ਫ਼ੁਸਿਲਤ · 50/54
ਅਨੁਵਾਦ ਉਚਾਰਨ — ਸੂਰਾ ਫ਼ੁਸਿਲਤ
وَلَئِنْ أَذَقْنَاهُ رَحْمَةً مِّنَّا مِن بَعْدِ ضَرَّاءَ مَسَّتْهُ لَيَقُولَنَّ هَٰذَا لِي وَمَا أَظُنُّ السَّاعَةَ قَائِمَةً وَلَئِن رُّجِعْتُ إِلَىٰ رَبِّي إِنَّ لِي عِندَهُ لَلْحُسْنَىٰ ۚ فَلَنُنَبِّئَنَّ الَّذِينَ كَفَرُوا بِمَا عَمِلُوا وَلَنُذِيقَنَّهُم مِّنْ عَذَابٍ غَلِيظٍ ۝٥٠
Wa la in azaqnaahu rahmatam minnaa mim ba`di dar raaa`a massat hu la yaqoolanna haazaa lee wa maaa azunnus Saa`ata qaaa`imatanw wa la`in ruji`tu ilaa Rabbeee inna lee `indahoo lalhusnaa; falanu nabbi`annal lazeena kafaroo bimaa `amiloo wa lanuzeeqan nahum min `azaabin ghaleez
📖 ਪੰਜਾਬੀ ਵਿੱਚ
50਼ ਜੇ ਉਸ ਬਿਪਤਾ ਮਗਰੋਂ ਅਸੀਂ ਉਸੇ ਵਿਅਕਤੀ ਨੂੰ ਆਪਣੀ ਮਿਹਰ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਦਾ ਹੈ ਕਿ ਇਹ ਤਾਂ ਮੇਰੇ ਹੀ ਲਈ ਹੈ ਅਤੇ ਮੈਂ ਨਹੀਂ ਸਮਝਦਾ ਕਿ ਕਿਆਮਤ ਆਵੇਗੀ। (ਅਤੇ ਆਖਦੇ ਹਨ) ਜੇਕਰ ਮੈਂ ਆਪਣੇ ਰੱਬ ਦੇ ਕੋਲ ਪਰਤਾਇਆ ਵੀ ਗਿਆ ਤਾਂ ਵੀ ਮੇਰੇ ਲਈ ਉਸ ਕੋਲ ਭਲਾਈ ਹੀ ਹੋਵੇਗੀ। ਫੇਰ ਅਸੀਂ ਉਸ ਕਾਫ਼ਿਰਾਂ ਨੂੰ ਦੱਸ ਦਿਆਂਗੇ ਜੋ ਉਹ (ਸੰਸਾਰ ਵਿਚ) ਕਰਿਆ ਕਰਦਾ ਸੀ ਅਤੇ ਅਸੀਂ ਉਸਨਾਂ ਨੂੰ ਕਰੜੀਆਂ ਸਜ਼ਾਵਾਂ ਦਾ ਸੁਆਦ ਚਖਾਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਫ਼ੁਸਿਲਤ

48وَضَلَّ عَنْهُم مَّا كَانُوا يَدْعُونَ مِن قَبْلُ ۖ وَظَنُّوا مَا لَهُم مِّن مَّحِيصٍ
48਼ ਅਤੇ ਜਿਨ੍ਹਾਂ ਦੀ ਉਹ ਪੂਜਾ ਕਰਦੇ ਸਨ ਉਹ ਸਭ ਗੁਆਚੇ ਜਾਣਗੇ ਅਤੇ ਉਹ ਸਮਝ ਲੈਣਗੇ ਕਿ ਹੁਣ ਉਹਨਾਂ ਦੇ ਨੱਸਣ ਲਈ ਕੋਈ ਰਾਹ ਨਹੀਂ।
49لَّا يَسْأَمُ الْإِنسَانُ مِن دُعَاءِ الْخَيْرِ وَإِن مَّسَّهُ الشَّرُّ فَيَئُوسٌ قَنُوطٌ
49਼ ਮਨੁੱਖ ਭਲਾਈ (ਲਈ ਦੁਆਵਾਂ) ਮੰਗਦਾ ਕਦੇ ਵੀ ਨਹੀਂ ਥੱਕਦਾ ਅਤੇ ਜੇ ਉਸ ਨੂੰ ਕੋਈ ਬਿਪਤਾ ਆ ਖੜੀ ਹੋਵੇ ਤਾਂ ਉਹ ਨਿਰਾਸ਼ ਹੋ ਜਾਂਦਾ ਹੈ।
50وَلَئِنْ أَذَقْنَاهُ رَحْمَةً مِّنَّا مِن بَعْدِ ضَرَّاءَ مَسَّتْهُ لَيَقُولَنَّ هَٰذَا لِي وَمَا أَظُنُّ السَّاعَةَ قَائِمَةً وَلَئِن رُّجِعْتُ إِلَىٰ رَبِّي إِنَّ لِي عِندَهُ لَلْحُسْنَىٰ ۚ فَلَنُنَبِّئَنَّ الَّذِينَ كَفَرُوا بِمَا عَمِلُوا وَلَنُذِيقَنَّهُم مِّنْ عَذَابٍ غَلِيظٍ
50਼ ਜੇ ਉਸ ਬਿਪਤਾ ਮਗਰੋਂ ਅਸੀਂ ਉਸੇ ਵਿਅਕਤੀ ਨੂੰ ਆਪਣੀ ਮਿਹਰ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਦਾ ਹੈ ਕਿ ਇਹ ਤਾਂ ਮੇਰੇ ਹੀ ਲਈ ਹੈ ਅਤੇ ਮੈਂ ਨਹੀਂ ਸਮਝਦਾ ਕਿ ਕਿਆਮਤ ਆਵੇਗੀ। (ਅਤੇ ਆਖਦੇ ਹਨ) ਜੇਕਰ ਮੈਂ ਆਪਣੇ ਰੱਬ ਦੇ ਕੋਲ ਪਰਤਾਇਆ ਵੀ ਗਿਆ ਤਾਂ ਵੀ ਮੇਰੇ ਲਈ ਉਸ ਕੋਲ ਭਲਾਈ ਹੀ ਹੋਵੇਗੀ। ਫੇਰ ਅਸੀਂ ਉਸ ਕਾਫ਼ਿਰਾਂ ਨੂੰ ਦੱਸ ਦਿਆਂਗੇ ਜੋ ਉਹ (ਸੰਸਾਰ ਵਿਚ) ਕਰਿਆ ਕਰਦਾ ਸੀ ਅਤੇ ਅਸੀਂ ਉਸਨਾਂ ਨੂੰ ਕਰੜੀਆਂ ਸਜ਼ਾਵਾਂ ਦਾ ਸੁਆਦ ਚਖਾਵਾਂਗੇ।
51وَإِذَا أَنْعَمْنَا عَلَى الْإِنسَانِ أَعْرَضَ وَنَأَىٰ بِجَانِبِهِ وَإِذَا مَسَّهُ الشَّرُّ فَذُو دُعَاءٍ عَرِيضٍ
51਼ (ਹੇ ਨਬੀ!) ਜਦੋਂ ਅਸੀਂ ਮਨੁੱਖ ਨੂੰ ਆਪਣੀ ਮਿਹਰਾਂ ਨਾਲ ਨਿਵਾਜ਼ਦੇ ਹਾਂ ਤਾਂ ਉਹ (ਧੰਨਵਾਦੀ ਹੋਣ ਤੋਂ) ਮੂੰਹ ਮੋੜ ਲੈਂਦਾ ਹੈ ਅਤੇ ਸਗੋਂ ਆਕੜ ਕੇ ਪਰਾਂ ਹੋ ਜਾਂਦਾ ਹੈ ਅਤੇ ਜਦੋਂ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ ਲੰਮੀਆਂ ਲੰਮੀਆਂ ਦੁਆਵਾਂ ਕਰਨ ਵਾਲਾ ਬਣ ਜਾਂਦਾ ਹੈ।
52قُلْ أَرَأَيْتُمْ إِن كَانَ مِنْ عِندِ اللَّهِ ثُمَّ كَفَرْتُم بِهِ مَنْ أَضَلُّ مِمَّنْ هُوَ فِي شِقَاقٍ بَعِيدٍ
52਼ (ਹੇ ਨਬੀ!) ਤੁਸੀਂ ਆਖ ਦਿਓ ਕਿ (ਹੇ ਇਨਕਾਰੀਓ!) ਰਤਾ ਇਹ ਤਾਂ ਦੱਸੋ ਕਿ ਜੇ ਇਹ (.ਕੁਰਆਨ) ਅੱਲਾਹ ਵੱਲੋਂ ਹੋਵੇ ਅਤੇ ਤੁਸੀਂ ਇਸ ਦਾ ਇਨਕਾਰ ਕਰੋ, ਤਾਂ ਫੇਰ ਉਸ ਵਿਅਕਤੀ ਤੋਂ ਵੱਧ ਰਾਹੋਂ ਭਟਕਿਆਂ ਹੋਇਆ ਕੌਣ ਹੋਵੇਗਾ, ਜਿਹੜਾ ਇਸ (ਹੱਕ) ਦੀ ਵਿਰੋਧਤਾ ਕਰਦਾ ਹੋਇਆ ਦੂਰ ਤਕ ਚਲਿਆ ਜਾਵੇ।
ਫ਼ੁਸਿਲਤਕੁਰਾਨ ਸੂਚੀ
54ਆਇਤ
MeccanRevelation
50ਆਇਤ

ਅਨੁਵਾਦ — ਫ਼ੁਸਿਲਤ 50

ਸੂਰਾ ਫ਼ੁਸਿਲਤ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਜੇ ਉਸ ਬਿਪਤਾ ਮਗਰੋਂ ਅਸੀਂ ਉਸੇ ਵਿਅਕਤੀ ਨੂੰ ਆਪਣੀ…

ਸੂਰਾ ਆਇਤ 50/54 — ਸੂਰਾ ਫ਼ੁਸਿਲਤ فصلت (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਫ਼ੁਸਿਲਤ ਸੁਣੋ, ਸੂਰਾ ਫ਼ੁਸਿਲਤ ਅਨੁਵਾਦ, ਸੂਰਾ ਫ਼ੁਸਿਲਤ mp3, ਸੂਰਾ ਫ਼ੁਸਿਲਤ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers