ਫ਼ੁਸਿਲਤ · 43/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
مَّا يُقَالُ لَكَ إِلَّا مَا قَدْ قِيلَ لِلرُّسُلِ مِن قَبْلِكَ ۚ إِنَّ رَبَّكَ لَذُو مَغْفِرَةٍ وَذُو عِقَابٍ أَلِيمٍ ۝٤٣
Maa yuqaalu laka illaa maa qad qeela lir Rusuli min qablik; inna Rabbaka lazoo maghfiratinw wa zoo `iqaabin aleem
📖 ਪੰਜਾਬੀ ਵਿੱਚ
43਼ (ਹੇ ਨਬੀ!) ਤੁਹਾਨੂੰ ਵੀ ਉਹੀਓ ਕਿਹਾ ਜਾਂਦਾ ਹੈ ਜਿਹੜਾ ਤੁਹਾਥੋਂ ਪਹਿਲੇ ਰਸੂਲਾਂ ਨੂੰ ਕਿਹਾ ਗਿਆ ਹੈ। ਬੇਸ਼ੱਕ ਤੁਹਾਡਾ ਰੱਬ ਬਖ਼ਸ਼ਣਹਾਰ ਵੀ ਹੈ ਅਤੇ ਦਰਦਨਾਕ ਅਜ਼ਾਬ ਦੇਣ ਵਾਲਾ ਵੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 41-45 — ਸੂਰਾ ਫ਼ੁਸਿਲਤ

41إِنَّ الَّذِينَ كَفَرُوا بِالذِّكْرِ لَمَّا جَاءَهُمْ ۖ وَإِنَّهُ لَكِتَابٌ عَزِيزٌ
41਼ ਜਿਨ੍ਹਾਂ ਲੋਕਾਂ ਨੇ ਜ਼ਿਕਰ (ਕੁਰਆਨ) ਨੂੰ ਨਹੀਂ ਮੰਨਿਆ ਜਦੋਂ ਕਿ ਉਹ ਉਹਨਾਂ ਕੋਲ ਆਇਆ ਸੀ, (ਅੰਤ ਉਹ ਵੇਖ ਲੈਣਗੇ ਕਿ) ਬੇਸ਼ੱਕ ਇਹ ਤਾਂ ਇਕ ਵੱਡੀ ਜ਼ੋਰਾਵਰ ਤੇ ਉੱਚ ਕੋਟੀ ਦੀ ਕਿਤਾਬ ਹੈ।
42لَّا يَأْتِيهِ الْبَاطِلُ مِن بَيْنِ يَدَيْهِ وَلَا مِنْ خَلْفِهِ ۖ تَنزِيلٌ مِّنْ حَكِيمٍ حَمِيدٍ
42਼ ਝੂਠ ਤਾਂ ਇਸ (.ਕੁਰਆਨ) ਦੇ ਨੇੜੇ ਵੀ ਨਹੀਂ ਆ ਸਕਦਾ ਅਤੇ ਨਾ ਇਸ ਦੇ ਅੱਗਿਓਂ ਅਤੇ ਨਾ ਹੀ ਪਿੱਛਿਓਂ ਆ ਸਕਦਾ ਹੈ। ਇਹ ਤਾਂ ਅਤਿ ਹਿਕਮਤਾਂ ਵਾਲੀ ਤੇ ਸ਼ਲਾਘਾਯੋਗ ਹਸਤੀ ਵੱਲੋਂ ਉਤਾਰਿਆ ਗਿਆ ਹੈ।
43مَّا يُقَالُ لَكَ إِلَّا مَا قَدْ قِيلَ لِلرُّسُلِ مِن قَبْلِكَ ۚ إِنَّ رَبَّكَ لَذُو مَغْفِرَةٍ وَذُو عِقَابٍ أَلِيمٍ
43਼ (ਹੇ ਨਬੀ!) ਤੁਹਾਨੂੰ ਵੀ ਉਹੀਓ ਕਿਹਾ ਜਾਂਦਾ ਹੈ ਜਿਹੜਾ ਤੁਹਾਥੋਂ ਪਹਿਲੇ ਰਸੂਲਾਂ ਨੂੰ ਕਿਹਾ ਗਿਆ ਹੈ। ਬੇਸ਼ੱਕ ਤੁਹਾਡਾ ਰੱਬ ਬਖ਼ਸ਼ਣਹਾਰ ਵੀ ਹੈ ਅਤੇ ਦਰਦਨਾਕ ਅਜ਼ਾਬ ਦੇਣ ਵਾਲਾ ਵੀ ਹੈ।
44وَلَوْ جَعَلْنَاهُ قُرْآنًا أَعْجَمِيًّا لَّقَالُوا لَوْلَا فُصِّلَتْ آيَاتُهُ ۖ أَأَعْجَمِيٌّ وَعَرَبِيٌّ ۗ قُلْ هُوَ لِلَّذِينَ آمَنُوا هُدًى وَشِفَاءٌ ۖ وَالَّذِينَ لَا يُؤْمِنُونَ فِي آذَانِهِمْ وَقْرٌ وَهُوَ عَلَيْهِمْ عَمًى ۚ أُولَٰئِكَ يُنَادَوْنَ مِن مَّكَانٍ بَعِيدٍ
44਼ ਜੇ ਅਸੀਂ ਇਸ .ਕੁਰਆਨ ਨੂੰ ਅਜਮੀ (ਅਰਬੀ ਤੋਂ ਛੁੱਟ ਕਿਸੇ ਹੋਰ) ਭਾਸ਼ਾ ਵਿਚ ਉਤਾਰਦੇ ਤਾਂ ਉਹ (ਕਾਫ਼ਿਰ) ਆਖਦੇ ਕਿ ਇਸ ਦੀਆਂ ਆਇਤਾਂ ਦਾ ਵਰਣਨ ਸਪਸ਼ਟ ਰੂਪ ਵਿਚ ਕਿਉਂ ਨਹੀਂ ਕੀਤਾ ਗਿਆ ? ਅਚਰਜ ਹੈ ਕਿ ਕਿਤਾਬ ਦੀ ਭਾਸ਼ਾ ਅਜਮੀ ਅਤੇ ਪੈਗ਼ੰਬਰ ਅਰਬੀ ? (ਹੇ ਨਬੀ!) ਤੁਸੀਂ ਆਖੋ ਕਿ ਈਮਾਨ ਵਾਲਿਆਂ ਲਈ ਤਾਂ ਉਹ ਹਿਦਾਇਤ ਤੇ (ਮਨ ਦੇ ਰੋਗਾਂ ਦਾ) ਇਲਾਜ ਹੈ ਅਤੇ ਜਿਹੜੇ ਈਮਾਨ ਨਹੀਂ ਲਿਆਂਦੇ ਉਹਨਾਂ ਦੇ ਕੰਨਾਂ ਵਿਚ ਡਾਟ ਤੇ ਅੱਖਾਂ ਤੋਂ ਅੰਨ੍ਹੇ ਹਨ। ਇਹ ਉਹ ਲੋਕ ਹਨ (ਜਿਹੜੇ ਹੱਕ ਸੱਚ ਗੱਲ ਨਹੀਂ ਸੁਣਦੇ) ਜਿਵੇਂ ਉਹ ਦੂਰੋਂ ਪੁਕਾਰੇ ਜਾ ਰਹੇ ਹੋਣ।
45وَلَقَدْ آتَيْنَا مُوسَى الْكِتَابَ فَاخْتُلِفَ فِيهِ ۗ وَلَوْلَا كَلِمَةٌ سَبَقَتْ مِن رَّبِّكَ لَقُضِيَ بَيْنَهُمْ ۚ وَإِنَّهُمْ لَفِي شَكٍّ مِّنْهُ مُرِيبٍ
45਼ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਪਰ ਉਸ ਵਿਚ ਵੀ ਮਤਭੇਦ ਕੀਤਾ ਗਿਆ। ਜੇ ਤੇਰੇ ਰੱਬ ਵੱਲੋਂ ਇਕ ਗੱਲ ਦਾ ਪਹਿਲਾਂ ਹੀ ਫ਼ੈਸਲਾ ਨਾ ਹੋ ਗਿਆ ਹੁੰਦਾ ਤਾਂ ਉਹਨਾਂ (ਇਨਕਾਰੀਆਂ) ਦਾ ਨਿਬੇੜਾ ਕਦੋਂ ਦਾ ਹੋ ਚੁੱਕਿਆ ਹੁੰਦਾ। ਬੇਸ਼ੱਕ ਉਹ (ਇਨਕਾਰੀ) ਇਸ .ਕੁਰਆਨ ਦੇ ਸੰਬੰਧ ਵਿਚ ਦੁਵਿਧਾ ਵਿਚ ਪਾ ਦੇਣ ਵਾਲੇ ਸ਼ੱਕ ਵਿਚ ਫਸੇ ਹੋਏ ਹਨ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
43ਆਇਤ

ਅਨੁਵਾਦ — ਫ਼ੁਸਿਲਤ 43

ਸੂਰਾ ਫ਼ੁਸਿਲਤ ਆਇਤ 43 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 43਼ (ਹੇ ਨਬੀ!) ਤੁਹਾਨੂੰ ਵੀ ਉਹੀਓ ਕਿਹਾ ਜਾਂਦਾ ਹੈ ਜਿਹੜਾ…

ਸੂਰਾ ਆਇਤ 43/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 41–45. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers