ਫ਼ੁਸਿਲਤ · 47/54
ਅਨੁਵਾਦ ਉਚਾਰਨ — ਫ਼ੁਸਿਲਤ
۞ إِلَيْهِ يُرَدُّ عِلْمُ السَّاعَةِ ۚ وَمَا تَخْرُجُ مِن ثَمَرَاتٍ مِّنْ أَكْمَامِهَا وَمَا تَحْمِلُ مِنْ أُنثَىٰ وَلَا تَضَعُ إِلَّا بِعِلْمِهِ ۚ وَيَوْمَ يُنَادِيهِمْ أَيْنَ شُرَكَائِي قَالُوا آذَنَّاكَ مَا مِنَّا مِن شَهِيدٍ ۝٤٧
Ilaihi yuraddu `ilmus Saaa`ah; wa maa takhruju min samaraatim min akmaamihaa wa maa tahmilu min unsaa wa laa tada`u illaa bi`ilmih; wa Yawma yunaadeehim aina shurakaaa`ee qaalooo aazannaaka maa minnaa min shaheed
📖 ਪੰਜਾਬੀ ਵਿੱਚ
47਼ ਉਸ (ਕਿਆਮਤ) ਦੇ ਆਉਣ ਦਾ ਗਿਆਨ ਉਸ (ਅੱਲਾਹ) ਵੱਲ ਹੀ ਮੋੜ੍ਹਿਆ ਜਾਂਦਾ ਹੈ। ਜਿਹੜਾ ਵੀ ਫਲ ਆਪਣੇ ਗ਼ਲਾਫ਼ਾਂ ਵਿੱਚੋਂ ਨਿਕਲਦਾ ਹੈ ਅਤੇ ਜਿਹੜੀ ਮਦੀਨ ਗਰਭਵਤੀ ਹੁੰਦੀ ਹੈ ਅਤੇ ਬੱਚਾ ਜਣਦੀ ਹੈ ਉਹ ਸਭ ਅੱਲਾਹ ਦੇ ਗਿਆਨ ਅਧੀਨ ਹੈ। ਅਤੇ ਜਿਸ ਦਿਨ ਉਹ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਮੇਰੇ ਸ਼ਰੀਕ ਕਿੱਥੇ ਹਨ? ਉਹ ਕਹਿਣਗੇ ਕਿ ਅਸੀਂ ਤਾਂ ਬੇਨਤੀ ਕਰ ਚੁੱਕੇ ਹਾਂ ਕਿ ਅੱਜ ਸਾਡੇ ਵਿੱਚੋਂ (ਸ਼ਿਰਕ ਦੀ) ਗਵਾਹੀ ਦੇਣ ਵਾਲਾ ਕੋਈ ਨਹੀਂ।

🎧 ਸੁਣੋ


📜 ਆਇਤ 45-49 — ਫ਼ੁਸਿਲਤ

45وَلَقَدْ آتَيْنَا مُوسَى الْكِتَابَ فَاخْتُلِفَ فِيهِ ۗ وَلَوْلَا كَلِمَةٌ سَبَقَتْ مِن رَّبِّكَ لَقُضِيَ بَيْنَهُمْ ۚ وَإِنَّهُمْ لَفِي شَكٍّ مِّنْهُ مُرِيبٍ
45਼ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਪਰ ਉਸ ਵਿਚ ਵੀ ਮਤਭੇਦ ਕੀਤਾ ਗਿਆ। ਜੇ ਤੇਰੇ ਰੱਬ ਵੱਲੋਂ ਇਕ ਗੱਲ ਦਾ ਪਹਿਲਾਂ ਹੀ ਫ਼ੈਸਲਾ ਨਾ ਹੋ ਗਿਆ ਹੁੰਦਾ ਤਾਂ ਉਹਨਾਂ (ਇਨਕਾਰੀਆਂ) ਦਾ ਨਿਬੇੜਾ ਕਦੋਂ ਦਾ ਹੋ ਚੁੱਕਿਆ ਹੁੰਦਾ। ਬੇਸ਼ੱਕ ਉਹ (ਇਨਕਾਰੀ) ਇਸ .ਕੁਰਆਨ ਦੇ ਸੰਬੰਧ ਵਿਚ ਦੁਵਿਧਾ ਵਿਚ ਪਾ ਦੇਣ ਵਾਲੇ ਸ਼ੱਕ ਵਿਚ ਫਸੇ ਹੋਏ ਹਨ।
46مَّنْ عَمِلَ صَالِحًا فَلِنَفْسِهِ ۖ وَمَنْ أَسَاءَ فَعَلَيْهَا ۗ وَمَا رَبُّكَ بِظَلَّامٍ لِّلْعَبِيدِ
46਼ ਜਿਹੜਾ ਵੀ ਕੋਈ ਭਲੇ ਕੰਮ ਕਰਦਾ ਹੈ ਉਹ ਆਪਣੇ ਹੀ ਭਲੇ ਲਈ ਕਰਦਾ ਹੈ ਅਤੇ ਜਿਹੜਾ ਮਾੜੇ ਕੰਮ ਕਰਦਾ ਹੈ ਉਸ ਦਾ ਦੋਸ਼ ਵੀ ਉਸੇ ਉੱਤੇ ਹੈ। ਤੁਹਾਡਾ ਪਾਲਣਹਾਰ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਕਰਨ ਵਾਲਾ ਨਹੀਂ।
47۞ إِلَيْهِ يُرَدُّ عِلْمُ السَّاعَةِ ۚ وَمَا تَخْرُجُ مِن ثَمَرَاتٍ مِّنْ أَكْمَامِهَا وَمَا تَحْمِلُ مِنْ أُنثَىٰ وَلَا تَضَعُ إِلَّا بِعِلْمِهِ ۚ وَيَوْمَ يُنَادِيهِمْ أَيْنَ شُرَكَائِي قَالُوا آذَنَّاكَ مَا مِنَّا مِن شَهِيدٍ
47਼ ਉਸ (ਕਿਆਮਤ) ਦੇ ਆਉਣ ਦਾ ਗਿਆਨ ਉਸ (ਅੱਲਾਹ) ਵੱਲ ਹੀ ਮੋੜ੍ਹਿਆ ਜਾਂਦਾ ਹੈ। ਜਿਹੜਾ ਵੀ ਫਲ ਆਪਣੇ ਗ਼ਲਾਫ਼ਾਂ ਵਿੱਚੋਂ ਨਿਕਲਦਾ ਹੈ ਅਤੇ ਜਿਹੜੀ ਮਦੀਨ ਗਰਭਵਤੀ ਹੁੰਦੀ ਹੈ ਅਤੇ ਬੱਚਾ ਜਣਦੀ ਹੈ ਉਹ ਸਭ ਅੱਲਾਹ ਦੇ ਗਿਆਨ ਅਧੀਨ ਹੈ। ਅਤੇ ਜਿਸ ਦਿਨ ਉਹ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਮੇਰੇ ਸ਼ਰੀਕ ਕਿੱਥੇ ਹਨ? ਉਹ ਕਹਿਣਗੇ ਕਿ ਅਸੀਂ ਤਾਂ ਬੇਨਤੀ ਕਰ ਚੁੱਕੇ ਹਾਂ ਕਿ ਅੱਜ ਸਾਡੇ ਵਿੱਚੋਂ (ਸ਼ਿਰਕ ਦੀ) ਗਵਾਹੀ ਦੇਣ ਵਾਲਾ ਕੋਈ ਨਹੀਂ।
48وَضَلَّ عَنْهُم مَّا كَانُوا يَدْعُونَ مِن قَبْلُ ۖ وَظَنُّوا مَا لَهُم مِّن مَّحِيصٍ
48਼ ਅਤੇ ਜਿਨ੍ਹਾਂ ਦੀ ਉਹ ਪੂਜਾ ਕਰਦੇ ਸਨ ਉਹ ਸਭ ਗੁਆਚੇ ਜਾਣਗੇ ਅਤੇ ਉਹ ਸਮਝ ਲੈਣਗੇ ਕਿ ਹੁਣ ਉਹਨਾਂ ਦੇ ਨੱਸਣ ਲਈ ਕੋਈ ਰਾਹ ਨਹੀਂ।
49لَّا يَسْأَمُ الْإِنسَانُ مِن دُعَاءِ الْخَيْرِ وَإِن مَّسَّهُ الشَّرُّ فَيَئُوسٌ قَنُوطٌ
49਼ ਮਨੁੱਖ ਭਲਾਈ (ਲਈ ਦੁਆਵਾਂ) ਮੰਗਦਾ ਕਦੇ ਵੀ ਨਹੀਂ ਥੱਕਦਾ ਅਤੇ ਜੇ ਉਸ ਨੂੰ ਕੋਈ ਬਿਪਤਾ ਆ ਖੜੀ ਹੋਵੇ ਤਾਂ ਉਹ ਨਿਰਾਸ਼ ਹੋ ਜਾਂਦਾ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
47ਆਇਤ

ਅਨੁਵਾਦ — ਫ਼ੁਸਿਲਤ 47

ਸੂਰਾ ਫ਼ੁਸਿਲਤ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਉਸ (ਕਿਆਮਤ) ਦੇ ਆਉਣ ਦਾ ਗਿਆਨ ਉਸ (ਅੱਲਾਹ) ਵੱਲ…

ਸੂਰਾ ਆਇਤ 47/54 — ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਫ਼ੁਸਿਲਤ ਸੁਣੋ, ਫ਼ੁਸਿਲਤ ਅਨੁਵਾਦ, ਫ਼ੁਸਿਲਤ mp3, ਫ਼ੁਸਿਲਤ pdf. ਆਇਤ 45–49. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers