ਫ਼ੁਸਿਲਤ · 48/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
وَضَلَّ عَنْهُم مَّا كَانُوا يَدْعُونَ مِن قَبْلُ ۖ وَظَنُّوا مَا لَهُم مِّن مَّحِيصٍ ۝٤٨
Wa dalla `anhum maa kaanoo yad`oona min qablu wa zannoo maa lahum mim mahees
📖 ਪੰਜਾਬੀ ਵਿੱਚ
48਼ ਅਤੇ ਜਿਨ੍ਹਾਂ ਦੀ ਉਹ ਪੂਜਾ ਕਰਦੇ ਸਨ ਉਹ ਸਭ ਗੁਆਚੇ ਜਾਣਗੇ ਅਤੇ ਉਹ ਸਮਝ ਲੈਣਗੇ ਕਿ ਹੁਣ ਉਹਨਾਂ ਦੇ ਨੱਸਣ ਲਈ ਕੋਈ ਰਾਹ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 46-50 — ਸੂਰਾ ਫ਼ੁਸਿਲਤ

46مَّنْ عَمِلَ صَالِحًا فَلِنَفْسِهِ ۖ وَمَنْ أَسَاءَ فَعَلَيْهَا ۗ وَمَا رَبُّكَ بِظَلَّامٍ لِّلْعَبِيدِ
46਼ ਜਿਹੜਾ ਵੀ ਕੋਈ ਭਲੇ ਕੰਮ ਕਰਦਾ ਹੈ ਉਹ ਆਪਣੇ ਹੀ ਭਲੇ ਲਈ ਕਰਦਾ ਹੈ ਅਤੇ ਜਿਹੜਾ ਮਾੜੇ ਕੰਮ ਕਰਦਾ ਹੈ ਉਸ ਦਾ ਦੋਸ਼ ਵੀ ਉਸੇ ਉੱਤੇ ਹੈ। ਤੁਹਾਡਾ ਪਾਲਣਹਾਰ ਆਪਣੇ ਬੰਦਿਆਂ ਉੱਤੇ ਕਿਸੇ ਪ੍ਰਕਾਰ ਦਾ ਜ਼ੁਲਮ ਕਰਨ ਵਾਲਾ ਨਹੀਂ।
47۞ إِلَيْهِ يُرَدُّ عِلْمُ السَّاعَةِ ۚ وَمَا تَخْرُجُ مِن ثَمَرَاتٍ مِّنْ أَكْمَامِهَا وَمَا تَحْمِلُ مِنْ أُنثَىٰ وَلَا تَضَعُ إِلَّا بِعِلْمِهِ ۚ وَيَوْمَ يُنَادِيهِمْ أَيْنَ شُرَكَائِي قَالُوا آذَنَّاكَ مَا مِنَّا مِن شَهِيدٍ
47਼ ਉਸ (ਕਿਆਮਤ) ਦੇ ਆਉਣ ਦਾ ਗਿਆਨ ਉਸ (ਅੱਲਾਹ) ਵੱਲ ਹੀ ਮੋੜ੍ਹਿਆ ਜਾਂਦਾ ਹੈ। ਜਿਹੜਾ ਵੀ ਫਲ ਆਪਣੇ ਗ਼ਲਾਫ਼ਾਂ ਵਿੱਚੋਂ ਨਿਕਲਦਾ ਹੈ ਅਤੇ ਜਿਹੜੀ ਮਦੀਨ ਗਰਭਵਤੀ ਹੁੰਦੀ ਹੈ ਅਤੇ ਬੱਚਾ ਜਣਦੀ ਹੈ ਉਹ ਸਭ ਅੱਲਾਹ ਦੇ ਗਿਆਨ ਅਧੀਨ ਹੈ। ਅਤੇ ਜਿਸ ਦਿਨ ਉਹ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਮੇਰੇ ਸ਼ਰੀਕ ਕਿੱਥੇ ਹਨ? ਉਹ ਕਹਿਣਗੇ ਕਿ ਅਸੀਂ ਤਾਂ ਬੇਨਤੀ ਕਰ ਚੁੱਕੇ ਹਾਂ ਕਿ ਅੱਜ ਸਾਡੇ ਵਿੱਚੋਂ (ਸ਼ਿਰਕ ਦੀ) ਗਵਾਹੀ ਦੇਣ ਵਾਲਾ ਕੋਈ ਨਹੀਂ।
48وَضَلَّ عَنْهُم مَّا كَانُوا يَدْعُونَ مِن قَبْلُ ۖ وَظَنُّوا مَا لَهُم مِّن مَّحِيصٍ
48਼ ਅਤੇ ਜਿਨ੍ਹਾਂ ਦੀ ਉਹ ਪੂਜਾ ਕਰਦੇ ਸਨ ਉਹ ਸਭ ਗੁਆਚੇ ਜਾਣਗੇ ਅਤੇ ਉਹ ਸਮਝ ਲੈਣਗੇ ਕਿ ਹੁਣ ਉਹਨਾਂ ਦੇ ਨੱਸਣ ਲਈ ਕੋਈ ਰਾਹ ਨਹੀਂ।
49لَّا يَسْأَمُ الْإِنسَانُ مِن دُعَاءِ الْخَيْرِ وَإِن مَّسَّهُ الشَّرُّ فَيَئُوسٌ قَنُوطٌ
49਼ ਮਨੁੱਖ ਭਲਾਈ (ਲਈ ਦੁਆਵਾਂ) ਮੰਗਦਾ ਕਦੇ ਵੀ ਨਹੀਂ ਥੱਕਦਾ ਅਤੇ ਜੇ ਉਸ ਨੂੰ ਕੋਈ ਬਿਪਤਾ ਆ ਖੜੀ ਹੋਵੇ ਤਾਂ ਉਹ ਨਿਰਾਸ਼ ਹੋ ਜਾਂਦਾ ਹੈ।
50وَلَئِنْ أَذَقْنَاهُ رَحْمَةً مِّنَّا مِن بَعْدِ ضَرَّاءَ مَسَّتْهُ لَيَقُولَنَّ هَٰذَا لِي وَمَا أَظُنُّ السَّاعَةَ قَائِمَةً وَلَئِن رُّجِعْتُ إِلَىٰ رَبِّي إِنَّ لِي عِندَهُ لَلْحُسْنَىٰ ۚ فَلَنُنَبِّئَنَّ الَّذِينَ كَفَرُوا بِمَا عَمِلُوا وَلَنُذِيقَنَّهُم مِّنْ عَذَابٍ غَلِيظٍ
50਼ ਜੇ ਉਸ ਬਿਪਤਾ ਮਗਰੋਂ ਅਸੀਂ ਉਸੇ ਵਿਅਕਤੀ ਨੂੰ ਆਪਣੀ ਮਿਹਰ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਦਾ ਹੈ ਕਿ ਇਹ ਤਾਂ ਮੇਰੇ ਹੀ ਲਈ ਹੈ ਅਤੇ ਮੈਂ ਨਹੀਂ ਸਮਝਦਾ ਕਿ ਕਿਆਮਤ ਆਵੇਗੀ। (ਅਤੇ ਆਖਦੇ ਹਨ) ਜੇਕਰ ਮੈਂ ਆਪਣੇ ਰੱਬ ਦੇ ਕੋਲ ਪਰਤਾਇਆ ਵੀ ਗਿਆ ਤਾਂ ਵੀ ਮੇਰੇ ਲਈ ਉਸ ਕੋਲ ਭਲਾਈ ਹੀ ਹੋਵੇਗੀ। ਫੇਰ ਅਸੀਂ ਉਸ ਕਾਫ਼ਿਰਾਂ ਨੂੰ ਦੱਸ ਦਿਆਂਗੇ ਜੋ ਉਹ (ਸੰਸਾਰ ਵਿਚ) ਕਰਿਆ ਕਰਦਾ ਸੀ ਅਤੇ ਅਸੀਂ ਉਸਨਾਂ ਨੂੰ ਕਰੜੀਆਂ ਸਜ਼ਾਵਾਂ ਦਾ ਸੁਆਦ ਚਖਾਵਾਂਗੇ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
48ਆਇਤ

ਅਨੁਵਾਦ — ਫ਼ੁਸਿਲਤ 48

ਸੂਰਾ ਫ਼ੁਸਿਲਤ ਆਇਤ 48 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 48਼ ਅਤੇ ਜਿਨ੍ਹਾਂ ਦੀ ਉਹ ਪੂਜਾ ਕਰਦੇ ਸਨ ਉਹ ਸਭ…

ਸੂਰਾ ਆਇਤ 48/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 46–50. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers