ਨੂੰ ਕਿਹਾ ਗਿਆ ਹੈ। ਬੇਸ਼ੱਕ ਤੁਹਾਡਾ ਰੱਬ ਬਖ਼ਸ਼ਣਹਾਰ ਵੀ ਹੈ ਅਤੇ ਦਰਦਨਾਕ ਅਜ਼ਾਬ ਦੇਣ ਵਾਲਾ ਵੀ ਹੈ।
44وَلَوْ جَعَلْنَاهُ قُرْآنًا أَعْجَمِيًّا لَّقَالُوا لَوْلَا فُصِّلَتْ آيَاتُهُ ۖ أَأَعْجَمِيٌّ وَعَرَبِيٌّ ۗ قُلْ هُوَ لِلَّذِينَ آمَنُوا هُدًى وَشِفَاءٌ ۖ وَالَّذِينَ لَا يُؤْمِنُونَ فِي آذَانِهِمْ وَقْرٌ وَهُوَ عَلَيْهِمْ عَمًى ۚ أُولَٰئِكَ يُنَادَوْنَ مِن مَّكَانٍ بَعِيدٍ
44਼ ਜੇ ਅਸੀਂ ਇਸ .ਕੁਰਆਨ ਨੂੰ ਅਜਮੀ (ਅਰਬੀ ਤੋਂ ਛੁੱਟ ਕਿਸੇ ਹੋਰ) ਭਾਸ਼ਾ ਵਿਚ ਉਤਾਰਦੇ ਤਾਂ ਉਹ (ਕਾਫ਼ਿਰ) ਆਖਦੇ ਕਿ ਇਸ ਦੀਆਂ ਆਇਤਾਂ ਦਾ ਵਰਣਨ ਸਪਸ਼ਟ ਰੂਪ ਵਿਚ ਕਿਉਂ ਨਹੀਂ ਕੀਤਾ ਗਿਆ ? ਅਚਰਜ ਹੈ ਕਿ ਕਿਤਾਬ ਦੀ ਭਾਸ਼ਾ ਅਜਮੀ ਅਤੇ ਪੈਗ਼ੰਬਰ ਅਰਬੀ ? (ਹੇ ਨਬੀ!) ਤੁਸੀਂ ਆਖੋ ਕਿ ਈਮਾਨ ਵਾਲਿਆਂ ਲਈ ਤਾਂ ਉਹ ਹਿਦਾਇਤ ਤੇ (ਮਨ ਦੇ ਰੋਗਾਂ ਦਾ) ਇਲਾਜ ਹੈ ਅਤੇ ਜਿਹੜੇ ਈਮਾਨ ਨਹੀਂ ਲਿਆਂਦੇ ਉਹਨਾਂ ਦੇ ਕੰਨਾਂ ਵਿਚ ਡਾਟ ਤੇ ਅੱਖਾਂ ਤੋਂ ਅੰਨ੍ਹੇ ਹਨ। ਇਹ ਉਹ ਲੋਕ ਹਨ (ਜਿਹੜੇ ਹੱਕ ਸੱਚ ਗੱਲ ਨਹੀਂ ਸੁਣਦੇ) ਜਿਵੇਂ ਉਹ ਦੂਰੋਂ ਪੁਕਾਰੇ ਜਾ ਰਹੇ ਹੋਣ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
42ਆਇਤ

ਅਨੁਵਾਦ — ਫ਼ੁਸਿਲਤ 42

ਸੂਰਾ ਫ਼ੁਸਿਲਤ ਆਇਤ 42 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 42਼ ਝੂਠ ਤਾਂ ਇਸ (.ਕੁਰਆਨ) ਦੇ ਨੇੜੇ ਵੀ ਨਹੀਂ ਆ…

ਸੂਰਾ ਆਇਤ 42/54 — ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫ਼ੁਸਿਲਤ ਸੁਣੋ, ਫ਼ੁਸਿਲਤ ਅਨੁਵਾਦ, ਫ਼ੁਸਿਲਤ mp3, ਫ਼ੁਸਿਲਤ pdf. ਆਇਤ 40–44. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers