ਫ਼ੁਸਿਲਤ · 49/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
لَّا يَسْأَمُ الْإِنسَانُ مِن دُعَاءِ الْخَيْرِ وَإِن مَّسَّهُ الشَّرُّ فَيَئُوسٌ قَنُوطٌ ۝٤٩
Laa yas`amul insaanu min du`aaa`il khairi wa im massa hush sharru fa ya`oosun qanoot
📖 ਪੰਜਾਬੀ ਵਿੱਚ
49਼ ਮਨੁੱਖ ਭਲਾਈ (ਲਈ ਦੁਆਵਾਂ) ਮੰਗਦਾ ਕਦੇ ਵੀ ਨਹੀਂ ਥੱਕਦਾ ਅਤੇ ਜੇ ਉਸ ਨੂੰ ਕੋਈ ਬਿਪਤਾ ਆ ਖੜੀ ਹੋਵੇ ਤਾਂ ਉਹ ਨਿਰਾਸ਼ ਹੋ ਜਾਂਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 47-51 — ਸੂਰਾ ਫ਼ੁਸਿਲਤ

47۞ إِلَيْهِ يُرَدُّ عِلْمُ السَّاعَةِ ۚ وَمَا تَخْرُجُ مِن ثَمَرَاتٍ مِّنْ أَكْمَامِهَا وَمَا تَحْمِلُ مِنْ أُنثَىٰ وَلَا تَضَعُ إِلَّا بِعِلْمِهِ ۚ وَيَوْمَ يُنَادِيهِمْ أَيْنَ شُرَكَائِي قَالُوا آذَنَّاكَ مَا مِنَّا مِن شَهِيدٍ
47਼ ਉਸ (ਕਿਆਮਤ) ਦੇ ਆਉਣ ਦਾ ਗਿਆਨ ਉਸ (ਅੱਲਾਹ) ਵੱਲ ਹੀ ਮੋੜ੍ਹਿਆ ਜਾਂਦਾ ਹੈ। ਜਿਹੜਾ ਵੀ ਫਲ ਆਪਣੇ ਗ਼ਲਾਫ਼ਾਂ ਵਿੱਚੋਂ ਨਿਕਲਦਾ ਹੈ ਅਤੇ ਜਿਹੜੀ ਮਦੀਨ ਗਰਭਵਤੀ ਹੁੰਦੀ ਹੈ ਅਤੇ ਬੱਚਾ ਜਣਦੀ ਹੈ ਉਹ ਸਭ ਅੱਲਾਹ ਦੇ ਗਿਆਨ ਅਧੀਨ ਹੈ। ਅਤੇ ਜਿਸ ਦਿਨ ਉਹ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਮੇਰੇ ਸ਼ਰੀਕ ਕਿੱਥੇ ਹਨ? ਉਹ ਕਹਿਣਗੇ ਕਿ ਅਸੀਂ ਤਾਂ ਬੇਨਤੀ ਕਰ ਚੁੱਕੇ ਹਾਂ ਕਿ ਅੱਜ ਸਾਡੇ ਵਿੱਚੋਂ (ਸ਼ਿਰਕ ਦੀ) ਗਵਾਹੀ ਦੇਣ ਵਾਲਾ ਕੋਈ ਨਹੀਂ।
48وَضَلَّ عَنْهُم مَّا كَانُوا يَدْعُونَ مِن قَبْلُ ۖ وَظَنُّوا مَا لَهُم مِّن مَّحِيصٍ
48਼ ਅਤੇ ਜਿਨ੍ਹਾਂ ਦੀ ਉਹ ਪੂਜਾ ਕਰਦੇ ਸਨ ਉਹ ਸਭ ਗੁਆਚੇ ਜਾਣਗੇ ਅਤੇ ਉਹ ਸਮਝ ਲੈਣਗੇ ਕਿ ਹੁਣ ਉਹਨਾਂ ਦੇ ਨੱਸਣ ਲਈ ਕੋਈ ਰਾਹ ਨਹੀਂ।
49لَّا يَسْأَمُ الْإِنسَانُ مِن دُعَاءِ الْخَيْرِ وَإِن مَّسَّهُ الشَّرُّ فَيَئُوسٌ قَنُوطٌ
49਼ ਮਨੁੱਖ ਭਲਾਈ (ਲਈ ਦੁਆਵਾਂ) ਮੰਗਦਾ ਕਦੇ ਵੀ ਨਹੀਂ ਥੱਕਦਾ ਅਤੇ ਜੇ ਉਸ ਨੂੰ ਕੋਈ ਬਿਪਤਾ ਆ ਖੜੀ ਹੋਵੇ ਤਾਂ ਉਹ ਨਿਰਾਸ਼ ਹੋ ਜਾਂਦਾ ਹੈ।
50وَلَئِنْ أَذَقْنَاهُ رَحْمَةً مِّنَّا مِن بَعْدِ ضَرَّاءَ مَسَّتْهُ لَيَقُولَنَّ هَٰذَا لِي وَمَا أَظُنُّ السَّاعَةَ قَائِمَةً وَلَئِن رُّجِعْتُ إِلَىٰ رَبِّي إِنَّ لِي عِندَهُ لَلْحُسْنَىٰ ۚ فَلَنُنَبِّئَنَّ الَّذِينَ كَفَرُوا بِمَا عَمِلُوا وَلَنُذِيقَنَّهُم مِّنْ عَذَابٍ غَلِيظٍ
50਼ ਜੇ ਉਸ ਬਿਪਤਾ ਮਗਰੋਂ ਅਸੀਂ ਉਸੇ ਵਿਅਕਤੀ ਨੂੰ ਆਪਣੀ ਮਿਹਰ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਦਾ ਹੈ ਕਿ ਇਹ ਤਾਂ ਮੇਰੇ ਹੀ ਲਈ ਹੈ ਅਤੇ ਮੈਂ ਨਹੀਂ ਸਮਝਦਾ ਕਿ ਕਿਆਮਤ ਆਵੇਗੀ। (ਅਤੇ ਆਖਦੇ ਹਨ) ਜੇਕਰ ਮੈਂ ਆਪਣੇ ਰੱਬ ਦੇ ਕੋਲ ਪਰਤਾਇਆ ਵੀ ਗਿਆ ਤਾਂ ਵੀ ਮੇਰੇ ਲਈ ਉਸ ਕੋਲ ਭਲਾਈ ਹੀ ਹੋਵੇਗੀ। ਫੇਰ ਅਸੀਂ ਉਸ ਕਾਫ਼ਿਰਾਂ ਨੂੰ ਦੱਸ ਦਿਆਂਗੇ ਜੋ ਉਹ (ਸੰਸਾਰ ਵਿਚ) ਕਰਿਆ ਕਰਦਾ ਸੀ ਅਤੇ ਅਸੀਂ ਉਸਨਾਂ ਨੂੰ ਕਰੜੀਆਂ ਸਜ਼ਾਵਾਂ ਦਾ ਸੁਆਦ ਚਖਾਵਾਂਗੇ।
51وَإِذَا أَنْعَمْنَا عَلَى الْإِنسَانِ أَعْرَضَ وَنَأَىٰ بِجَانِبِهِ وَإِذَا مَسَّهُ الشَّرُّ فَذُو دُعَاءٍ عَرِيضٍ
51਼ (ਹੇ ਨਬੀ!) ਜਦੋਂ ਅਸੀਂ ਮਨੁੱਖ ਨੂੰ ਆਪਣੀ ਮਿਹਰਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ (ਧੰਨਵਾਦੀ ਹੋਣ ਤੋਂ) ਮੂੰਹ ਮੋੜ ਲੈਂਦਾ ਹੈ ਅਤੇ ਸਗੋਂ ਆਕੜ ਕੇ ਪਰਾਂ ਹੋ ਜਾਂਦਾ ਹੈ ਅਤੇ ਜਦੋਂ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ ਲੰਮੀਆਂ ਲੰਮੀਆਂ ਦੁਆਵਾਂ ਕਰਨ ਵਾਲਾ ਬਣ ਜਾਂਦਾ ਹੈ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
49ਆਇਤ

ਅਨੁਵਾਦ — ਫ਼ੁਸਿਲਤ 49

ਸੂਰਾ ਫ਼ੁਸਿਲਤ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਮਨੁੱਖ ਭਲਾਈ (ਲਈ ਦੁਆਵਾਂ) ਮੰਗਦਾ ਕਦੇ ਵੀ ਨਹੀਂ ਥੱਕਦਾ…

ਸੂਰਾ ਆਇਤ 49/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 47–51. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers